ਨਿਰਧਾਰਤ ਮਾਪਦੰਡ ਨਾਲੋਂ ਵੱਧ ਕਣਕ ਦੀ ਤੁਲਾਈ ਕਰਕੇ ਕਿਸਾਨਾਂ ਨਾਲ ਹੇਰੀਫੇਰੀ ਕਰਨ ਦੇ ਮਾਮਲੇ ਵਿੱਚ ਦੋ ਫਰਮਾਂ ਨੂੰ ਜੁਰਮਾਨਾ, ਨੋਟਿਸ ਵੀ ਜਾਰੀ
ਦਲਜੀਤ ਕੌਰ ਭਵਾਨੀਗੜ੍ਹ/ਸੰਗਰੂਰ, 20 ਅਪ੍ਰੈਲ, 2025: ਬੀਤੇ ਦਿਨੀਂ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਨਿਰੀਖਣ ਕਰਨ ਤੋਂ ਤੁਰੰਤ ਅਗਲੇ ਦਿਨ ਅੱਜ ਪੰਜਾਬ ਮੰਡੀ ਬੋਰਡ ਦੇ ਡਿਪਟੀ ਜਨਰਲ ਮੈਨੇਜਰ (ਡੀ.ਜੀ.ਐਮ) ਸ਼੍ਰੀਮਤੀ ਭਜਨ ਕੌਰ ਨੇ ਭਵਾਨੀਗੜ੍ਹ ਅਤੇ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਅਚਨਚੇਤ […]
Continue Reading