ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ
ਚੰਡੀਗੜ੍ਹ/ਐਸਏਐਸ ਨਗਰ, 17 ਦਸੰਬਰ: ਦੇਸ਼ ਕਲਿੱਕ ਬਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਐਸਏਐਸ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ, ਪੁਲਿਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਬੇਅਸਰ ਕਰ ਦਿੱਤਾ […]
Continue Reading
