ਰਿਸ਼ਵਤ ਲੈਣ ਦੇ ਮਾਮਲੇ ’ਚ ਗ੍ਰਿਫਤਾਰ DIG ਹਰਚਰਨ ਸਿੰਘ ਭੁੱਲਰ ਮੁਅੱਤਲ
ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ : ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਸੂਬਾ ਸਰਕਰ ਵੱਲੋਂ ਮੁਅੱਤਲ ਕੀਤਾ ਗਿਆ ਹੈ। ਅੱਜ ਸ਼ਨੀਵਾਰ ਨੁੰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਹਰਚਰਨ ਸਿੰਘ ਭੁੱਲਰ ਆਈਪੀਐਸ, DIG ਨੂੰ ਤੁਰੰਤ […]
Continue Reading
