ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ
ਚੰਡੀਗੜ੍ਹ, 19 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ ਵਿੱਚ ਹੋਈ ਬੇਮਿਸਾਲ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀ ਰਹਿੰਦ-ਖੂੰਹਦ ਅਤੇ ਸੌਰ ਊਰਜਾ ਦੀ ਵਰਤੋਂ ਜ਼ਰੀਏ ਪੰਜਾਬ ਨੂੰ ਸੁਹਾਵਣੇ ਤੇ ਸਿਹਤਮੰਦ ਭਵਿੱਖ ਵੱਲ ਲਿਜਾਇਆ […]
Continue Reading
