News

ਰਾਮਾ ਮੰਡੀ-ਹੁਸ਼ਿਆਰਪੁਰ ਸੜਕ ‘ਤੇ ਹਾਦਸੇ ਤੋਂ ਬਾਅਦ ਥਾਰ ਨੂੰ ਅੱਗ ਲੱਗੀ, ਸਾਬਕਾ ਸਰਪੰਚ ਦੀ ਮੌਤ

ਜਲੰਧਰ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਜਲੰਧਰ ਦੇ ਰਾਮਾ ਮੰਡੀ ਤੋਂ ਹੁਸ਼ਿਆਰਪੁਰ ਸੜਕ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਕਾਲੇ ਰੰਗ ਦੀ ਥਾਰ ਨੇ ਇੱਕ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ। ਡਰਾਈਵਰ ਸਕੂਟਰ ਸਵਾਰ ਨੂੰ ਕਾਫ਼ੀ ਦੂਰ ਤੱਕ ਘਸੀਟਦਾ ਰਿਹਾ। ਇਸ ਹਾਦਸੇ ਵਿੱਚ ਸਕੂਟਰ ਸਵਾਰ ਸਾਬਕਾ ਸਰਪੰਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 17-10-2025 ਧਨਾਸਰੀ ਮਹਲਾ ੫॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ […]

Continue Reading

ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਪ੍ਰਤੀ ਏਕੜ 20,000 ਰੁਪਏ ਦੀ ਵੱਡੀ ਰਾਹਤ, ਸਿਰਫ਼ 30 ਦਿਨਾਂ ਵਿੱਚ 209 ਕਰੋੜ ਰੁਪਏ ਜਾਰੀ

ਮਾਨ ਸਰਕਾਰ ਦੀ ਗਰੰਟੀ ਹੋਈ ਪੂਰੀ ! ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ 14 ਜ਼ਿਲ੍ਹਿਆਂ ਤੱਕ ਪਹੁੰਚਿਆ ਚੰਡੀਗੜ੍ਹ, 16 ਅਕਤੂਬਰ, 2025, ਦੇਸ਼ ਕਲਿੱਕ ਬਿਓਰੋ : ਦੀਵਾਲੀ ਤੋਂ ਪਹਿਲਾਂ, ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਘਰਾਂ ਵਿੱਚ ਖੁਸ਼ੀ ਦੀ ਲਾਟ ਫਿਰ ਜਗ ਪਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਰਫ਼ 30 […]

Continue Reading

ਵੱਡੀ ਖਬਰ: ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਫਿਰ ਹੋਈ ਫਾਇਰਿੰਗ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਇੱਕ ਵਾਰ ਫੇਰ ਤੋਂ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਪਿਲ ਸ਼ਰਮਾ ਦੇ ਕੈਪਸ ਕੈਫੇ ਨੂੰ ਦੋ ਵਾਰ ਗੋਲੀਬਾਰੀ ਦਾ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਇਸਦਾ ਮਤਲਬ ਹੈ ਕਿ ਅੱਜ ਦੀ ਘਟਨਾ […]

Continue Reading

ਵੱਡੀ ਖਬਰ: ਪੰਜਾਬ ਦੇ ਡੀਆਈਜੀ ਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ ਮਿਲੀ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਸੀਬੀਆਈ ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਡੀਆਈਜੀ ਭੁੱਲਰ ਨੇ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਤੋਂ ਰਿਸ਼ਵਤ ਮੰਗੀ ਸੀ। ਵੀਰਵਾਰ ਨੂੰ, ਦਿੱਲੀ ਅਤੇ ਚੰਡੀਗੜ੍ਹ ਤੋਂ ਸੀਬੀਆਈ ਟੀਮ ਨੇ ਜਾਲ […]

Continue Reading

ਤਾਲਿਬਾਨ ਲੜਾਕਿਆਂ ਨੇ ਪਾਕਿਸਤਾਨੀ ਸੈਨਿਕਾਂ ਦੀਆਂ ਪੈਂਟਾਂ ਵੀ ਲਹਾ ਲਈਆਂ: ਪੈਂਟਾਂ ਨੂੰ ਜਿੱਤ ਵਜੋਂ ਕੀਤਾ ਪੇਸ਼

ਨਵੀਂ ਦਿੱਲੀ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਅਫਗਾਨਿਸਤਾਨ ਵਿੱਚ ਤਾਲਿਬਾਨ ਲੜਾਕੇ ਪਾਕਿਸਤਾਨ ਉੱਤੇ ਆਪਣੀ ਜਿੱਤ ਦਾ ਜਸ਼ਨ ਮਨਾ ਰਹੇ ਹਨ। ਬੀਬੀਸੀ ਪੱਤਰਕਾਰ ਦਾਊਦ ਜੁਨਬਿਸ਼ ਨੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਸਾਂਝੀ ਕੀਤੀ ਜਿਸ ਵਿੱਚ ਤਾਲਿਬਾਨ ਲੜਾਕੇ ਇੱਕ ਚੌਰਾਹੇ ‘ਤੇ ਪਾਕਿਸਤਾਨੀ ਸੈਨਿਕਾਂ ਦੀਆਂ ਪੈਂਟਾਂ ਅਤੇ ਹਥਿਆਰ ਦਿਖਾਉਂਦੇ ਹੋਏ ਦਿਖਾਈ ਦੇ ਰਹੇ ਹਨ। ਜੁਨਬਿਸ਼ ਨੇ ਰਿਪੋਰਟ […]

Continue Reading

ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ

ਸਿੱਖਿਆ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸੂਬੇ ਦੇ 3600 ਸਰਕਾਰੀ ਸਕੂਲਾਂ ਵਿੱਚ 8 ਹਜ਼ਾਰ ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਡਿਜੀਟਲ ਯੁੱਗ ਦਾ ਹਾਣੀ ਬਣਾਉਣ […]

Continue Reading

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 16 ਅਕਤੂਬਰ, 2025 – ਦੇਸ਼ ਕਲਿੱਕ ਬਿਓਰੋ  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ […]

Continue Reading

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ 95 ਨਸ਼ਾ ਤਸਕਰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। […]

Continue Reading

ਸੈਕਟਰ 76–80 ਦੇ ਪਲਾਟ ਹੋਲਡਰਾਂ ਨੂੰ ਵੱਡੀ ਰਾਹਤ, ਗਮਾਡਾ ਨੇ 839 ਰੁਪਏ ਪ੍ਰਤੀ ਮੀਟਰ ਘਟਾਈ ਐਨਹਾਂਸਮੈਂਟ

ਮੋਹਾਲੀ: 16 ਅਕਤੂਬਰ, ਦੇਸ਼ ਕਲਿੱਕ ਬਿਓਰੋਗਮਾਡਾ ਵੱਲੋਂ ਸੈਕਟਰ 76 ਤੋਂ 80 ਦੇ ਪਲਾਟ ਹੋਲਡਰਾਂ ਨੂੰ ਭਾਰੀ ਰਾਹਤ ਦਿੰਦੇ ਹੋਏ ਪਲਾਟਾਂ ਦੀ ਕੀਮਤ ਵਿੱਚ ਕੀਤੇ ਜਾਣ ਵਾਲੇ ਵਾਧੇ ਦੀ ਰਕਮ ਨੂੰ 3164 ਰੁਪਏ ਪ੍ਰਤੀ ਵਰਗ ਮੀਟਰ ਤੋਂ ਘਟਾ ਕੇ 2325 ਰੁਪਏ ਕਰ ਦਿੱਤਾ ਹੈ। ਜਿਸ ਨਾਲ ਪਲਾਟ ਹੋਲਡਰਾਂ ਨੂੰ ਪ੍ਰਤੀ ਵਰਗ ਮੀਟਰ 839 ਰੁਪਏ ਦੀ ਰਾਹਤ […]

Continue Reading