ਵਿੱਤ ਮੰਤਰੀ ਤੇ ਲੋਕਲ ਬਾਡੀ ਮੰਤਰੀ ਨਾਲ ਮੁਲਾਜ਼ਮਾਂ ਦੀਆਂ ਮੰਗਾ ਸਬੰਧੀ ਜਥੇਬੰਦੀ ਦੀ ਹੋਈ ਮੀਟਿੰਗ
ਸਬ ਕਮੇਟੀ ਵੱਲੋਂ ਕੰਟਰੈਕਟ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸੀਵਰੇਜ ਬੋਰਡ ਮੁਲਾਜ਼ਮਾਂ ਤੇ ਪੈਨਸ਼ਨ ਸਕੀਮ ਲਾਗੂ ਕਰਨ ਦਾ ਭਰੋਸਾ ਚੰਡੀਗੜ੍ਹ 6 ਅਗਸਤ, ਦੇਸ਼ ਕਲਿੱਕ ਬਿਓਰੋ : ਅੱਜ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਪੰਜਾਬ ਸਿਵਲ ਸਕੱਤਰੇਤ,1 ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਨਾਲ ਪੰਜਾਬ ਵਾਟਰ […]
Continue Reading
