ਡਿਪਟੀ ਸਪੀਕਰ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ, 15 ਜਨਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੀ ਗੁਰੂ ਰਵਿਦਾਸ ਸਾਹਿਬ ਨਾਲ ਸਬੰਧਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਅੱਜ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਰੱਖਿਆ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ […]
Continue Reading
