News

8 ਕਰੋੜ ਦੀਆਂ ਪੁਲੀਆਂ ਬਣਨ ਨਾਲ ਚੰਗਰ ਇਲਾਕੇ ਦੀ 70 ਸਾਲ ਪੁਰਾਣੀ ਸਮੱਸਿਆ ਹੋਵੇਗੀ ਹੱਲ –ਹਰਜੋਤ ਬੈਂਸ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਲਾਕੇ ਦਾ ਦੌਰਾ ਕਰਕੇ ਅੱਜ ਬਰਸਾਤ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ1.01 ਕਰੋੜ ਦੀ ਲਾਗਤ ਨਾਲ ਦਬੂੜ ਵਿੱਚ ਅਤੇ 70 ਲੱਖ ਦੀ ਲਾਗਤ ਨਾਲ ਦਬੂੜ ਅੱਪਰ ਵਿੱਚ ਪੁਲ ਬਣਾਉਣ ਦਾ ਟੈਂਡਰ ਅਗਲੇ ਹਫ਼ਤੇ ਲੱਗੇਗਾਚੰਡੀਗੜ੍ਹ / ਕੀਰਤਪੁਰ ਸਾਹਿਬ 18 ਸਤੰਬਰ, ਦੇਸ਼ ਕਲਿੱਕ ਬਿਓਰੋਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ […]

Continue Reading

‘ਮਿਸ਼ਨ ਚੜ੍ਹਦੀਕਲਾ’ ਨੂੰ ਹੋਰ ਮਜ਼ਬੂਤ ਕਰਨ ਲਈ ਕੇਜਰੀਵਾਲ ਤੇ ਭਗਵੰਤ ਮਾਨ ਨੇ ‘ਆਪ’ ਸੰਗਠਨ ਨਾਲ ਕੀਤੀ ਵੀਡੀਓ ਕਾਨਫਰੰਸ

ਹੜ੍ਹ ਪੀੜਤਾਂ ਦੀ ਮਦਦ ਲਈ ਕੇਜਰੀਵਾਲ ਤੇ ਮਾਨ ਨੇ ਐਨਆਰਆਈ ਭਾਈਚਾਰੇ ਸਮੇਤ ਸਾਰੀਆਂ ਨੂੰ ਯੋਗਦਾਨ ਪਾਉਣ ਦੀ ਕੀਤੀ ਅਪੀਲ ‘ਆਪ’ ਸਰਕਾਰ ਦਾ ਹੜ੍ਹ ਪ੍ਰਭਾਵਿਤਾਂ ਨੂੰ ਮੁੜ ਵਸਾਉਣ ਲਈ ਵੱਡਾ ਕਦਮ: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਨੂੰ ਫਿਰ ਤੋਂ ਰੰਗਲਾ ਬਣਾਉਣ ਦਾ ਲਿਆ ਸੰਕਲਪ ਚੰਡੀਗੜ੍ਹ, 18 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ […]

Continue Reading

ਮਾਨ ਸਰਕਾਰ ਦੀ “ਵਤਨ ਵਾਪਸੀ” ਪਹਿਲਕਦਮੀ ਨੇ ਸਭ ਤੋਂ ਘੱਟ 350,000 ਪਾਸਪੋਰਟਾਂ ਦਾ ਰਿਕਾਰਡ ਕੀਤਾ ਦਰਜ

ਪਿਛਲੇ 10 ਸਾਲਾਂ ਵਿੱਚ ਆਈ ਸਭ ਤੋਂ ਵੱਡੀ ਗਿਰਾਵਟ ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਨੌਜਵਾਨਾਂ ਲਈ, ਕਦੇ ਵਿਦੇਸ਼ ਜਾਣਾ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਇੱਕੋ ਇੱਕ ਤਰੀਕਾ ਜਾਪਦਾ ਸੀ। ਪਾਸਪੋਰਟ ਅਤੇ ਵੀਜ਼ਾ ਦਫਤਰਾਂ ਦੇ ਬਾਹਰ ਲੰਬੀਆਂ ਲਾਈਨਾਂ ਸਨ, ਅਤੇ ਹਰ ਨੌਜਵਾਨ ਦਾ ਇੱਕ ਹੀ ਸੁਪਨਾ ਸੀ: ਕੈਨੇਡਾ, ਆਸਟ੍ਰੇਲੀਆ ਜਾਂ ਅਮਰੀਕਾ […]

Continue Reading

ਪੰਜਾਬ ਵਿਧਾਨ ਸਭਾ ਦਾ ਸੱਦਿਆ ਵਿਸ਼ੇਸ਼ ਸੈਸ਼ਨ

ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ਉਤੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ […]

Continue Reading

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਕੱਲੇ ਡੇਅਰੀ ਵਿਕਾਸ ਵਿਭਾਗ ਵਿੱਚ 52 ਨੌਜਵਾਨ ਹੋਏ ਭਰਤੀ; 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਮਿਲੀਆਂ ਸਰਕਾਰੀ ਨੌਕਰੀਆਂ ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ […]

Continue Reading

ਪੰਜਾਬ ਦੀਆਂ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਕਲਮ ਛੱਡੋ ਹੜਤਾਲ ਦਾ ਐਲਾਨ

ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿੱਕ ਬਿਓਰੋ :ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਸੁਬਾਈ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ 20 ਮੈਂਬਰ ਹਾਜ਼ਰ ਸਨ। ਮੀਟਿੰਗ ਦੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਆਂਗਣਵਾੜੀ ਵਰਕਰਾਂ ਨੂੰ ਲੈ ਕੇ ਨੀਤੀਆਂ ਉੱਤੇ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ […]

Continue Reading

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਕਿਹਾ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਵਿਦੇਸ਼ੀ ਪੜ੍ਹਾਈ ਅਤੇ ਪੀ.ਸੀ.ਐਸ ਕੋਰਸ ਨਾਲ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ: ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਖੇਤਰ ਵਿੱਚ ਨਿਰੰਤਰ ਇਤਿਹਾਸਕ ਕਦਮ ਚੁੱਕ ਰਹੀ ਹੈ। ਪੰਜਾਬ ਭਵਨ ਵਿਖੇ ਆਯੋਜਿਤ […]

Continue Reading

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ : ਸੌਂਦ

ਜ਼ਿਲ੍ਹਾ-ਵਾਰ ਨਿਗਰਾਨ ਉਪ-ਕਮੇਟੀਆਂ 19 ਸਤੰਬਰ ਤੋਂ ਫੀਲਡ ਨਿਰੀਖਣ ਸ਼ੁਰੂ ਕਰਨਗੀਆਂ ਸਾਰੇ ਹੜ੍ਹ ਪ੍ਰਭਾਵਿਤ 2280 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਬੁਲਾਈਆਂ ਗਈਆਂ ਮ੍ਰਿਤਕ ਪਸ਼ੂਆਂ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ‘ਤੇ 17.54 ਲੱਖ ਰੁਪਏ ਖਰਚੇ ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਲੀਹ ‘ਤੇ ਲਿਆਉਣ ਲਈ ਯਤਨ ਤੇਜ਼ ਕਰ […]

Continue Reading

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਵਿਦੇਸ਼ੀ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਜੱਟ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਚਲਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ ਦੋਵਾਂ ਮਾਡਿਊਲਾਂ ਵਿੱਚ  ਇੱਕੋ ਹੀ ਪਾਕਿਸਤਾਨ-ਅਧਾਰਤ ਤਸਕਰ ਦਾ ਸਾਂਝਾ ਸਬੰਧ ਸੀ, ਜੋ ਹੈਰੋਇਨ ਦੀਆਂ ਖੇਪਾਂ ਸੁੱਟਣ ਲਈ ਡਰੋਨ ਦੀ ਕਰਦੇ ਸਨ  ਵਰਤੋਂ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ […]

Continue Reading

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਰਗਰਮ! ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194 ਫੀਸਦੀ ਦਾ ਵਾਧਾ

ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਮੁਸ਼ਕਿਲ ਤੋਂ ਮੁਸ਼ਕਿਲ ਸਮੇਂ ਵਿੱਚ ਵੀ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਉੱਪਰ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ 16 ਸਤੰਬਰ ਨੂੰ 51,000 ਲੋਕਾਂ ਨੇ ਸਿਹਤ ਕੈਂਪਾਂ ਦਾ ਲਾਭ ਲਿਆ ਸੀ, ਉੱਥੇ […]

Continue Reading