News

ਜਲੰਧਰ ਵਿੱਚ ਧਮਾਕਾ, ਇੱਕ ਦੀ ਮੌਤ: ਕਈ ਮੀਟਰ ਦੂਰ ਤੋਂ ਮਿਲੇ ਮ੍ਰਿਤਕ ਦੇ ਸਰੀਰ ਦੇ ਅੰਗ

ਜਲੰਧਰ, 14 ਦਸੰਬਰ: ਦੇਸ਼ ਕਲਿੱਕ ਬਿਊਰੋ – ਜਲੰਧਰ ਵਿੱਚ ਇੱਕ ਸਕ੍ਰੈਪ ਗੋਦਾਮ ਵਿੱਚ ਧਮਾਕਾ ਹੋਇਆ। ਜਿਸ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਧਮਾਕਾ ਬਹੁਤ ਜ਼ਬਰਦਸਤ ਸੀ, ਜਿਸ ਕਾਰਨ ਨੇੜਲੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਲੋਕਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ 1 ਕਿਲੋਮੀਟਰ ਤੱਕ ਸੁਣਾਈ […]

Continue Reading

ਅਮਰੀਕਾ: ਟਰੱਕ ‘ਚ ਹੋਇਆ ਧਮਾਕਾ, 1 ਦੀ ਮੌਤ; ਕਈ ਇਮਾਰਤਾਂ ਨੂੰ ਨੁਕਸਾਨ

ਨਵੀਂ ਦਿੱਲੀ, 14 ਦਸੰਬਰ: ਦੇਸ਼ ਕਲਿੱਕ ਬਿਊਰੋ – ਅਮਰੀਕਾ ਦੇ ਇਡਾਹੋ ਦੇ ਲੇਵਿਸਟਨ ਵਿੱਚ ਸ਼ਨੀਵਾਰ ਸਵੇਰੇ ਇੱਕ ਟਰੱਕ ਵਿੱਚ ਧਮਾਕਾ ਹੋਇਆ, ਜਿਸ ਵਿੱਚ 61 ਸਾਲਾ ਡਗਲਸ ਪੀਟਰਸਨ ਦੀ ਮੌਤ ਹੋ ਗਈ। ਇਹ ਘਟਨਾ ਪ੍ਰੋਪੇਨ ਗੈਸ ਲੀਕ ਹੋਣ ਕਾਰਨ ਹੋਈ। ਟਰੱਕ ਵਿੱਚ ਗੈਸੋਲੀਨ ਅਤੇ ਪ੍ਰੋਪੇਨ ਟੈਂਕ ਵਰਗੇ ਜਲਣਸ਼ੀਲ ਪਦਾਰਥ ਸਨ। ਧਮਾਕੇ ਨੇ ਟਰੱਕ ਨੂੰ ਪੂਰੀ ਤਰ੍ਹਾਂ […]

Continue Reading

ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੇ 4 ਕਿਲੋ ਹੈਰੋਇਨ ਫੜੀ: ਤਿੰਨ ਤਸਕਰ ਕਾਬੂ

ਚੰਡੀਗੜ੍ਹ: ਦੇਸ਼ ਕਲਿੱਕ ਬਿਊਰੋ – ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋ, ਅਗਲੇ-ਪਿਛਲੇ ਸੰਬੰਧਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਵਿਦੇਸ਼ ਅਧਾਰਿਤ ਤਸਕਰਾਂ ਨਾਲ ਜੁੜੇ ਨਸ਼ਾ ਸਪਲਾਈ ਮੋਡੀਊਲ ਦਾ ਪਰਦਾਫਾਸ਼ ਕਰਦੇ ਹੋਏ, ਤਿੰਨ ਆਪਰੇਟਿਵ ਗ੍ਰਿਫ਼ਤਾਰ ਕਰਕੇ 4 ਕਿਲੋ ਹੈਰੋਇਨ,1 ਪਿਸਤੌਲ ਮੈਗਜ਼ੀਨ ਸਮੇਤ, 5 ਜਿੰਦਾ ਕਾਰਤੂਸ ਅਤੇ ₹3.90 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਮੁਢਲੀ ਜਾਂਚ ਤੋਂ ਪਤਾ ਲੱਗਾ […]

Continue Reading

ਦੱਖਣੀ ਅਫ਼ਰੀਕਾ ਵਿੱਚ ਮੰਦਰ ਢਹਿਆ, ਇੱਕ ਭਾਰਤੀ ਸਮੇਤ ਚਾਰ ਮੌਤਾਂ

ਨਵੀਂ ਦਿੱਲੀ, 14 ਦਸੰਬਰ : ਦੇਸ਼ ਕਲਿੱਕ ਬਿਊਰੋ ਦੱਖਣੀ ਅਫ਼ਰੀਕਾ ਦੇ ਕਵਾਜ਼ੁਲੂ-ਨਟਾਲ ਸੂਬੇ ਵਿੱਚ ਸ਼ੁੱਕਰਵਾਰ ਨੂੰ ਨਿਰਮਾਣ ਅਧੀਨ ਇੱਕ ਚਾਰ ਮੰਜ਼ਿਲਾ ਹਿੰਦੂ ਮੰਦਰ ਢਹਿ ਗਿਆ। ਇਸ ਹਾਦਸੇ ਵਿੱਚ ਇੱਕ ਭਾਰਤੀ-ਅਮਰੀਕੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮੰਦਰ ਸ਼ਹਿਰ ਦੇ ਉੱਤਰ ਵਿੱਚ ਇੱਕ ਪਹਾੜੀ ‘ਤੇ ਸਥਿਤ ਹੈ। ਹਾਦਸੇ ਸਮੇਂ ਉਸਾਰੀ ਕਰਮਚਾਰੀ ਅਤੇ ਮੰਦਰ ਦੇ […]

Continue Reading

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

ਚੰਡੀਗੜ੍ਹ, 13 ਦਸੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਚੌਥੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਕਰਵਾਈ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 27 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 13 ਦਸੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 287ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 178 […]

Continue Reading

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

ਚੰਡੀਗੜ੍ਹ, 13 ਦਸੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੁਹਾਲੀ) ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਜਿਸ ਤਹਿਤ ਇਸ ਸੰਸਥਾ ਦੀਆਂ ਦੋ ਸਾਬਕਾ ਵਿਦਿਆਰਥਣਾਂ, ਚਰਨਪ੍ਰੀਤ ਕੌਰ ਅਤੇ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਭਲਕੇ, ਸਮੁੱਚੀਆਂ ਤਿਆਰੀਆਂ ਮੁਕੰਮਲ

ਮਾਲੇਰਕੋਟਲਾ 13 ਦਸੰਬਰ : ਦੇਸ਼ ਕਲਿੱਕ ਬਿਊਰੋ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਵੋਟਾਂ 14 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ […]

Continue Reading

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 13 ਦਸੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਦੇਸ਼ ਲਈ ਬਹਾਦਰ ਸੈਨਿਕ ਪੈਦਾ ਕਰਨ ਦੀ ਪੰਜਾਬ ਦੀ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਉਂਦਿਆਂ, ਮੋਹਾਲੀ ਸਥਿਤ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਦੇ ਪੰਜ ਸਾਬਕਾ ਵਿਦਿਆਰਥੀਆਂ ਨੂੰ ਅੱਜ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਅਧਿਕਾਰੀਆਂ ਵਜੋਂ ਸ਼ਾਮਲ ਕੀਤਾ […]

Continue Reading

ਹਰਿਆਣਾ ਧਾਕੜ ਜਵਾਨ, ਧਾਕੜ ਕਿਸਾਨ ਤੇ ਧਾਕੜ ਪਹਿਲਵਾਨ ਦੀ ਧਰਤੀ – ਨਾਇਬ ਸਿੰਘ ਸੈਣੀ

ਚੰਡੀਗੜ੍ਹ, 13 ਦਸੰਬਰ – ਦੇਸ਼ ਕਲਿੱਕ ਬਿਊਰੋ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੇਣੀ ਨੇ ਕਿਹਾ ਕਿ ਸਾਂਸਦ ਖੇਡ ਮਹੋਤਸਵ ਸਿਰਫ ਇੱਕ ਖੇਡ ਮੁਕਾਬਲਾ ਨਹੀਂ, ਸਗੋ ਇੱਕ ਵਿਆਪਕ ਸਿਹਤ ਉਤਸਵ ਹੈ, ਜੋ ਨੌਜੁਆਨਾਂ ਨੂੰ ਸਰਗਰਮ ਜੀਵਨਸ਼ੇਲੀ ਅਪਨਾਉਣ ਲਈ ਪੇ੍ਰਰਿਤ ਕਰਦਾ ਹੈ। ਇਹ ਮਹੋਤਸਵ ਖੇਲੋ ਇੰਡੀਆ ਅਤੇ ਫਿੱਟ ਇੰਡੀਆ ਮੁਹਿੰਮਾਂ ਨੂੰ ਜਮੀਨੀ ਪੱਧਰ ‘ਤੇ ਮਜਬੂਤੀ […]

Continue Reading