News

ਡੰਪਿੰਗ ਗਰਾਊਂਡ ਬਣਾਉਣ ਦਾ ਸੈਕਟਰ 74 ਅਤੇ ਸੈਕਟਰ 91 ਵਾਸੀਆਂ ਵੱਲੋਂ ਵਿਰੋਧ

ਮੋਹਾਲੀ, 18 ਅਗਸਤ, ਦੇਸ਼ ਕਲਿੱਕ ਬਿਓਰੋ : ਸੈਕਟਰ 90 ਮੋਹਾਲੀ ਤੋਂ ਚੱਪੜਚਿੜੀ ਜਾਣ ਵਾਲੀ ਸੜਕ ‘ਤੇ ਬਣਾਏ ਜਾ ਰਹੇ ਡੰਪਿੰਗ ਗਰਾਊਂਡ ਨੂੰ ਲੈ ਕੇ ਸਥਾਨਕ ਨਿਵਾਸੀਆਂ ਵੱਲੋਂ ਭਾਰੀ ਵਿਰੋਧ ਸ਼ੁਰੂ ਹੋ ਗਿਆ ਹੈ। ਇਥੇ ਜੇਸੀਬੀ ਮਸ਼ੀਨ ਨਾਲ ਸਫਾਈ ਕਰਕੇ ਕੰਮ ਸ਼ੁਰੂ ਕੀਤਾ ਗਿਆ ਪਰ ਸੈਕਟਰ 74 ਅਤੇ ਸੈਕਟਰ 91 ਮੋਹਾਲੀ ਦੇ ਤਮਾਮ ਨਿਵਾਸੀਆਂ ਨੇ ਮੌਕੇ […]

Continue Reading

ਹਰਭਜਨ ਮਾਨ ਤੇ ਉਨ੍ਹਾਂ ਦੇ ਪੁੱਤਰ ਨੂੰ ਹਸਪਤਾਲੋਂ ਛੁੱਟੀ ਮਿਲੀ

ਚੰਡੀਗੜ੍ਹ, 18 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ, ਅਦਾਕਾਰ ਅਤੇ ਫਿਲਮ ਨਿਰਮਾਤਾ ਹਰਭਜਨ ਮਾਨ ਅਤੇ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ ਦਾ 3 ਅਗਸਤ ਨੂੰ ਦਿੱਲੀ ਤੋਂ ਚੰਡੀਗੜ੍ਹ ਆਉਂਦੇ ਸਮੇਂ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਐਕਸੀਡੈਂਟ ਹੋ ਗਿਆ ਸੀ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਹੁਣ ਦੋਵਾਂ ਨੂੰ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 18 ਅਗਸਤ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਅੱਜ ਵੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਅਤੇ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਦੇ ਨਾਲ ਲੱਗਦੇ ਚਾਰ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ […]

Continue Reading

ਅਮਰੀਕਾ ਦੇ ਨਿਊਯਾਰਕ ਵਿਖੇ ਹੋਟਲ ‘ਚ ਗੋਲੀਬਾਰੀ, 3 ਲੋਕਾਂ ਦੀ ਮੌਤ 8 ਜ਼ਖਮੀ

ਵਾਸ਼ਿੰਗਟਨ, 18 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਿਊਯਾਰਕ ਵਿਖੇ ਬਰੁਕਲਿਨ ਦੇ ਇੱਕ ਹੋਟਲ ਵਿੱਚ ਬੰਦੂਕਧਾਰੀ ਨੇ ਲੋਕਾਂ ‘ਤੇ ਗੋਲੀਆਂ ਚਲਾਈਆਂ, ਜਿਸ ਵਿੱਚ 3 ਲੋਕ ਮਾਰੇ ਗਏ ਅਤੇ 8 ਜ਼ਖਮੀ ਹੋ ਗਏ।ਬਰੁਕਲਿਨ ਪੁਲਿਸ ਕਮਿਸ਼ਨਰ ਦੇ ਅਨੁਸਾਰ, ਇਹ ਘਟਨਾ ਆਪਸੀ ਝਗੜੇ ਤੋਂ ਬਾਅਦ ਹੋਈ। ਮ੍ਰਿਤਕਾਂ ਵਿੱਚ ਤਿੰਨੇ ਪੁਰਸ਼ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ […]

Continue Reading

ਉਪ ਰਾਸ਼ਟਰਪਤੀ ਉਮੀਦਵਾਰ ਨੂੰ ਲੈ ਕੇ I.N.D.I.A ਬਲਾਕ ਦੀ ਮੀਟਿੰਗ ਅੱਜ

ਨਵੀਂ ਦਿੱਲੀ, 18 ਅਗਸਤ, ਦੇਸ਼ ਕਲਿਕ ਬਿਊਰੋ :ਵਿਰੋਧੀ ਦਲ I.N.D.I.A ਬਲਾਕ ਅੱਜ ਸੋਮਵਾਰ ਨੂੰ ਉਪ ਰਾਸ਼ਟਰਪਤੀ ਚੋਣ ਲਈ ਆਪਣੇ ਉਮੀਦਵਾਰ ਬਾਰੇ ਚਰਚਾ ਕਰ ਸਕਦਾ ਹੈ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਦਫ਼ਤਰ ਵਿੱਚ ਸਵੇਰੇ 10:15 ਵਜੇ ਸੰਸਦੀ ਦਲ ਦੀ ਮੀਟਿੰਗ ਬੁਲਾਈ ਗਈ ਹੈ।ਖੜਗੇ […]

Continue Reading

Air India ਦੇ ਜਹਾਜ਼ ‘ਚ ਉਡਾਣ ਭਰਨ ਤੋਂ ਪਹਿਲਾਂ ਆਈ ਖਰਾਬੀ, Flight ਰੱਦ ਕਰਨੀ ਪਈ

ਕੋਚੀ, 18 ਅਗਸਤ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਕੇਰਲ ਦੇ ਕੋਚੀ ਹਵਾਈ ਅੱਡੇ ‘ਤੇ ਏਅਰ ਇੰਡੀਆ ਦੇ ਇੱਕ ਜਹਾਜ਼ ਵਿੱਚ ਉਡਾਣ ਭਰਨ ਤੋਂ ਪਹਿਲਾਂ ਸਮੱਸਿਆ ਪੈਦਾ ਹੋ ਗਈ। ਉਡਾਣ ਕੋਚੀ ਤੋਂ ਦਿੱਲੀ ਜਾਣ ਵਾਲੀ ਸੀ। ਕੋਚੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਆਈਏਐਲ) ਨੇ ਕਿਹਾ ਕਿ ਤਕਨੀਕੀ ਖਰਾਬੀ ਕਾਰਨ ਉਡਾਣ ਰੱਦ ਕਰਨੀ ਪਈ।ਏਅਰ ਇੰਡੀਆ ਨੇ ਆਪਣੇ ਬਿਆਨ ਵਿੱਚ […]

Continue Reading

ਅੱਜ ਦਾ ਇਤਿਹਾਸ

18 ਅਗਸਤ 1945 ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਤਾਈਵਾਨ ਦੇ ਤਾਈਹੋਕੂ ਹਵਾਈ ਅੱਡੇ ‘ਤੇ ਜਹਾਜ਼ ਹਾਦਸੇ ਦੌਰਾਨ ਮੌਤ ਹੋ ਗਈ ਸੀ।ਚੰਡੀਗੜ੍ਹ, 18 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 18 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-08-2025 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ […]

Continue Reading

’ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ ’ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ

42 ਐਫਆਈਆਰਜ਼ ਦਰਜ; 461 ਗ੍ਰਾਮ ਹੈਰੋਇਨ ਤੇ 31,000 ਰੁਪਏ ਦੀ ਡਰੱਗ ਮਨੀ ਬਰਾਮਦਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 45 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾਚੰਡੀਗੜ੍ਹ, 17 ਅਗਸਤ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ […]

Continue Reading

ਮੁਫਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਪ੍ਰਵਾਜ਼: ਸੰਧਵਾਂ 

ਰਾਜ ਮਲਹੋਤਰਾ ਦੇ ਗਰੁੱਪ ਚੰਡੀਗੜ ‘ਚ ਮਿਲੇਗੀ ਪੀਸੀਐਸ (ਕਾਰਜਕਾਰੀ) 2025 ਪ੍ਰੀਲਿਮਨਰੀ ਪ੍ਰੀਖਿਆ ਦੀ ਮੁਫਤ ਕੋਚਿੰਗ ਚੰਡੀਗੜ, 17 ਅਗਸਤ 2025: ਦੇਸ਼ ਕਲਿੱਕ ਬਿਓਰੋ ਸਾਡੇ ਗੁਰੂ ਸਾਹਿਬਾਨ ਦੇ ਮਾਨਵਵਾਦੀ ਸਿਧਾਂਤਾਂ ਅਤੇ ਉਨਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਵਡੇਰੇ ਭਾਗਾਂ ਨਾਲ ਨਸੀਬ ਹੁੰਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹ ਪੀਸੀਐਸ […]

Continue Reading