News

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ 7 ਅਗਸਤ ਦੀ ਚੰਡੀਗੜ੍ਹ ਮਹਾਰੈਲੀ ਦਾ ਪੂਰਨ ਸਮਰਥਨ

ਚੰਡੀਗੜ੍ਹ, 6 ਅਗਸਤ (ਜਸਵੀਰ ਗੋਸਲ/ਦੇਸ਼ ਕਲਿੱਕ ਬਿਊਰੋ): ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਮੁਲਾਜ਼ਮ ਵਰਗ ਵੱਲੋਂ 7 ਅਗਸਤ ਨੂੰ ਦਾਣਾ ਮੰਡੀ, ਸੈਕਟਰ 39, ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਰੈਲੀ ਅਤੇ ਰੋਸ ਮਾਰਚ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਪੰਜਾਬ ਦੇ ਸਮੂਹ ਲੈਕਚਰਾਰ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ […]

Continue Reading

ਬਲਾਤਕਾਰ ਦੇ ਮਾਮਲੇ ਵਿੱਚ ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ 10 ਸਾਲ ਦੀ ਸਜ਼ਾ

ਨਵੀਂ ਦਿੱਲੀ, 6 ਅਗਸਤ (ਦੇਸ਼ ਕਲਿੱਕ ਬਿਊਰੋ): ਬੰਬਈ ਹਾਈ ਕੋਰਟ ਦੀ ਗੋਆ ਬੈਂਚ ਨੇ ਵੀਰਵਾਰ ਨੂੰ ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ-ਇਨ-ਚੀਫ਼ ਤਰੁਣ ਤੇਜਪਾਲ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਅਤੇ ਉਨ੍ਹਾਂ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜਿਸ ਤੋਂ ਬਾਅਦ ਹੁਣ ਤੇਜਪਾਲ ਨੇ ਕਿਹਾ ਕਿ ਉਹ ਇਸ ਫੈਸਲੇ ਨੂੰ ਸੁਪਰੀਮ ਕੋਰਟ […]

Continue Reading

Punjab News: ਪੁਲਿਸ ਸਾਂਝ ਰਾਹਤ ਕੇਂਦਰਾਂ ‘ਚ 1000 ਤੋਂ ਵੱਧ ਮਾਮਲੇ ਦਰਜ; ਚਾਰ ਜ਼ਿਲ੍ਹਿਆਂ ਤੱਕ ਹੋਇਆ ਵਿਸਥਾਰ: DGP ਗੌਰਵ ਯਾਦਵ

  Punjab News: ਪੁਲਿਸ ਸਾਂਝ ਰਾਹਤ ਕੇਂਦਰਾਂ ‘ਚ 1000 ਤੋਂ ਵੱਧ ਮਾਮਲੇ ਦਰਜ; ਚਾਰ ਜ਼ਿਲ੍ਹਿਆਂ ਤੱਕ ਹੋਇਆ ਵਿਸਥਾਰ: DGP ਗੌਰਵ ਯਾਦਵ ‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’ ਪੀੜਤ ਮਹਿਲਾਵਾਂ ਨੂੰ ਕਾਊਂਸਲਿੰਗ, ਕਾਨੂੰਨੀ ਸਹਾਇਤਾ ਅਤੇ ਮੁੜ ਵਸੇਬਾ ਸੇਵਾਵਾਂ ਪ੍ਰਦਾਨ ਕਰ ਰਹੇ ਹਨ […]

Continue Reading

ਖਾਦਾਂ ਦੀ ਟੈਗਿੰਗ ਕਰਨ ਵਾਲੇ ਡੀਲਰਾਂ ‘ਤੇ ਹੋਵੇਗੀ ਸਖ਼ਤ ਕਾਰਵਾਈ, ਬਟਾਲਾ ਰੈਕ ਪੁਆਇੰਟ ਦੀ ਅਚਨਚੇਤ ਜਾਂਚ

  ਖਾਦਾਂ ਦੀ ਟੈਗਿੰਗ ਕਰਨ ਵਾਲੇ ਡੀਲਰਾਂ ‘ਤੇ ਹੋਵੇਗੀ ਸਖ਼ਤ ਕਾਰਵਾਈ, ਬਟਾਲਾ ਰੈਕ ਪੁਆਇੰਟ ਦੀ ਅਚਨਚੇਤ ਜਾਂਚ ਗੁਰਦਾਸਪੁਰ, 6 ਅਗਸਤ 2026- ਕਿਸਾਨਾਂ ਨੂੰ ਨਿਰਧਾਰਿਤ ਦਰਾਂ ‘ਤੇ ਖਾਦਾਂ ਦੀ ਨਿਰਵਿਘਨ ਸਪਲਾਈ ਅਤੇ ਖਾਦ ਕੰਟਰੋਲ ਆਰਡਰ-1985 ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ […]

Continue Reading

ਭਾਖੜਾ ਡੈਮ ਨੂੰ ਕੋਈ ਖ਼ਤਰਾ ਨਹੀਂ, 25 ਵਾਰ ਝੁੱਕ ਕੇ ਮੁੜ ਸਿੱਧਾ ਹੋ ਚੁੱਕੈ: ਬਰਿੰਦਰ ਗੋਇਲ

  ਭਾਖੜਾ ਡੈਮ ਨੂੰ ਕੋਈ ਖ਼ਤਰਾ ਨਹੀਂ, 25 ਵਾਰ ਝੁੱਕ ਕੇ ਮੁੜ ਸਿੱਧਾ ਹੋ ਚੁੱਕੈ: ਬਰਿੰਦਰ ਗੋਇਲ ਚੰਡੀਗੜ੍ਹ, 6 ਅਗਸਤ 2026-ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਡੈਮ ਦੀ ਸੁਰੱਖਿਆ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ‘ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਡੈਮ ਦੇ ਝੁਕਣ ਨਾਲ ਪੰਜਾਬ ਜਾਂ ਹੋਰ ਕਿਸੇ ਖੇਤਰ […]

Continue Reading

ਸਰਕਾਰ ਨੇ ਹਰ ਵਰਗ ਨਾਲ ਕੀਤੀ ਵਾਅਦਾਖ਼ਿਲਾਫ਼ੀ, ਕਰਮਚਾਰੀਆਂ ਨੂੰ ਹੱਕਾਂ ਲਈ ਕੋਰਟ ਜਾਣਾ ਪਿਆ: ਭਾਜਪਾ

  ਸਰਕਾਰ ਨੇ ਹਰ ਵਰਗ ਨਾਲ ਕੀਤੀ ਵਾਅਦਾਖ਼ਿਲਾਫ਼ੀ, ਕਰਮਚਾਰੀਆਂ ਨੂੰ ਹੱਕਾਂ ਲਈ ਕੋਰਟ ਜਾਣਾ ਪਿਆ: ਭਾਜਪਾ ਜਲੰਧਰ, 6 ਅਗਸਤ 2026: ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਜਲੰਧਰ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ […]

Continue Reading

ਅਕਾਲੀ ਦਲ ਵੱਲੋਂ ਫਿਰ ਤੋਂ ‘ਪੰਜਾਬ ਬਚਾਓ’ ਰੈਲੀਆਂ ਦਾ ਐਲਾਨ

  ਅਕਾਲੀ ਦਲ ਵੱਲੋਂ ਫਿਰ ਤੋਂ ‘ਪੰਜਾਬ ਬਚਾਓ’ ਰੈਲੀਆਂ ਦਾ ਐਲਾਨ 16 ਅਗਸਤ ਤੋਂ ਗੁਰੂਹਰਸਹਾਏ ਤੋਂ ਸ਼ੁਰੂ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਦਾ ‘ਪੰਜਾਬ ਬਚਾਓ’ ਰੈਲੀਆਂ ਦਾ ਦੂਜਾ ਪੜਾਅ ਚੰਡੀਗੜ੍ਹ, 6 ਅਗਸਤ 2026 ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਵਿੱਚ ਆਪਣੀ ਸਿਆਸੀ ਸਰਗਰਮੀ ਨੂੰ ਹੋਰ ਤੇਜ਼ ਕਰਨ ਲਈ ‘ਪੰਜਾਬ ਬਚਾਓ’ ਰੈਲੀਆਂ ਦੇ ਦੂਜੇ ਪੜਾਅ ਦਾ ਐਲਾਨ ਕਰ […]

Continue Reading

ਅੰਮ੍ਰਿਤਸਰ ਦੇ ਤਿੰਨ ਪੁਲਿਸ ਥਾਣਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

  ਅੰਮ੍ਰਿਤਸਰ ਦੇ ਤਿੰਨ ਪੁਲਿਸ ਥਾਣਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਅੰਮ੍ਰਿਤਸਰ, 6 ਅਗਸਤ 2026 ਬੁੱਧਵਾਰ ਨੂੰ ਇੱਕ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਈਮੇਲ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਥਾਣਾ ਹਵਾਈ ਅੱਡਾ, ਪੁਲਿਸ ਸਟੇਸ਼ਨ ਡੀ ਡਿਵੀਜ਼ਨ ਅਤੇ ਪੁਲਿਸ ਸਟੇਸ਼ਨ ਈ […]

Continue Reading

Breaking: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ; ਮੁਲਾਜ਼ਮ ਗਏ ਹੜਤਾਲ ‘ਤੇ… 7 ਅਗਸਤ ਦੀ ਮਹਾਂ ਰੈਲੀ ਲਈ ਮੁਲਾਜ਼ਮਾਂ ਨੂੰ ਸੱਦਾ

  Breaking: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ; ਮੁਲਾਜ਼ਮ ਗਏ ਹੜਤਾਲ ‘ਤੇ… 7 ਅਗਸਤ ਦੀ ਮਹਾਂ ਰੈਲੀ ਲਈ ਮੁਲਾਜ਼ਮਾਂ ਨੂੰ ਸੱਦਾ ਚੰਡੀਗੜ੍ਹ, 6 ਅਗਸਤ 2026- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਦਫ਼ਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਸੱਦੇ ‘ਤੇ ਸਮੂਹ ਵਿਭਾਗਾਂ ਦੇ ਦਫ਼ਤਰੀ ਕਾਮੇ ਤਿੰਨ ਦਿਨਾਂ […]

Continue Reading

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

  ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਚੰਡੀਗੜ੍ਹ, 6 ਅਗਸਤ 2026 ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ਲਈ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ (ਸ਼ਹੀਦ ਭਗਤ […]

Continue Reading