ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: SSP ਸੰਗਰੂਰ
ਚੰਡੀਗੜ੍ਹ / ਸੰਗਰੂਰ, 21 ਸਤੰਬਰ 2026: ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਸਬੰਧੀ ਤੱਥ ਸਪੱਸ਼ਟ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.), ਸੰਗਰੂਰ, ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀ ਆਦਤਨ ਅਪਰਾਧੀ ਹੈ ਜਿਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਮੌਜੂਦਾ ਸਮੇਂ ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਉਸ ਵਿਰੁੱਧ ਨੌਂ […]
Continue Reading
