News

Breaking : ਕਪੂਰਥਲਾ-ਜਲੰਧਰ ਮਾਰਗ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਕੇ ‘ਤੇ ਹੀ ਮੌਤ

ਕਪੂਰਥਲਾ, 19 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਸਵੇਰੇ ਕਪੂਰਥਲਾ-ਜਲੰਧਰ ਸੜਕ ‘ਤੇ ਮੰਡ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਇਹ ਟੱਕਰ ਇੱਕ ਤੇਜ਼ ਰਫ਼ਤਾਰ ਬੱਸ ਅਤੇ ਇੱਕ ਛੋਟੇ ਹਾਥੀ ਵਾਹਨ ਵਿਚਕਾਰ ਹੋਈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਗਲਤ ਦਿਸ਼ਾ ਵਿੱਚ […]

Continue Reading

ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ, ਪੌਂਗ ਡੈਮ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉਤੇ ਟੱਪਿਆ

ਚੰਡੀਗੜ੍ਹ, 19 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਪੌਂਗ ਡੈਮ (Pong Dam) ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ, ਜਿਸ ਕਾਰਨ ਉੱਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਹਾਲ ਹੀ ਵਿੱਚ ਲਗਭਗ 1.30 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਇਸ ਕਾਰਨ ਅੱਜ ਬਿਆਸ […]

Continue Reading

ਸੂਬੇ ਦੀ 100 ਫ਼ੀਸਦੀ ਵਸੋਂ ਨੂੰ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ: ਮੁੰਡੀਆਂ

ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਲਈ ਵਿਧਾਇਕ ਰੰਧਾਵਾ ਵੱਲੋਂ ਮੁੱਖ ਮੰਤਰੀ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਦਾ ਧੰਨਵਾਦ ਚੰਡੀਗੜ੍ਹ/ਗੁਰਦਾਸਪੁਰ, 19 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ […]

Continue Reading

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

ਚਮਕੌਰ ਸਾਹਿਬ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਸਬ-ਡਿਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ ਉੱਭਰਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਅਤੇ ਸਟੈੱਮ ਮੋਬਾਈਲ ਬੱਸ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਚਮਕੌਰ ਸਾਹਿਬ (ਰੂਪਨਗਰ), 19 ਅਗਸਤ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ […]

Continue Reading

ਹਿਮਾਚਲ ਪ੍ਰਦੇਸ਼ ‘ਚ ਰਾਤੀਂ ਆਇਆ ਭੂਚਾਲ

ਸ਼ਿਮਲਾ, 19 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ‘ਚ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਨੇੜੇ ਸੋਮਵਾਰ ਰਾਤ 9.28 ਵਜੇ 3.9 ਤੀਬਰਤਾ ਦਾ ਭੂਚਾਲ ਆਇਆ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਧਰਮਸ਼ਾਲਾ ਤੋਂ 23 ਕਿਲੋਮੀਟਰ ਦੂਰ ਸੀ।ਭੂਚਾਲ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਰਾਜ ਦੇ ਕਿਸੇ ਵੀ ਹਿੱਸੇ ਤੋਂ ਕਿਸੇ ਵੀ ਤਰ੍ਹਾਂ ਦੇ ਜਾਨੀ […]

Continue Reading

NDA ਸੰਸਦੀ ਦਲ ਦੀ ਮੀਟਿੰਗ ਅੱਜ

ਨਵੀਂ ਦਿੱਲੀ, 19 ਅਗਸਤ, ਦੇਸ਼ ਕਲਿਕ ਬਿਊਰੋ :ਐਨਡੀਏ ਸੰਸਦੀ ਦਲ ਦੀ ਮੀਟਿੰਗ ਅੱਜ ਮੰਗਲਵਾਰ ਨੂੰ ਦਿੱਲੀ ਦੇ ਸੰਸਦੀ ਲਾਇਬ੍ਰੇਰੀ ਭਵਨ (ਪੀਐਲਬੀ) ਦੇ ਜੀਐਮਸੀ ਬਾਲਯੋਗੀ ਆਡੀਟੋਰੀਅਮ ਵਿੱਚ ਹੋਵੇਗੀ। ਇਹ ਮੀਟਿੰਗ ਸਵੇਰੇ 9.30 ਵਜੇ ਸ਼ੁਰੂ ਹੋਵੇਗੀ। ਸਾਰੇ ਐਨਡੀਏ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਇਸ ਵਿੱਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ।ਮੀਡੀਆ ਰਿਪੋਰਟਾਂ ਅਨੁਸਾਰ, ਪ੍ਰਧਾਨ […]

Continue Reading

ਪੰਜਾਬ ਦੇ ਕੁਝ ਕੁ ਇਲਾਕਿਆਂ ‘ਚ ਹੀ ਮੀਂਹ ਪੈਣ ਕਾਰਨ ਤਾਪਮਾਨ ਵਧਿਆ

ਚੰਡੀਗੜ੍ਹ, 19 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅੱਜ ਕੁਝ ਇਲਾਕਿਆਂ ਵਿੱਚ ਆਮ ਮੀਂਹ ਦੇਖਿਆ ਜਾ ਸਕਦਾ ਹੈ। ਅਗਲੇ ਚਾਰ ਦਿਨਾਂ ਤੱਕ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਵਾਲੇ ਹਨ। 23 ਅਗਸਤ ਤੋਂ ਸਥਿਤੀ ਫਿਰ ਬਦਲਣ ਦੀ ਉਮੀਦ ਹੈ ਅਤੇ ਸੁਸਤ ਮਾਨਸੂਨ ਇੱਕ ਵਾਰ ਫਿਰ ਸਰਗਰਮ […]

Continue Reading

ਅੱਜ ਦਾ ਇਤਿਹਾਸ

19 ਅਗਸਤ 1934 ਨੂੰ ਜਰਮਨ ਵਿਖੇ ਜਨਮਤ ਸੰਗ੍ਰਹਿ ‘ਚ ਹਿਟਲਰ ਨੂੰ ਰਾਜ ਦੇ ਮੁਖੀ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀਚੰਡੀਗੜ੍ਹ, 19 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 19 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 19-08-2025  ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ […]

Continue Reading

ਪਿੰਡ ਸਰੰਗੜਾ ਦੇ ਗਾਲੀ-ਗਲੋਚ ਕਾਂਡ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 18 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ […]

Continue Reading