ਝੋਨੇ ਦੀ ਕਟਾਈ ਲਈ ਕੰਬਾਈਨਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ
ਹੁਕਮ 2 ਨਵੰਬਰ 2025 ਤੱਕ ਰਹਿਣਗੇ ਲਾਗੂ ਫਰੀਦਕੋਟ 15 ਸਤੰਬਰ,ਦੇਸ਼ ਕਲਿੱਕ ਬਿਓਰੋ ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਝੋਨੇ ਦੀ ਕਟਾਈ […]
Continue Reading
