ਮੁੰਬਈ ‘ਚ ਬੰਬ ਧਮਾਕਿਆਂ ਦੀ ਧਮਕੀ ਦੇਣ ਵਾਲਾ ਵਿਅਕਤੀ ਨੋਇਡਾ ਪੁਲਿਸ ਵਲੋਂ ਗ੍ਰਿਫ਼ਤਾਰ
ਨੋਇਡਾ, 6 ਸਤੰਬਰ, ਦੇਸ਼ ਕਲਿਕ ਬਿਊਰੋ :ਨੋਇਡਾ ਪੁਲਿਸ ਨੇ ਅਨੰਤ ਚਤੁਰਦਸ਼ੀ ਦੇ ਮੌਕੇ ‘ਤੇ ਮੁੰਬਈ ‘ਚ ਬੰਬ ਧਮਾਕਿਆਂ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅਸ਼ਵਨੀ ਕੁਮਾਰ ਵਜੋਂ ਹੋਈ ਹੈ, ਜੋ ਕਿ ਬਿਹਾਰ ਦੇ ਪਟਨਾ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਪੰਜ ਸਾਲਾਂ ਤੋਂ ਨੋਇਡਾ ਵਿੱਚ ਰਹਿ ਰਿਹਾ ਸੀ। […]
Continue Reading
