‘ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ
— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 24 ਦਸੰਬਰ: ਦੇਸ਼ ਕਲਿੱਕ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]
Continue Reading
