ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਕੋਸ਼ਿਸ਼: ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਦਾ ਕਿਸੇ ਅੱਤਵਾਦੀ ਮਾਡਿਊਲ ਨਾਲ ਨਹੀਂ ਸੀ ਕੋਈ ਸਬੰਧ
ਚੰਡੀਗੜ੍ਹ/ਅੰਮ੍ਰਿਤਸਰ, 6 ਅਗਸਤ (ਦੇਸ਼ ਕਲਿੱਕ ਬਿਊਰੋ): ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਯੂਆਰਐਲ https://www.instagram.com/bjp4india/reel/DbqvY3gAT_z ਅਤੇ ਹੋਰ ਅਜਿਹੇ ਯੂਆਰਐਲ ਅਪਲੋਡ ਕੀਤੇ ਹਨ, ਜਿਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ 4 ਅਗਸਤ, 2026 ਨੂੰ ਕੀਤੀ ਗਈ ਪ੍ਰੈਸ ਕਾਨਫਰੰਸ, ਜਿਸ ਰਾਹੀਂ ਪੰਜਾਬ ਪੁਲਿਸ ਦੁਆਰਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਸਬੰਧੀ ਤੱਥਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ, ਦੇ ਕੁਝ ਹਿੱਸਿਆਂ ਨੂੰ […]
Continue Reading
