ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਮੌਕੇ ਇੰਟਰਵਿਊ ਰੱਖਣ ਦਾ ਵਿਰੋਧ
ਚੰਡੀਗੜ੍ਹ, 1 ਜਨਵਰੀ : ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਜਾ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਲਈ ਇੰਟਰਵਿਊ ਰੱਖੇ ਜਾਣ ਦਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਸਖਤ ਵਿਰੋਧ ਕੀਤਾ ਗਿਆ। ਆਂਗਣਵਾੜੀ ਵਰਕਰਜ਼ ਹੈਲਪਰਜ਼ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਸੂਬਾਈ ਪ੍ਰਧਾਨ ਹਰਜੀਤ ਕੌਰ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ […]
Continue Reading
