ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ : ਡਾ. ਰਵਜੋਤ ਸਿੰਘ
ਕਿਹਾ, ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ ਚੰਡੀਗੜ੍ਹ, 17 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ ਸਰਕਾਰ ਵੱਲੋਂ ਘੱਟ ਜੁਰਮਾਨੇ ਦੇ ਨਾਲ ਬਕਾਇਆ ਟੈਕਸ ਅਦਾ […]
Continue Reading
