News

20,000 ਰੁਪਏ ਰਿਸ਼ਵਤ ਲੈਂਦਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਤਾਇਨਾਤ ਅਫਸਰ ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਚੰਡੀਗੜ੍ਹ 12 ਅਗਸਤ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ ਵਰਿੰਦਰ ਕਥੂਰੀਆ ਨੂੰ 20,000 […]

Continue Reading

ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵਰਤਣ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ – ਡਾ.ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ :  ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵਰਤਣ ਵਾਲੇ ਵੱਖਰੇ ਧੜਿਆਂ ਉਤੇ ਅਕਾਲੀ ਦਲ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ। ਉਨ੍ਹਾਂ ਹਿਕਾ ਕਿ ਉਹ ਕੇਂਦਰੀ ਏਜੰਸੀਆਂ ਦੀ ਸ਼ਹਿ ’ਤੇ ਬਣੇ ਵੱਖਰਾ ਚੁੱਲ੍ਹਾ ਦਲ ਦੇ ਆਗੂਆਂ ਵੱਲੋਂ […]

Continue Reading

ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ : ਮੰਤਰੀ ਸਮੂਹ

ਪੱਲੇਦਾਰਾਂ ਵੱਲੋਂ ਹੜਤਾਲ ਖਤਮ ਕਰਨ ਦਾ ਐਲਾਨ ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ :ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਜਿਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ 55 ਉਪ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਵਜੋਂ ਨਾਮਜ਼ਦ ਕੀਤਾ ਹੈ। ਵੇਰਵੇ ਹੇਠ ਲਿਖੇ ਅਨੁਸਾਰ ਹਨ: 1. ਜਗਦੇਵ ਸਿੰਘ ਬੋਪਾਰਾਏ 2. ਸੰਜੀਵ ਤਲਵਾਰ […]

Continue Reading

ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

ਐਸ.ਏ.ਐਸ. ਨਗਰ, 12 ਅਗਸਤ, ਦੇਸ਼ ਕਲਿੱਕ ਬਿਓਰੋ : ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ (Harbhajan Singh ETO) ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਲੋਕ […]

Continue Reading

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ਆਈ.ਵੀ./ਏਡਜ਼ ਬਾਰੇ ਜਾਗਰੂਕਤਾ ਸੰਬੰਧੀ ਮੁਹਿੰਮ ਦੀ ਸ਼ੁਰੂਆਤ

ਮੁਹਿੰਮ ਪੰਜਾਬ ਭਰ ਵਿੱਚ 2 ਮਹੀਨੇ ਲਈ 12 ਅਗਸਤ, ਤੋਂ 12 ਅਕਤੂਬਰ, 2025 ਤੱਕ ਚਲਾਈ ਜਾਵੇਗੀ ਖਰੜ (ਮੋਹਾਲੀ), 12 ਅਗਸਤ, 2025: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. ਬਲਬੀਰ ਸਿੰਘ ਵੱਲੋਂ ਅੱਜ ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆ ਵਿੱਚ ਐਚ.ਆਈ.ਵੀ./ਏਡਜ਼ ਬਾਰੇ ਜਾਗਰੂਕਤਾ ਸੰਬੰਧੀ “ਇੰਟੇਂਸੀਫਾਈਡ ਆਈ.ਈ.ਸੀ ਮੁਹਿੰਮ” ਦੀ […]

Continue Reading

“ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ FIR ਦਰਜ : ਹਰਪਾਲ ਸਿੰਘ ਚੀਮਾ

ਕਿਹਾ, ਚੈਟਬੌਟ ‘ਤੇ ਪ੍ਰਾਪਤ ਸੂਚਨਾ ਨੂੰ ਠੋਸ ਪੁਲਿਸ ਕਾਰਵਾਈ ਵਿੱਚ ਬਦਲਣ ਦੀ ਪਰਿਵਰਤਨ ਦਰ 32 ਫੀਸਦੀ ‘ਤੇ ਪਹੁੰਚੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 16,322 ਐਨ.ਡੀ.ਪੀ.ਐਸ ਕੇਸ ਦਰਜ, 25,552 ਗ੍ਰਿਫ਼ਤਾਰੀਆਂ, ਵੱਡੀ ਮਾਤਰਾ ਵਿੱਚ ਨਸ਼ੇ ਬਰਾਮਦ ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ‘ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ’ […]

Continue Reading

ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ

.30 ਬੋਰ ਪਿਸਤੌਲ ਅਤੇ 4 ਰੌਂਦ ਬਰਾਮਦ ਮੋਹਾਲੀ, 12 ਅਗਸਤ 2025: ਦੇਸ਼ ਕਲਿੱਕ ਬਿਓਰੋਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ, ਨੇ ਅੱਜ ਇੱਥੇ ਦੱਸਿਆ ਦੱਸਿਆ ਕਿ ਮੋਹਾਲੀ ਪੁਲਿਸ ਨੇ ਪਿੰਡ ਤੋਲੇ ਮਾਜਰਾ (ਥਾਣਾ ਸਦਰ ਖਰੜ) ਵਿੱਚ 3/4 ਅਗਸਤ 2025 ਦੀ ਰਾਤ ਹੋਈ ਫਾਇਰਿੰਗ ਮਾਮਲੇ ਨੂੰ ਹੱਲ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਪਾਸੋਂ […]

Continue Reading

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ ਮੰਦਿਰ ਵਿੱਚ ਚੱਲ ਰਹੇ ਵਿਕਾਸ ਦੀ ਸਮੀਖਿਆ ਕਰਨ ਲਈ ਪ੍ਰਬੰਧਨ ਕਮੇਟੀ ਨਾਲ ਕੀਤੀ ਮੀਟਿੰਗ ਪਟਿਆਲਾ, 12 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ […]

Continue Reading

ਜਨਰਲ ਵਰਗ ਦਾ ਕਮਿਸ਼ਨ ਨਿਯੁਕਤ ਨਾ ਕਰਨਾ ਜਨਰਲ ਵਰਗ ਨਾਲ ਧੱਕਾ: ਸ਼ਰਮਾ

ਮੋਹਾਲੀ: 12 ਅਗਸਤ, ਜਸਵੀਰ ਗੋਸਲਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਦੇ ਚੀਫ ਆਰਗੇਨਾਇਜਰ ਸ਼ਿਆਮ ਲਾਲ ਸ਼ਰਮਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਕੈਟਾਗਰੀਜ਼ ਦੀ ਭਲਾਈ ਲਈ ਹੁਣੇ ਹੀ ਬਹੁਤ ਸਾਰੇ ਕਮਿਸ਼ਨ ਅਤੇ ਬੋਰਡਾ ਦੇ ਚੈਅਰਮੈਨ ਅਤੇ ਮੈਂਬਰਜ ਨਿਯੁਕਤ ਕੀਤੇ ਗਏ ਹਨ , ਜਿਸ ਲਈ ਸਰਕਾਰ ਦੀ ਸ਼ਲਾਘਾ ਕੀਤੀ ਜਾਂਦੀ ਹੈ। ਜਨਰਲ […]

Continue Reading