‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ
ਮੋਹਾਲੀ, 30 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਖਾਣੇ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਉਨ੍ਹਾਂ ਦੀ ਹਾਲਤ ਦੇ ਆਧਾਰ ‘ਤੇ, ਡਾਕਟਰਾਂ ਨੇ ਉਨ੍ਹਾਂ […]
Continue Reading
