News

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ, ਰੋਪੜ ਰੇਂਜ ਦਾ ਨਵਾਂ DIG ਲਗਾਇਆ

ਚੰਡੀਗੜ੍ਹ,  23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਸੀਨੀਅਰ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਹਰਚਰਨ ਸਿੰਘ ਭੁੱਲਰ ਦੀ ਥਾਂ ਰੋਪੜ ਰੇਂਜ ਦਾ ਨਵਾਂ ਡੀਆਈਜੀ ਲਗਾਇਆ ਗਿਆ ਹੈ। ਆਈਪੀਐਸ ਨਾਨਕ ਸਿੰਘ ਨੂੰ ਰੋਪੜ ਰੇਂਜ ਦਾ ਡੀਆਈਜੀ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਵੱਲੋਂ ਰਿਸ਼ਵਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 23-10-2025 ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ […]

Continue Reading

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਚੰਡੀਗੜ੍ਹ/ਗੁਹਾਟੀ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ, ਨੇ ਅੱਜ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ […]

Continue Reading

ਤਰਨਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਚੰਡੀਗੜ੍ਹ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ ਕਾਗਜ਼ਾਂ ਦੀ ਪੜਤਾਲ ਤੋਂ […]

Continue Reading

ਪਿਛਲੇ ਦੋ ਸਾਲਾਂ ਦੇ ਮੁਕਾਬਲੇ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 4 ਗੁਣਾ ਕਮੀ

ਚੰਡੀਗੜ੍ਹ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚ ਪਰਾਲੀ ਸਾੜਨ ਦੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਿਵਲ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਰਗਰਮ ਯਤਨਾਂ ਦੇ ਸਾਕਾਰਾਤਮਕ ਨਤੀਜੇ ਵਜੋਂ ਰਾਜ ਵਿੱਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਖੇਤਾਂ ਵਿੱਚ ਪਰਾਲੀ ਸਾੜਣ ਦੇ ਮਾਮਲਿਆਂ ਵਿੱਚ ਲਗਭਗ ਚਾਰ ਗੁਣਾ ਕਮੀ ਦਰਜ […]

Continue Reading

350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ CM, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

ਚੰਡੀਗੜ੍ਹ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ਉੱਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ। […]

Continue Reading

ਇਸ ਸਾਲ ਦੀਵਾਲੀ ‘ਤੇ ਹੋਈ ਰਿਕਾਰਡ ਵਿਕਰੀ, ਪੜ੍ਹੋ ਵੇਰਵਾ

ਦੇਸ਼ ਕਲਿੱਕ ਬਿਊਰੋ : ਇਸ ਸਾਲ, ਭਾਰਤ ਵਿੱਚ ₹6.05 ਲੱਖ ਕਰੋੜ ਦੀ ਰਿਕਾਰਡ ਦੀਵਾਲੀ ਵਿਕਰੀ ਹੋਈ ਹੈ, ਜਿਸ ਵਿੱਚੋਂ ₹5.40 ਲੱਖ ਕਰੋੜ ਉਤਪਾਦ ਵਿਕਰੀ ਤੋਂ ਅਤੇ ₹65,000 ਕਰੋੜ ਸੇਵਾਵਾਂ ਤੋਂ ਆਏ ਹਨ। ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ (CAIT) ਨੇ ਇੱਕ ਬਿਆਨ ਵਿੱਚ ਕਿਹਾ ਕਿ GST ਦਰਾਂ ਵਿੱਚ ਹਾਲ ਹੀ ਵਿੱਚ ਕਟੌਤੀ ਅਤੇ ਮਜ਼ਬੂਤ ​​ਖਪਤਕਾਰ ਵਿਸ਼ਵਾਸ […]

Continue Reading

ਦੀਵਾਲੀ ‘ਤੇ ਕੰਪਨੀ ਵੱਲੋਂ ਸੋਨ ਪਾਪੜੀ ਮਿਲਣ ਤੋਂ ਬਾਅਦ ਗੁੱਸੇ ‘ਚ ਆਏ ਕਰਮਚਾਰੀ, ਫੈਕਟਰੀ ਦੇ ਗੇਟ ‘ਤੇ ਲੱਗੇ ਪੈਕੇਟਾਂ ਦੇ ਢੇਰ

ਦੇਸ਼ ਕਲਿੱਕ ਬਿਊਰੋ : ਕਰਮਚਾਰੀ ਸਾਰਾ ਸਾਲ ਆਪਣੇ ਦੀਵਾਲੀ ਬੋਨਸ ਦੀ ਉਡੀਕ ਕਰਦੇ ਹਨ। ਹਾਲ ਹੀ ਵਿੱਚ, ਜਦੋਂ ਇੱਕ ਕੰਪਨੀ ਦੇ ਕਰਮਚਾਰੀਆਂ ਨੂੰ ਲੋੜੀਂਦਾ ਬੋਨਸ ਨਹੀਂ ਮਿਲਿਆ, ਤਾਂ ਉਨ੍ਹਾਂ ਨੇ ਵਿਰੋਧ ਦਾ ਇੱਕ ਅਨੋਖਾ ਤਰੀਕਾ ਅਪਣਾਇਆ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਕਰਮਚਾਰੀ ਦੀਵਾਲੀ ‘ਤੇ ਕੰਪਨੀ ਤੋਂ ਸੋਨ […]

Continue Reading

ਸ਼ਰਮਨਾਕ : ਦਲਿਤ ਡਰਾਈਵਰ ਨੂੰ ਅਗਵਾ ਕਰਕੇ ਕੁੱਟ-ਕੁੱਟ ਪਿਲਾਇਆ ਪਿਸ਼ਾਬ

ਨਵੀਂ ਦਿੱਲੀ, 22 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਇਕ ਅਜਿਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਦਲਿਤ ਡਰਾਈਵਰ ਨੂੰ ਅਗਵਾ ਕਰਨ ਪਿੱਛੋਂ ਕੁੱਟਮਾਰ ਕੀਤੀ ਗਈ ਅਤੇ ਪਿਸ਼ਾਬ ਪਿਲਾਇਆ ਗਿਆ। ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿਚੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸੁਰਪੁਰਾ ਖੇਤਰ  ਵਿੱਚ ਇਕ ਦਲਿਤ ਡਰਾਈਵਰ ਨੂੰ […]

Continue Reading

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

— ਗ੍ਰਿਫ਼ਤਾਰ ਕੀਤੇ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ— ਮੁੱਖ ਦੋਸ਼ੀ ਜੁਗਰਾਜ ਸਿੰਘ ਨੂੰ ਪਹਿਲਾਂ ਵੀ ਜੂਨ 2025 ਵਿੱਚ ਨਸ਼ਿਆਂ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ […]

Continue Reading