ਪ੍ਰਸ਼ਾਸਨ ਨੇ ‘ਆਪ’ ਵਿਧਾਇਕ ਕੋਲੋਂ ਸਰਕਾਰੀ ਕੋਠੀ ਕਰਾਈ ਖਾਲੀ
ਪਟਿਆਲਾ, 28 ਜਨਵਰੀ, ਦੇਸ਼ ਕਲਿੱਕ ਬਿਊਰੋ: ਪੰਜਾਬ ਪੁਲਿਸ ਨੇ ਪਟਿਆਲਾ ਦੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਸਰਕਾਰੀ ਬੰਗਲਾ ਖਾਲੀ ਕਰਵਾ ਲਿਆ ਹੈ। ਦੱਸ ਦਈਏ ਕਿ ਪਠਾਨਮਾਜਰਾ ਨੂੰ ਪਟਿਆਲਾ ਵਿੱਚ ਇੱਕ ਵਿਧਾਇਕ ਵਜੋਂ ਸਰਕਾਰੀ ਬੰਗਲਾ ਅਲਾਟ ਕੀਤਾ ਗਿਆ ਸੀ। ਪਠਾਣਮਾਜਰਾ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਪਟਿਆਲਾ ਦੀ ਅਦਾਲਤ ਨੇ […]
Continue Reading
