ਆਈ.ਟੀ.ਆਈ ਦੇ ਕੱਚੇ ਇੰਸਟਰਕਟਰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ‘ਚ ਕਰਨਗੇ ਸੂਬਾ ਪੱਧਰੀ ਰੋਸ ਰੈਲੀ
ਮਲੋਟ, 27 ਦਸੰਬਰ : ਦੇਸ਼ ਕਲਿੱਕ ਬਿਊਰੋ: ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿੱਚ 5 ਜਨਵਰੀ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਠੇਕਾ ਅਧਾਰਿਤ ਇੰਸਟਰਕਟਰ ਆਰਤੀ ਰਾਣੀ ਮਲੋਟ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਕਾਰੀ ਆਈ […]
Continue Reading
