ਸ਼ਰਮਨਾਕ : ਦਲਿਤ ਡਰਾਈਵਰ ਨੂੰ ਅਗਵਾ ਕਰਕੇ ਕੁੱਟ-ਕੁੱਟ ਪਿਲਾਇਆ ਪਿਸ਼ਾਬ
ਨਵੀਂ ਦਿੱਲੀ, 22 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਇਕ ਅਜਿਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਦਲਿਤ ਡਰਾਈਵਰ ਨੂੰ ਅਗਵਾ ਕਰਨ ਪਿੱਛੋਂ ਕੁੱਟਮਾਰ ਕੀਤੀ ਗਈ ਅਤੇ ਪਿਸ਼ਾਬ ਪਿਲਾਇਆ ਗਿਆ। ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿਚੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸੁਰਪੁਰਾ ਖੇਤਰ ਵਿੱਚ ਇਕ ਦਲਿਤ ਡਰਾਈਵਰ ਨੂੰ […]
Continue Reading
