ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ
ਚੰਡੀਗੜ੍ਹ, 3 ਜਨਵਰੀ : ਦੇਸ਼ ਕਲਿੱਕ ਬਿਊਰੋ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ ‘ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ […]
Continue Reading
