PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਸੰਜੀਵ ਅਰੋੜਾ
ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾPunjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ […]
Continue Reading
