News

ਸਾਬਕਾ ਕੇਂਦਰੀ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਐਤਵਾਰ ਸਵੇਰੇ 11:30 ਵਜੇ ਇੱਕ ਪਾਕਿਸਤਾਨੀ ਨੰਬਰ ਤੋਂ ਉਨ੍ਹਾਂ ਦੇ ਵਟਸਐਪ ਖਾਤੇ ‘ਤੇ ਇੱਕ ਵੌਇਸ ਸੁਨੇਹੇ ਰਾਹੀਂ ਭੇਜੀ ਗਈ ਸੀ। ਭੇਜਣ ਵਾਲੇ ਨੇ ਆਪਣੀ ਪਛਾਣ ਮਲਿਕ ਐਲੇਕਸ ਵਜੋਂ ਦੱਸੀ। ਵੌਇਸ […]

Continue Reading

ਟੈਲੀਕੌਮ ਨਿਯਮਾਂ ‘ਚ ਵੱਡਾ ਬਦਲਾਅ: ਮੋਬਾਈਲ ਕੰਪਨੀਆਂ ਨੂੰ 30 ਦਿਨਾਂ ਵਾਲੇ ਪਲਾਨ ਦੇਣੇ ਲਾਜ਼ਮੀ, ਪ੍ਰੀਪੇਡ ਮੋਬਾਈਲ ਗਾਹਕਾਂ ਲਈ ਵੌਇਸ ਅਤੇ SMS ਪਲਾਨ ਹੋਏ ਸ਼ੁਰੂ

ਟੈਲੀਕੌਮ ਨਿਯਮਾਂ ‘ਚ ਵੱਡਾ ਬਦਲਾਅ: ਮੋਬਾਈਲ ਕੰਪਨੀਆਂ ਨੂੰ 30 ਦਿਨਾਂ ਵਾਲੇ ਪਲਾਨ ਦੇਣੇ ਲਾਜ਼ਮੀ, ਪ੍ਰੀਪੇਡ ਮੋਬਾਈਲ ਗਾਹਕਾਂ ਲਈ ਵੌਇਸ ਅਤੇ SMS ਪਲਾਨ ਹੋਏ ਸ਼ੁਰੂ ਨਵੀਂ ਦਿੱਲੀ/ਚੰਡੀਗੜ੍ਹ, 27 ਸਤੰਬਰ 2026- ਭਾਰਤ ਦੇ ਕਰੋੜਾਂ ਪ੍ਰੀਪੇਡ ਮੋਬਾਈਲ ਉਪਭੋਗਤਾਵਾਂ ਲਈ ਰੀਚਾਰਜ ਪਲਾਨਾਂ ਨੂੰ ਲੈ ਕੇ ਇੱਕ ਬਹੁਤ ਹੀ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦੇਸ਼ ਵਿੱਚ ਲਗਾਤਾਰ […]

Continue Reading

ਮੋਹਾਲੀ ‘ਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ

  ਮੋਹਾਲੀ ‘ਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ ਡਿਪਟੀ ਕਮਿਸ਼ਨਰ ਵੱਲੋਂ ਡਰੋਨ ਸ਼ੋਅ ਦੇ ਸੁਚੱਜੇ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ ਐਮ.ਐਲ.ਏ. ਕੁਲਵੰਤ ਸਿੰਘ ਵੱਲੋਂ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ੋਅ ਦਾ ਆਨੰਦ ਮਾਣਨ ਦੀ ਅਪੀਲ ਸਾਹਿਬਜ਼ਾਦਾ ਅਜੀਤ […]

Continue Reading

ਸੁਖਬੀਰ ਬਾਦਲ ਦਾ ਮਨਪ੍ਰੀਤ ਇਆਲੀ ’ਤੇ ਤਿੱਖਾ ਹਮਲਾ, ਕਿਹਾ- ‘ਸਬੂਤ ਸਾਡੇ ਕੋਲ, ਜਾਂਚ ਕਰਵਾ ਕੇ ਜੇਲ੍ਹ ਭੇਜਾਂਗੇ’

ਸੁਖਬੀਰ ਬਾਦਲ ਦਾ ਮਨਪ੍ਰੀਤ ਇਆਲੀ ’ਤੇ ਤਿੱਖਾ ਹਮਲਾ, ਕਿਹਾ- ‘ਸਬੂਤ ਸਾਡੇ ਕੋਲ, ਜਾਂਚ ਕਰਵਾ ਕੇ ਜੇਲ੍ਹ ਭੇਜਾਂਗੇ’ ਚੰਡੀਗੜ੍ਹ, 27 ਸਤੰਬਰ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ’ਤੇ ਤਿੱਖਾ ਹਮਲਾ ਬੋਲਦਿਆਂ ਗੰਭੀਰ ਦੋਸ਼ ਲਗਾਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਮਨਪ੍ਰੀਤ […]

Continue Reading

ਖਾਲਿਸਤਾਨ ਮੁੱਦੇ ’ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਹਾ- ਕੱਟੜਵਾਦ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ

ਖਾਲਿਸਤਾਨ ਮੁੱਦੇ ’ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਹਾ- ਕੱਟੜਵਾਦ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਚੰਡੀਗੜ੍ਹ, 27 ਸਤੰਬਰ 2026- ਖਾਲਿਸਤਾਨ ਦੇ ਮੁੱਦੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਇੱਕ ਨਿੱਜੀ ਟੀਵੀ ਚੈਨਲ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਕੱਟੜਵਾਦ ਨੂੰ ਕਿਸੇ ਵੀ […]

Continue Reading

‘ਜਸ਼ਨ-ਏ-ਇਨਕਲਾਬ’! ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਵਿਸ਼ਾਲ ਸਮਾਗਮ ‘ਚ ਨੌਜਵਾਨਾਂ ਨੂੰ ਹਿੱਸਾ ਲੈਣ ਦੀ ਅਪੀਲ

‘ਜਸ਼ਨ-ਏ-ਇਨਕਲਾਬ’! ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਵਿਸ਼ਾਲ ਸਮਾਗਮ ‘ਚ ਨੌਜਵਾਨਾਂ ਨੂੰ ਹਿੱਸਾ ਲੈਣ ਦੀ ਅਪੀਲ ਲੁਧਿਆਣਾ, 27 ਸਤੰਬਰ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ […]

Continue Reading

ਬਹਿਰੀਨ ਦੀ ਮਹਿਲਾ ਨਾਲ ਕਥਿਤ ਜਬਰਜਨਾਹ ਮਾਮਲਾ: ਅਮਰਜੀਤ ਚਾਵਲਾ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ

ਬਹਿਰੀਨ ਦੀ ਮਹਿਲਾ ਨਾਲ ਕਥਿਤ ਜਬਰਜਨਾਹ ਮਾਮਲਾ: ਅਮਰਜੀਤ ਚਾਵਲਾ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ ਲੁਧਿਆਣਾ, 27 ਸਤੰਬਰ 2026: ਬਹਿਰੀਨ ਦੀ ਇੱਕ ਮਹਿਲਾ ਨਾਲ ਕਥਿਤ ਜਬਰਜਨਾਹ ਦੇ ਮਾਮਲੇ ਨੂੰ ਲੈ ਕੇ ਰੋਪੜ ਪੁਲਿਸ ਵੱਲੋਂ ਅੱਜ ਅਮਰਜੀਤ ਸਿੰਘ ਚਾਵਲਾ ਦੇ ਘਰ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਦੀ ਕਾਰਵਾਈ ਦੌਰਾਨ ਚਾਵਲਾ ਦੇ ਘਰ ਦੇ […]

Continue Reading

Breaking- ਪੰਜਾਬ ਵਿਜੀਲੈਂਸ ਵੱਲੋਂ ਲੇਡੀ SHO 50 ਹਜ਼ਾਰ ਰੁਪਏ ਰਿਸ਼ਵਤ ਸਮੇਤ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਵੱਲੋਂ ਲੇਡੀ SHO 50 ਹਜ਼ਾਰ ਰੁਪਏ ਰਿਸ਼ਵਤ ਸਮੇਤ ਗ੍ਰਿਫ਼ਤਾਰ ਫ਼ਿਰੋਜ਼ਪੁਰ, 27 ਸਤੰਬਰ 2026: ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਨੇ ਰਿਸ਼ਵਤ ਦੇ ਮਾਮਲੇ ਵਿੱਚ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫ਼ਸਰ (ਐੱਸਐੱਚਓ) ਇੰਸਪੈਕਟਰ ਸੁਨੀਤਾ ਰਾਣੀ ਅਤੇ ਪੁਲਿਸ ਹੈੱਡਕੁਆਰਟਰ ਗਾਰਡ (ਪੀ.ਐੱਚ.ਜੀ.) ਗੁਰਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ […]

Continue Reading

CEC ਵਿਵਾਦ: ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਅਨੁਰਾਗ ਠਾਕੁਰ ਦਾ ਪਲਟਵਾਰ, ਕਿਹਾ- ‘ਬੇਬੁਨਿਆਦ ਦੋਸ਼ਾਂ ਨਾਲ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼’

CEC ਵਿਵਾਦ: ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਅਨੁਰਾਗ ਠਾਕੁਰ ਦਾ ਪਲਟਵਾਰ, ਕਿਹਾ- ‘ਬੇਬੁਨਿਆਦ ਦੋਸ਼ਾਂ ਨਾਲ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼’ ਪਾਲਮਪੁਰ (ਹਿਮਾਚਲ ਪ੍ਰਦੇਸ਼), 27 ਸਤੰਬਰ 2026: ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਿਰੁੱਧ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਲੈ ਕੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ […]

Continue Reading

Breaking- ਭਾਜਪਾ ਆਗੂ ਦਾ ਬੇਰਹਿਮੀ ਨਾਲ ਕ/ਤਲ; ਦੋ ਹੋਰ ਜ਼ਖਮੀ

ਭਾਜਪਾ ਆਗੂ ਦਾ ਬੇਰਹਿਮੀ ਨਾਲ ਕ/ਤਲ; ਦੋ ਹੋਰ ਜ਼ਖਮੀ ਕੋਲਕਾਤਾ, 27 ਸਤੰਬਰ 2026- ਪੱਛਮੀ ਮਿਦਨਾਪੁਰ ਜ਼ਿਲ੍ਹੇ ਦੇ ਖੜਗਪੁਰ ਪੇਂਡੂ ਖੇਤਰ ਦੇ ਹਾਥੀਹਲਕਾ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਭਾਜਪਾ ਕਾਰਕੁਨ ਸ਼ਮਸ਼ੇਰ ਵਿਸ਼ਵਾਸ (32) ਦੀ ਕਥਿਤ ਤੌਰ ’ਤੇ ਕੁੱਟਮਾਰ ਕਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਦੋ ਹੋਰ ਭਾਜਪਾ ਕਾਰਕੁਨਾਂ ਦੇ ਗੰਭੀਰ ਜ਼ਖਮੀ ਹੋਣ ਦੀ […]

Continue Reading