ਕੈਨੇਡਾ ਵਿੱਚ ਤਿੰਨ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ
ਨਵੀਂ ਦਿੱਲੀ, 13 ਜਨਵਰੀ: ਦੇਸ਼ ਕਲਿੱਕ ਬਿਊਰੋ: ਕੈਨੇਡਾ ਦੇ ਬਰੈਂਪਟਨ ਵਿੱਚ ਪੁਲਿਸ ਨੇ ਤਿੰਨ ਭਾਰਤੀ ਮੂਲ ਦੇ ਕੈਨੇਡੀਅਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਭਰਤੀਆਂ ‘ਤੇ ਦੋਸ਼ ਹਨ ਕਿ ਉਹ ਇੱਕ ਵਾਹਨ ਚੋਰੀ ਦੇ ਗਿਰੋਹ ਵਿੱਚ ਸ਼ਾਮਲ ਹਨ। ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਕਮਰਸ਼ੀਅਲ ਆਟੋ ਕ੍ਰਾਈਮ ਬਿਊਰੋ ਟੀਮ ਨੇ ਇਸ ਕਾਰਵਾਈ ਵਿੱਚ ਤਿੰਨ ਚੋਰੀ […]
Continue Reading
