CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ
ਲੁਧਿਆਣਾ, 7 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਪ੍ਰੋਤਸਾਹਨ ਢਾਂਚੇ ਰਾਹੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਨਿਵੇਸ਼ ਸਥਾਨ ਬਣਾਉਣ ਲਈ ਦ੍ਰਿੜ […]
Continue Reading
