ਸੈਸ਼ਨ ਕੋਰਟ ਮੋਹਾਲੀ ਵੱਲੋਂ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ ਜੁਰਮਾਨਾ
ਚੰਡੀਗੜ੍ਹ, 16 ਜਨਵਰੀ: ਦੇਸ਼ ਕਲਿੱਕ ਬਿਊਰੋ: ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ ਨੇ ਉਕਤ ਅਧਿਕਾਰੀਆਂ ਨੂੰ ਦੋਸ਼ੀ […]
Continue Reading
