ਖੇਡਾਂ ਰਾਹੀਂ ਮਨੋਬਲ ਹੁੰਦਾ ਹੈ ਮਜ਼ਬੂਤ : ਗਿੱਲ
ਬਠਿੰਡਾ: 10 ਸਤੰਬਰ, ਦੇਸ਼ ਕਲਿੱਕ ਬਿਓਰੋ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਚੌਥੇ ਪੜਾਅ ਦੀਆਂ 69 ਵੀਆਂ ਜ਼ਿਲ੍ਹਾ ਗਰਮ ਰੁੱਤ ਖੇਡਾਂ ਬਠਿੰਡਾ ਵਿਖੇ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਵਿੱਚ […]
Continue Reading
