News

ਨਾਇਬ ਤਹਿਸੀਲਦਾਰਾਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪ੍ਰਬੰਧਕੀ ਪੱਖਾਂ ਨੂੰ ਦੇਖਦੇ ਹੋਏ ਮਾਲ ਤੇ ਪੁਨਵਾਸ ਵਿਭਾਗ ਵੱਲੋਂ ਨਾਇਬ ਤਹਿਸੀਲਦਾਰਾਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਤੈਨਾਤੀ ਵਾਲੀ ਥਾਂ ਉਤੇ 24 ਅਪ੍ਰੈਲ 2025 ਤੱਕ ਹਰ ਹਾਲਤ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ।

Continue Reading

ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਦੀਆਂ ਕੀਤੀਆਂ ਬਦਲੀਆਂ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਹੁਕਮਾਂ ਮੁਤਾਬਕ ਬਦਲੀਆਂ ਤੁਰੰਤ ਲਾਗੂ ਕੀਤੀਆਂ ਗਈਆਂ ਹਨ। ਅਧਿਕਾਰੀ ਨੇ ਨਵੀਂ ਤੈਨਾਤੀ ਵਾਲੀ ਥਾਂ ਤੇ ਕੱਲ੍ਹ ਮਿਤੀ 22 ਅਪ੍ਰੈਲ 2025 ਤੱਕ ਹਰ ਹਾਲਤ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ।

Continue Reading

ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ‘ਤੇ ਸੁਣਵਾਈ ਟਲੀ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ (ਦਿੱਲੀ) ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਇੱਕ ਵਾਰ ਫਿਰ ਟਲ ਗਈ ਹੈ। ਜਸਟਿਸ ਬੀਆਰ ਗਵਈ ਦੀ […]

Continue Reading

ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ਦੇ ਬਾਥਰੂਮ ‘ਚੋਂ ਨੌਜਵਾਨ ਦੀ ਲਾਸ਼ ਮਿਲੀ

ਫ਼ਾਜ਼ਿਲਕਾ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਬਾਥਰੂਮ ‘ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਸ ਦੇ ਨੇੜਿਓਂ ਇੱਕ ਟੀਕਾ ਮਿਲਿਆ ਹੈ। ਐੱਸਐੱਮਓ ਨੇ ਦੱਸਿਆ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਉਹ ਬਾਥਰੂਮ ਕਰਨ ਲਈ ਗਿਆ ਸੀ।ਐਸਐਮਓ ਡਾ: ਐਰਿਕ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਨਵੀਨੀਕਰਨ ਦਾ […]

Continue Reading

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ (IAS PCS Transfers) ਕੀਤੀਆਂ ਗਈਆਂ ਹਨ। ਇਹ ਤੁਰੰਤ ਪ੍ਰਭਾਵ ਨਾਲ ਲਾਗੂ ਕਰਦੇ ਹੋਏ ਜੁਆਇਨ ਕਰਨ ਲਈ ਕਿਹਾ ਗਿਆ ਹੈ।

Continue Reading

ਬੀਕੇਯੂ ਰਾਜੇਵਾਲ ਵਲੋਂ PSPCL ਦੇ ਅਧਿਕਾਰੀਆਂ ਨਾਲ ਮੀਟਿੰਗ

ਮੋਰਿੰਡਾ, 21 ਅਪ੍ਰੈਲ  ਭਟੋਆ  ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਿਜਲੀ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ PSPCL ਦੇ ਅਧਿਕਾਰੀਆਂ ਐੱਸ.ਡੀ.ਓ. ਤੋਂ ਇਲਾਵਾ ਐਕਸੀਅਨ ਖਰੜ੍ਹ ਨਾਲ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਕੇਯੂ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਅਤੇ ਰਣਧੀਰ ਸਿੰਘ ਚੱਕਲ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜੋ ਬਿਜਲੀ […]

Continue Reading

PSPCL ਵੱਲੋਂ ਕਣਕ ਦੀ ਫਸਲ ਨੂੰ ਅੱਗ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ ਹੈ, ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ’ਚੋਂ ਕੱਢ ਕੇ ਨਵੀਂ ਸਵੇਰ ਵੱਲ ਲਿਜਾਣਾ: ਸਿਹਤ ਮੰਤਰੀ

ਮਾਨਸਾ, 21 ਅਪ੍ਰੈਲ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਕਸਦ ਨਸ਼ਿਆਂ ਦਾ ਲੱਕ ਤੋੜ ਕੇ ਨੌਜਵਾਨਾਂ ਨੂੰ ਇਸ ਦਲਦਲ ’ਚੋਂ ਬਾਹਰ ਕੱਢਣਾ ਤੇ ਨਵੀਂ ਸਵੇਰ ਵੱਲ ਲਿਜਾਣਾ ਹੈ। ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਕਿਸੇ ਵੀ […]

Continue Reading

ਬਠਿੰਡਾ ਦੇ ਗੋਨਿਆਣਾ ਬਲਾਕ ਦੀਆਂ ਪੰਚਾਇਤਾਂ ਦਾ ਇਤਿਹਾਸਕ ਫ਼ੈਸਲਾ: ਨਸ਼ਾ ਵੇਚਣ ਵਾਲਿਆਂ ਦਾ ਬਾਈਕਾਟ, ਛੱਡਣ ਵਾਲਿਆਂ ਦਾ ਸਨਮਾਨ 

ਬਠਿੰਡਾ/ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਬਲਾਕ ਦੀਆਂ ਪੰਚਾਇਤਾਂ ਨੇ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਮਰਥਨ ਵਿੱਚ ਇੱਕ ਇਤਿਹਾਸਕ ਫ਼ੈਸਲਾ ਲਿਆ ਹੈ। ਸਾਰੇ ਸਰਪੰਚਾਂ ਨੇ ਇੱਕ ਮਤਾ ਪਾਸ ਕੀਤਾ ਹੈ ਕਿ ਪਿੰਡਾਂ ਵਿੱਚ ਨਸ਼ਾ ਵੇਚਣ ਵਾਲਿਆਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ […]

Continue Reading

ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ NSA ਤੁਰੰਤ ਹਟਾਵੇ ਸਰਕਾਰ: ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਅਪ੍ਰੈਲ: ਦੇਸ਼ ਕਲਿੱਕ ਬਿਓਰੋSGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਨੈਸ਼ਨਲ ਸੁਰੱਖਿਆ ਐਕਟ ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ […]

Continue Reading