News

2000 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਪੰਜਾਬ ਸਰਕਾਰ ਦਾ ਬੇਰੋਜ਼ਗਾਰੀ ’ਤੇ ਵਾਰ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਇਹ ਨਿਵੇਸ਼ ਰਾਜ ਵਿੱਚ 300 ਤੋਂ ਵੱਧ ਇੰਜੀਨੀਅਰਾਂ ਦੀਆਂ ਭਰਤੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ। ਚੰਡੀਗੜ੍ਹ, 16 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਰਾਸ਼ਟਰੀ ਸੰਯੋਜਕ ਸ਼੍ਰੀ ਅਰਵਿੰਦ […]

Continue Reading

ਮੁੱਖ ਮੰਤਰੀ ਵੱਲੋਂ ਮਿਸ਼ਨ ਚੜ੍ਹਦੀਕਲਾ ਦੀ ਸ਼ੁਰੂਆਤ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਚੜ੍ਹਦੀਕਲਾ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਇਆ ਹੜ੍ਹ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਭਿਆਨਕ ਹੜ੍ਹ ਹੈ। ਉਨ੍ਹਾਂ ਕਿਹਾ ਕਿ ਪਾਣੀ ਨੇ ਸਿਰਫ ਕਹਿਰ ਨਹੀਂ ਢਾਇਆ, ਲੱਖਾਂ ਸੁਪਨੇ ਵੀ ਨਾਲ […]

Continue Reading

ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲਗਾਏ 4 ਨਵੇਂ ਆਬਜ਼ਰਵਰ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ 4 ਨਵੇਂ  ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਭਾਈ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ: ਐਡਵੋਕੇਟ ਧਾਮੀ

ਅੰਮ੍ਰਿਤਸਰ, 17 ਸਤੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵੱਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਬੇਹੱਦ ਦੁਖਦਾਈ ਅਤੇ ਬੇਇਨਸ਼ਾਫੀ ਵਾਲਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ […]

Continue Reading

ਨਿਵੇਕਲੀ ਪਹਿਲ, ਰਾਹਤ ਕੈਂਪ ਤੋਂ ਘਰ ਵਾਪਸੀ ਸਮੇਂ ਮਹਿਲਾਵਾਂ ਨੂੰ ਦਿੱਤੇ ਸੂਟ

ਫਾਜ਼ਿਲਕਾ 17 ਸਤੰਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹਾਂ ਦਾ ਪ੍ਰਭਾਵ ਘੱਟਣ ਲੱਗਿਆ ਹੈ ਅਤੇ ਰਾਹਤ ਕੈਂਪਾਂ ਵਿਚੋਂ ਪਰਿਵਾਰ ਵਾਪਿਸ ਆਪਣੇ ਘਰਾਂ ਨੂੰ ਜਾ ਰਹੇ ਹਨ। ਪਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰੇਰਣਾ ਨਾਲ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਬਣੇ ਰਾਹਤ ਕੈਂਪ ਵਿਚ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ। ਕੈਂਪ ਤੋਂ ਘਰਾਂ […]

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਤੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕੀਤਾ ਗਿਆ ਹੈ।

Continue Reading

ਕੇਂਦਰ ਨੇ 240 ਕਰੋੜ ਰੁਪਏ SDRF ਲਈ ਹੋਰ ਵਾਧੂ ਪੈਸੇ ਕੀਤੇ ਜਾਰੀ, ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ State Disaster Relief Fund ਲਈ ਹੋਰ ਵਾਧੂ 240.80 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੀ ਗਈ ਹੈ। ਰਵਨੀਤ ਸਿੰਘ ਬਿੱਟੂ ਵੱਲੋਂ ਇਕ ਪੱਤਰ ਵੀ ਸੋਸ਼ਲ ਮੀਡੀਆ ਉਤੇ ਪੋਸਟ ਕੀਤਾ ਗਿਆ ਹੈ। ਰਵਨੀਤ ਸਿੰਘ ਬਿੱਟੂ ਨੇ ਲਿਖਿਆ […]

Continue Reading

ਖੰਘ ਇੱਕ ਜਟਿਲ ਰੋਗ: ਡਾ. ਅਜੀਤਪਾਲ ਸਿੰਘ

ਖੰਘ ਇੱਕ ਆਮ ਸਮੱਸਿਆ ਹੈ, ਪਰ ਇਸ ਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ। ਖੰਘ ਦੇ ਕਾਰਨਾਂ, ਲੱਛਣਾਂ, ਜਟਿਲਤਾਵਾਂ, ਸ਼ਨਾਖ਼ਤ, ਇਲਾਜ ਅਤੇ ਸਾਵਧਾਨੀਆਂ ਬਾਰੇ ਵਿਸਤਾਰ ਵਿੱਚ ਜਾਨਣ ਦੀ ਲੋੜ ਹੈ l ਵਾਇਰਲ ਇਨਫੈਕਸ਼ਨ: ਜ਼ੁਕਾਮ, ਫਲੂ, ਕਰੋਨਾਵਾਇਰਸ (COVID-19) ਆਦਿ। ਬੈਕਟੀਰੀਆਲ ਇਨਫੈਕਸ਼ਨ: ਨਿਮੋਨੀਆ, ਬ੍ਰੋਂਕਾਈਟਸ, ਟੀ.ਬੀ. (ਤਪਦਿਕ)। ਐਲਰਜੀ: ਧੂੜ, ਪਰਾਗਣ, ਜਾਨਵਰਾਂ ਦੇ ਰੋਵਾਂ ਆਦਿ ਤੋਂ। ਧੂੰਆਂ, ਧੂੜ, ਜਾਂ […]

Continue Reading

ਕਿਲ੍ਹਾ ਰਾਏਪੁਰ ’ਚ ਐਨ ਆਰ ਆਈ ਔਰਤ ਦਾ ਕਤਲ

ਲੁਧਿਆਣਾ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਅਮਰੀਕਾ ਤੋਂ ਆਈ ਇਕ ਐਨ ਆਰ ਆਈ ਦਾ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ ਵਿੱਚ ਕਤਲ ਕਰਕੇ ਲਾਸ਼ ਸਾੜਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕਾ ਦੇ ਸੀਐਟਲ ਸ਼ਹਿਰ ਤੋਂ 72 ਸਾਲਾ ਐਨ ਆਰ ਆਈ ਔਰਤ ਆਈ ਸੀ , ਜਿਸ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦਾ ਮੁੱਖ […]

Continue Reading

ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ: 17 ਸਤੰਬਰ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਅਨੁਸਾਰ ਪੰਜਾਬ ਦੋ ਕੁਝ ਜ਼ਿਲਿਆਂ ਵਿੱਚ 20 ਸਤੰਬਰ ਤੱਕ ਮਾਨਸੂਨ ਆਪਣਾ ਅਸਰ ਦਿਖਾਵੇਗਾ। ਜਾਣ ਵੇਲੇ ਇਹ ਸੂਬੇ ਦੇ ਕੇਂਦਰੀ ਖੇਤਰਾਂ ਵਿੱਚੋਂ ਲੰਘੇਗਾ, ਜਿਸ ਕਾਰਨ ਅੱਜ ਅਤੇ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ ਅਤੇ ਫਤਿਹਗੜ੍ਹ ਸਾਹਿਬ ਵਿੱਚ […]

Continue Reading