ਪੰਜਾਬ ਭਵਨ ਕੈਨੇਡਾ ਦੀ ਅਗਵਾਈ ‘ਚ ਜ਼ਿਲ੍ਹਾ ਫਾਜ਼ਿਲਕਾ ਦੀ ਟੀਮਾਂ ਦਾ ਪੁਨਰਗਠਨ
ਫਾਜ਼ਿਲਕਾ, 28 ਦਸੰਬਰ : ਦੇਸ਼ ਕਲਿੱਕ ਬਿਊਰੋ : ਵਿਸ਼ਵ ਭਰ ‘ਚ ਪੰਜਾਬੀ ਦੀਆਂ ਵੱਖ-ਵੱਖ ਵੰਨਗੀਆਂ ਦੇ ਪ੍ਰਚਾਰ ਤੇ ਪਸਾਰ ਨੂੰ ਲੈ ਕੇ ਲਾਮਬੰਦੀ ‘ਚ ਲੱਗੇ ਕੈਨੇਡਾ ਦੇ ਉੱਘੇ ਕਾਰੋਬਾਰੀ ਅਤੇ ਪੰਜਾਬ ਭਵਨ ਕੈਨੇਡਾ ਦੇ ਮੁੱਖ ਸੰਚਾਲਕ ਸੁੱਖੀ ਬਾਠ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਮਾਂ ਬੋਲੀ ਪੰਜਾਬੀ ਅਤੇ ਸਾਹਿਤਕ ਰੁਚੀਆਂ ਨਾਲ ਜੋੜਨ ਲਈ ਲਗਾਤਾਰ ਯਤਨਾਂ […]
Continue Reading
