ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ: ਖੁੱਡੀਆਂ
ਮਲੋਟ/ਸ੍ਰੀ ਮੁਕਤਸਰ ਸਾਹਿਬ, 24 ਦਸੰਬਰ: ਦੇਸ਼ ਕਲਿੱਕ ਬਿਊਰੋ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਕਾਰਜਾਂ ਤਹਿਤ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ […]
Continue Reading
