IPS ਅਫ਼ਸਰਾਂ ਦੀਆਂ ਤਰੱਕੀਆਂ
ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਆਈ ਪੀ ਐਸ ਅਫ਼ਸਰਾਂ ਨੂੰ ਪ੍ਰਮੋਟ ਕੀਤਾ ਗਿਆ ਹੈ। ਇਹ ਤਰੱਕੀਆਂ 1 ਜਨਵਰੀ, 2026 ਤੋਂ ਪ੍ਰਭਾਵੀ ਮੰਨੀਆ ਜਾਣਗੀਆਂ। ਦੇਖੋ ਲਿਸਟ…
Continue Readingਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਆਈ ਪੀ ਐਸ ਅਫ਼ਸਰਾਂ ਨੂੰ ਪ੍ਰਮੋਟ ਕੀਤਾ ਗਿਆ ਹੈ। ਇਹ ਤਰੱਕੀਆਂ 1 ਜਨਵਰੀ, 2026 ਤੋਂ ਪ੍ਰਭਾਵੀ ਮੰਨੀਆ ਜਾਣਗੀਆਂ। ਦੇਖੋ ਲਿਸਟ…
Continue Reading—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 318 […]
Continue Readingਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਦਾ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸ਼ਡਿਊਲ ਤਹਿਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣਗੇ। ਜਦੋਂ ਕਿ ਬਾਕੀ ਮੰਤਰੀਆਂ ਦੇ ਲਈ […]
Continue Readingਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. […]
Continue Readingਪਟਿਆਲਾ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਪਟਿਆਲਾ ਦੇ ਇੱਕ ਜਵਾਨ ਜੈਪਾਲ ਸਿੰਘ ਦਾ ਜੰਮੂ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਚਾਰ-ਪੰਜ ਦਿਨਾਂ ਤੋਂ ਬਿਮਾਰ ਸੀ ਅਤੇ ਅੱਜ ਸ਼ੁੱਕਰਵਾਰ ਸਵੇਰੇ ਇਨਫੈਕਸ਼ਨ ਕਾਰਨ ਉਸਦੀ ਮੌਤ ਹੋ ਗਈ। ਫਿਰ ਉਸਦੀ ਲਾਸ਼ ਨੂੰ ਉਸਦੇ ਜੱਦੀ ਪਿੰਡ ਬੱਲਮਗੜ੍ਹ ਲਿਜਾਇਆ ਗਿਆ। ਉਸਨੂੰ ਵਿਦਾਇਗੀ ਦੇਣ ਲਈ ਪਿੰਡ ਵਿੱਚ ਵੱਡੀ ਗਿਣਤੀ ‘ਚ ਲੋਕ […]
Continue Readingਮੋਗਾ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੀ ਮਸ਼ਹੂਰ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਦੇ ਦਿਓਰ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਹ ਵੀਡੀਓ ਖੁਦ ਸੁਲਤਾਨਾ ਨੂਰਾਂ ਨੇ ਆਪਣੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟਸ ‘ਤੇ ਸਾਂਝੀ ਕੀਤੀ ਹੈ। […]
Continue Readingਤਰਨਤਾਰਨ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ, ਤਰਨਤਾਰਨ ਪੁਲਿਸ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਸੁਰਿੰਦਰ ਲਾਂਬਾ ਨੇ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਸਟੇਸ਼ਨ ਹਾਊਸ ਅਫਸਰਾਂ (ਐਸਐਚਓ) ਸਮੇਤ ਪੁਲਿਸ ਕਰਮਚਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ […]
Continue Readingਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਅੱਜ (ਸ਼ੁੱਕਰਵਾਰ) ਚੰਡੀਗੜ੍ਹ ਸੀਬੀਆਈ ਅਦਾਲਤ ਵਿੱਚ ਹੋਈ। ਪਿਛਲੀ ਸੁਣਵਾਈ ‘ਤੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਭੁੱਲਰ ਦੀ ਜ਼ਮਾਨਤ ਪਟੀਸ਼ਨ ‘ਤੇ ਚੰਡੀਗੜ੍ਹ ਸੀਬੀਆਈ ਤੋਂ ਜਵਾਬ ਮੰਗਿਆ ਸੀ। ਸੁਣਵਾਈ ਸਵੇਰੇ 10:30 ਵਜੇ […]
Continue Readingਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐਸ.ਸੀ.ਐਸ.ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ […]
Continue Readingਡੇਰਾਬੱਸੀ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਪਿਛਲੇ ਲਗਭਗ ਚਾਰ ਸਾਲਾਂ ਵਿੱਚ, ‘ਆਪ’ ਸਰਕਾਰ ਲੱਖਾਂ ਕਮਜ਼ੋਰ, ਵਾਂਝੇ ਵਰਗਾਂ, ਮਜ਼ਦੂਰਾਂ ਅਤੇ ਦਲਿਤ ਪਰਿਵਾਰਾਂ ਨੂੰ ਮਨਰੇਗਾ ਤਹਿਤ ਕਾਨੂੰਨੀ ਤੌਰ ‘ਤੇ 100 ਦਿਨਾਂ […]
Continue Reading