News

Gold Price: ਸੋਨੇ ਦੇ ਗਹਿਣੇ ਪਹਿਨ ਕੇ ਘੁੰਮਣਾ ਕਿੰਨਾ ਕੁ ਸੁਰੱਖਿਅਤ?

ਚਾਨਣਦੀਪ ਸਿੰਘ ਔਲਖ (Gold jewelry) ਜਿਸ ਹਿਸਾਬ ਨਾਲ ਸੋਨੇ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ, ਉਸ ਨੂੰ ਦੇਖ ਕੇ ਤਾਂ ਇਹੀ ਲੱਗਦਾ ਹੈ ਕਿ ਹੁਣ ਸੋਨੇ ਦੇ ਗਹਿਣੇ (gold jewelry) ਸਿਰਫ਼ ਤਿਉਹਾਰਾਂ ਅਤੇ ਵਿਆਹਾਂ ਦੀ ਸ਼ਾਨ ਬਣ ਕੇ ਰਹਿ ਜਾਣਗੇ। ਕਦੇ ਸੋਨਾ ਔਰਤਾਂ ਦੀ ਸੁੰਦਰਤਾ ਅਤੇ ਰੁਤਬੇ ਦਾ ਪ੍ਰਤੀਕ ਮੰਨਿਆ ਜਾਂਦਾ ਸੀ, ਪਰ ਅੱਜਕੱਲ੍ਹ ਇਸ […]

Continue Reading

ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਆਮ ਆਦਮੀ ਪਾਰਟੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਪੰਜਾਬ ਭਰ ‘ਚ ਜ਼ਿਲ੍ਹਾ ਕੋਆਰਡੀਨੇਟਰਾਂ (district coordinators) ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਆਪ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਵੱਡੀ ਜੰਗ ਲਈ ਸਾਰੇ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ ਅਤੇ ਕਿਹਾ ਹੈ […]

Continue Reading

ਜਮਹੂਰੀ ਅਧਿਕਾਰ ਸਭਾ ਜਨਰਲ ਬਾਡੀ ਮੀਟਿੰਗ ‘ਚ ਜਮਹੂਰੀ ਹੱਕਾਂ ਦੀ ਲਹਿਰ ਨੂੰ ਮਜਬੂਤ ਕਰਨ ਦਾ ਸੱਦਾ

ਬਠਿੰਡਾ: 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਜਮਹੂਰੀ ਹੱਕਾਂ ਦੀ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਸਰਗਰਮੀਆਂ ਦੇ ਮੁਲਾਂਕਣ ਲਈ ਕੱਲ ਪੈਨਸ਼ਨਰ ਭਵਨ ਬਠਿੰਡਾ ਵਿਖੇ ਜਮਹੂਰੀ ਅਧਿਕਾਰ ਸਭਾ ਜਿਲ੍ਹਾ ਇਕਾਈ ਬਠਿੰਡਾ ਦੀ ਜਨਰਲ ਬਾਡੀ ਮੀਟਿੰਗ ਹੋਈ ਜਿਸ ਵਿੱਚ ਹਾਜ਼ਰ ਮੈਂਬਰਾਂ ਵੱਲੋਂ ਲਹਿਰ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਸਭਾ ਨੂੰ ਹੋਰ ਵੱਧ ਮਜਬੂਤ ਕਰਨ ਦਾ ਅਹਿਦ ਲਿਆ ਗਿਆ […]

Continue Reading

ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ (Ashwini Vaishnav) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਖਾਸ ਕਰਕੇ ਫਿਰੋਜ਼ਪੁਰ ਖੇਤਰ ਦੀ ਰੇਲਵੇ ਸੇਵਾ ਨਾਲ ਸਬੰਧਤ ਮੁੱਦੇ ਉਠਾਏ। ਉਨ੍ਹਾਂ ਪੰਜਾਬ ਸਪੈਸ਼ਲ ਸ਼ਤਾਬਦੀ ਐਕਸਪ੍ਰੈਸ ਫਿਰੋਜ਼ਪੁਰ ਤੋਂ ਸ਼ੁਰੂ ਕਰਨ ਦੀ ਮੰਗ […]

Continue Reading

ਪੋਪ ਫ੍ਰਾਂਸਿਸ ਦਾ ਦੇਹਾਂਤ

ਨਵੀਂ ਦਿੱਲੀ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਰੋਮਨ ਕੈਥੋਲਿਕ ਚਰਚ ਦੇ ਪ੍ਰਮੁੱਖ ਪੋਪ ਫ੍ਰਾਂਸਿਸ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ। 88 ਸਾਲ ਦੇ ਪੋਪ ਫ੍ਰਾਂਸਿਸ ਨੇ ਅੱਜ ਆਖਰੀ ਸ਼ਾਹ ਲਏ। ਉਨ੍ਹਾਂ ਦੀ ਮੌਤ ਸਬੰਧੀ ਵੈਟਿਕਨ ਨੇ ਪੁਸ਼ਟੀ ਕਰ ਦਿੱਤੀ ਹੈ।

Continue Reading

ਤਿੰਨ ਸਾਲਾ ਬੱਚੇ ਨੂੰ ਕਾਰ ਨੇ ਕੁਚਲਿਆ, ਮੌਤ

ਜਲੰਧਰ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲੰਧਰ ਵਿੱਚ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਤਿੰਨ ਸਾਲਾ ਬੱਚੇ ਨੂੰ ਗੱਡੀ ਨੇ ਕੁਚਲਣ ਕਾਰਨ ਮੌਤ ਹੋ ਗਈ। ਇਹ ਘਟਨਾ ਕਿਸ਼ਨਪੁਰਾ ਤੋਂ ਮੁਸਲਿਮ ਕਾਲੋਨੀ ਰੋਡ ਉਤੇ ਸਥਿਤ ਵਾਲਮੀਕੀ ਮੁਹੱਲੇ ਵਿੱਚ ਵਾਪਰੀ। ਮ੍ਰਿਤਕ ਬੱਚੇ ਦੀ ਪਹਿਚਾਣ ਤ੍ਰਿਪੁਲ ਹੰਸ ਵਜੋਂ ਹੋਈ ਹੈ। ਦੱਸਿਆ ਜਾ ਰਿਹਾ […]

Continue Reading

ਪੰਜਾਬ ‘ਚ ਟਰਾਲੇ ਤੇ ਇਨੋਵਾ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ

ਤਰਨਤਾਰਨ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਟਰੱਕ ਅਤੇ ਇਨੋਵਾ ਗੱਡੀ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ‘ਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਦੀਪ ਸਿੰਘ (28) ਪੁੱਤਰ […]

Continue Reading

ਕਿਸਾਨਾਂ ਵਲੋਂ ਅਮਰੀਕੀ ਉਪ ਰਾਸ਼ਟਰਪਤੀ ਦੇ ਭਾਰਤ ਦੌਰੇ ਦਾ ਵਿਰੋਧ, ਪੁਤਲੇ ਫੂਕਣਗੇ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਦੇ ਭਾਰਤ ਦੌਰੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਇਸ ਦਾ ਵਿਰੋਧ ਕੀਤਾ ਜਾਵੇਗਾ। 23 ਅਤੇ 24 ਅਪ੍ਰੈਲ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕੇਂਦਰ ਸਰਕਾਰ ਅਤੇ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 1 ਕਰੋੜ ਰੁਪਏ ਦੇ ਇਨਾਮੀ ਸਮੇਤ ਅੱਠ ਨਕਸਲੀ ਢੇਰ

ਰਾਂਚੀ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਬੋਕਾਰੋ ਵਿੱਚ ਅੱਜ ਸੋਮਵਾਰ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਅੱਠ ਨਕਸਲੀ ਮਾਰੇ ਗਏ। ਇਹ ਮੁਕਾਬਲਾ ਜ਼ਿਲ੍ਹੇ ਦੇ ਲੁਗੂ ਅਤੇ ਝੁਮਰਾ ਪਹਾੜੀਆਂ ਦੇ ਵਿਚਕਾਰ ਜੰਗਲੀ ਖੇਤਰ ਵਿੱਚ ਹੋਇਆ।ਝਾਰਖੰਡ ਦੇ ਡੀਜੀਪੀ ਮੁਤਾਬਕ, ‘ਮੁੱਠਭੇੜ ‘ਚ 1 ਕਰੋੜ ਰੁਪਏ ਦਾ ਇਨਾਮੀ ਨਕਸਲੀ ਪ੍ਰਯਾਗ ਮਾਂਝੀ ਉਰਫ਼ ਵਿਵੇਕ ਵੀ ਮਾਰਿਆ ਗਿਆ। […]

Continue Reading

ਪੰਜਾਬ ’ਚ ਮੰਗਲਵਾਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ […]

Continue Reading