News

ਕੈਨੇਡਾ ‘ਚ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਸਰੀ ਸ਼ਹਿਰ ‘ਚ ਸਥਿਤ ਲਕਸ਼ਮੀ ਨਰਾਇਣ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰੀ ਵਿੱਚ ਸਾਲਾਨਾ ਨਗਰ ਕੀਰਤਨ ਸਜਾਇਆ ਜਾਣਾ ਸੀ। ਮੰਦਰ ਦੀਆਂ ਬਾਹਰਲੀਆਂ ਕੰਧਾਂ ‘ਤੇ ਸਪਰੇਅ ਪੇਂਟ ਨਾਲ “ਖਾਲਿਸਤਾਨ ਜ਼ਿੰਦਾਬਾਦ” ਅਤੇ “ਆਜ਼ਾਦ ਪੰਜਾਬ” ਸਮੇਤ ਹੋਰ ਭੜਕਾਊ ਨਾਅਰੇ […]

Continue Reading

ਭਿਆਨਕ ਸੜਕ ਹਾਦਸੇ ’ਚ 6 ਦੀ ਮੌਤ

ਕੁਸ਼ੀਨਗਰ, 21 ਅਪ੍ਰੈਲ, ਦੇ਼ਸ ਕਲਿੱਕ ਬਿਓਰੋ  ਇਕ ਤੇਜ ਰਫਤਾਰ ਕਾਰ  ਦੇ ਦਰਖਤ ਨਾਲ ਟਕਰਾਉਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਕੇ ਉਤੇ ਮੌਤ ਹੋ ਗਏ ਅਤੇ 2 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਇਕ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਥਾਣਾ ਨੇਬੁਆ ਨੌਰੰਗੀਆ ਖੇਤਰ ਵਿੱਚ ਭੁਜੌਲੀ ਵਿੱਚ ਇਕ […]

Continue Reading

ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਹੁਰੇ ਤੇ ਸਾਲੇ ਖ਼ਿਲਾਫ਼ ਦੋਹਰੇ ਕਤਲ ਮਾਮਲੇ ‘ਚ ਕੇਸ ਦਰਜ

ਮੁਕਤਸਰ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੁਕਤਸਰ ਜ਼ਿਲ੍ਹੇ ਦੇ ਮਲੋਟ ਇਲਾਕੇ ਦੇ ਪਿੰਡ ਅਬੁਲ ਖੁਰਾਣਾ ਵਿੱਚ ਸ਼ਨੀਵਾਰ ਦੇਰ ਸ਼ਾਮ ਹੋਏ ਦੋਹਰੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਹੁਰੇ ਅਤੇ ਸਾਲੇ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਦਵਿੰਦਰ ਸਿੰਘ ਵਾਸੀ […]

Continue Reading

ਭਾਰਤੀ ਵਿਦਿਆਰਥੀਆਂ ਨੇ ਅਮਰੀਕਾ ‘ਚ ਟਰੰਪ ਸਰਕਾਰ ‘ਤੇ ਕੀਤਾ ਕੇਸ

ਵਾਸਿੰਗਟਨ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਚਾਨਕ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਐੱਫ-1 ਵੀਜ਼ਾ ਰੱਦ ਕਰ ਦਿੱਤੇ ਗਏ ਹਨ। ਇਸ ਫੈਸਲੇ ਤੋਂ ਬਾਅਦ ਭਾਰਤੀ ਅਤੇ ਚੀਨੀ ਵਿਦਿਆਰਥੀਆਂ ਨੇ ਮਿਲ ਕੇ ਟਰੰਪ ਸਰਕਾਰ (Trump government) ਖਿਲਾਫ ਕਾਨੂੰਨੀ ਕਾਰਵਾਈ ਦਾ ਰਾਹ ਅਖਤਿਆਰ ਕੀਤਾ ਹੈ।ਇਨ੍ਹਾਂ ਵਿਦਿਆਰਥੀਆਂ ਨੇ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (ਡੀਐਚਐਸ) ਅਤੇ ਹੋਰ […]

Continue Reading

ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਹੁਣ ਪੰਜਾਬ ‘ਚ ਵਧੇਗੀ ਗਰਮੀ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਕੁਝ ਦਿਨਾਂ ਤੋਂ ਸਰਗਰਮ ਪੱਛਮੀ ਗੜਬੜੀ ਦਾ ਪ੍ਰਭਾਵ ਹੁਣ ਖਤਮ ਹੋ ਗਿਆ ਹੈ। ਹੁਣ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਬੀਤੀ ਸ਼ਾਮ ਤਾਪਮਾਨ ਵਿੱਚ 0.6 ਡਿਗਰੀ ਦਾ ਮਾਮੂਲੀ ਵਾਧਾ ਦੇਖਿਆ ਗਿਆ। ਪਰ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲੇਗਾ। 48 ਘੰਟਿਆਂ […]

Continue Reading

ਅਮਰੀਕਾ ਦੇ ਉਪ ਰਾਸ਼ਟਰਪਤੀ ਪਰਿਵਾਰ ਸਮੇਤ ਅੱਜ ਭਾਰਤ ਦੇ 4 ਦਿਨਾਂ ਦੌਰੇ ‘ਤੇ ਆਉਣਗੇ

ਨਵੀਂ ਦਿੱਲੀ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :US Vice President: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਚਾਰ ਦਿਨਾਂ ਦੌਰੇ ‘ਤੇ ਅੱਜ ਭਾਰਤ ਪਹੁੰਚ ਰਹੇ ਹਨ। ਇਸ ਯਾਤਰਾ ‘ਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਊਸ਼ਾ ਵਾਂਸ ਅਤੇ ਉਨ੍ਹਾਂ ਦੇ ਤਿੰਨ ਬੱਚੇ ਵੀ ਹੋਣਗੇ। ਉਹ ਇਟਲੀ ਦਾ ਦੌਰਾ ਕਰਕੇ ਇੱਥੇ ਆ ਰਹੇ ਹਨ।ਉਨ੍ਹਾਂ ਦਾ ਜਹਾਜ਼ ਸਵੇਰੇ […]

Continue Reading

ਵਿਆਹ ‘ਚ ਗੱਡੀ ਪਾਰਕ ਕਰਨ ਨੂੰ ਲੈ ਕੇ ਹੋਇਆ ਝਗੜਾ, ਥਾਰ ਸਵਾਰਾਂ ਨੇ 2 ਬੱਚਿਆਂ ਸਮੇਤ 7 ਲੋਕਾਂ ਨੂੰ ਗੋਲੀ ਮਾਰੀ

ਪਟਨਾ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਿਹਾਰ ਦੇ ਭੋਜਪੁਰ ‘ਚ ਦੇਰ ਰਾਤ ਇਕ ਵਿਆਹ ਦੌਰਾਨ ਬਦਮਾਸ਼ਾਂ ਨੇ 2 ਬੱਚਿਆਂ ਸਮੇਤ 7 ਲੋਕਾਂ ਨੂੰ ਗੋਲੀ ਮਾਰ ਦਿੱਤੀ। ਗੋਲੀਬਾਰੀ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੰਜ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ।ਇਨ੍ਹਾਂ ਸਾਰਿਆਂ ਨੂੰ ਇਲਾਜ […]

Continue Reading

ਅੱਜ ਦਾ ਇਤਿਹਾਸ

21 ਅਪ੍ਰੈਲ 1996 ਨੂੰ ਭਾਰਤੀ ਹਵਾਈ ਸੈਨਾ ਦੇ ਸੰਜੇ ਥਾਪਰ ਨੂੰ ਉੱਤਰੀ ਧਰੁਵ ‘ਤੇ ਪੈਰਾਸ਼ੂਟ ਰਾਹੀਂ ਉਤਾਰਿਆ ਗਿਆ ਸੀਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 21 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 21 ਅਪ੍ਰੈਲ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-04-2025 ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਉਬਰੇ ਸਤਿਗੁਰ ਕੀ ਸਰਣਾਈ॥ ਜਾ ਕੀ ਸੇਵ ਨ ਬਿਰਥੀ ਜਾਈ॥ ਰਹਾਉ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ […]

Continue Reading

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੰਗਰੂਰ ਦਾ ਦੌਰਾ

ਦਲਜੀਤ ਕੌਰ  ਸੰਗਰੂਰ, 20 ਅਪ੍ਰੈਲ, 2025: ਪੰਜਾਬ ਦੇ ਅਨੂਸੁਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਸੰਗਰੂਰ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ […]

Continue Reading