ਪੰਜਾਬ ਦੇ 3 IPS/PPS ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ, 6 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ 3 IPS/PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਸੂਚੀ ਹੇਠਾਂ ਦੇਖੋ….
Continue Readingਚੰਡੀਗੜ੍ਹ, 6 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ 3 IPS/PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਸੂਚੀ ਹੇਠਾਂ ਦੇਖੋ….
Continue Readingਚੰਡੀਗੜ੍ਹ, 6 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ […]
Continue Readingਚੰਡੀਗੜ੍ਹ, 6 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬਾ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਲਗਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਤੀਸ਼ੀਲ ਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਣ ਲਈ […]
Continue Readingਅੰਮ੍ਰਿਤਸਰ, 6 ਮਾਰਚ: ਦੇਸ਼ ਕਲਿੱਕ ਬਿਊਰੋ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ, ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਪੰਜ ਮੁਲਜ਼ਮਾਂ ਅਤੇ ਇੱਕ ਨਾਬਾਲਗ ਨੂੰ ਗ੍ਰਿਫਤਾਰ ਕਰਕੇ, ਪੰਜ ਐਡਵਾਂਸਡ ਪਿਸਤੌਲ (ਗਲਾਕ 9mm, PX5 .30 ਬੋਰ, ਟੌਰਸ 9mm, ਗ੍ਰੇਟਾ 9mm ਪਾਕਿਸਤਾਨ ਵਿੱਚ ਬਣਿਆ, ਅਤੇ ਇੱਕ .30 ਬੋਰ), 34 […]
Continue Readingਬਠਿੰਡਾ, 6 ਮਾਰਚ: ਦੇਸ਼ ਕਲਿੱਕ ਬਿਊਰੋ: ਬਠਿੰਡਾ ਵਿੱਚ ਛੁੱਟੀ ‘ਤੇ ਆਏ ਇੱਕ ਫੌਜੀ ਨੇ ਆਪਣੇ ਮਾਂ-ਪਿਓ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਤੋਂ ਬਾਅਦ, ਫੌਜੀ ਦੇ ਪਿਤਾ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਦੱਸੀ ਹੈ। ਫੌਜ ਵਿੱਚ ਇੱਕ […]
Continue Readingਲੁਧਿਆਣਾ, 6 ਮਾਰਚ: ਦੇਸ਼ ਕਲਿੱਕ ਬਿਊਰੋ: ਸ਼ੁੱਕਰਵਾਰ ਸਵੇਰੇ ਲੁਧਿਆਣਾ ਦੇ ਮਾਤਾ ਰਾਣੀ ਚੌਕ ਨੇੜੇ ਇੱਕ ਸੜਕ ਹਾਦਸਾ ਵਾਪਰਿਆ। ਜਿਸ ‘ਚ 11ਵੀਂ ਜਮਾਤ ਦੀ ਵਿਦਿਆਰਥਣ ਦੀ ਤੇਜ਼ ਰਫ਼ਤਾਰ ਟਰੱਕ ਹੇਠ ਆਉਣ ਕਾਰਨ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ। ਵਿਦਿਆਰਥਣ ਆਪਣੇ ਪਿਤਾ ਨਾਲ ਸਕੂਟਰ ‘ਤੇ ਸਵਾਰ ਹੋ ਕੇ ਰੇਲਵੇ ਸਟੇਸ਼ਨ ਜਾ […]
Continue Readingਅੰਮ੍ਰਿਤਸਰ, 6 ਮਾਰਚ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਅੰਤ੍ਰਿੰਗ ਕਮੇਟੀ ਨੇ ਬਜਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ […]
Continue Readingਅੰਮ੍ਰਿਤਸਰ, 6 ਮਾਰਚ: ਦੇਸ਼ ਕਲਿੱਕ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ […]
Continue Readingਮੋਗਾ, 6 ਮਾਰਚ: ਦੇਸ਼ ਕਲਿੱਕ ਬਿਊਰੋ: ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਵਿਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਸਰਪੰਚ ਦੀ ਪਛਾਣ ਹੈਪੀ ਵੱਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀ ਇਕ ਫਾਰਚੂਨਰ ਗੱਡੀ ਵਿਚ ਆਏ ਅਤੇ ਉਨ੍ਹਾਂ ਨੇ ਸਰਪੰਚ ਹੈਪੀ ‘ਤੇ ਅਚਾਨਕ ਗੋਲੀਆਂ ਚਲਾ […]
Continue Readingਚੰਡੀਗੜ੍ਹ, 6 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ਘਟਾ ਦਿੱਤੀਆਂ ਹਨ। ਅੱਜ ਤੋਂ ਸ਼ੁਰੂ ਹੋ ਰਹੀ ਇਸ ਕਟੌਤੀ ਦਾ ਲਾਭ ਪੰਜਾਬ ਭਰ ਦੇ ਖਪਤਕਾਰਾਂ ਨੂੰ ਮਿਲੇਗਾ। ਨਵੀਆਂ ਦਰਾਂ ਜਾਰੀ ਕਰਦਿਆਂ, ਪੰਜਾਬ ਸਰਕਾਰ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ ਪ੍ਰਤੀ ਯੂਨਿਟ 1.5 ਰੁਪਏ ਤੱਕ ਦੀ ਕਟੌਤੀ ਕੀਤੀ ਗਈ […]
Continue Reading