News

DA Case: ਹਾਈਕੋਰਟ ਦੇ ਫੈਸਲੇ ਤੋਂ ਬਾਅਦ ਮੁਲਾਜ਼ਮਾਂ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼, ਸਰਕਾਰ ਤੋਂ ਪਹਿਲਾਂ “ਕੇਵੀਏਟ” ਪਟੀਸ਼ਨ ਦਾਇਰ

  DA Case: ਹਾਈਕੋਰਟ ਦੇ ਫੈਸਲੇ ਤੋਂ ਬਾਅਦ ਮੁਲਾਜ਼ਮਾਂ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼, ਸਰਕਾਰ ਤੋਂ ਪਹਿਲਾਂ “ਕੇਵੀਏਟ” ਪਟੀਸ਼ਨ ਦਾਇਰ ਚੰਡੀਗੜ੍ਹ, 6 ਅਗਸਤ 2026- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਦਾ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਹੁਣ ਨਵੇਂ ਅਤੇ ਅਹਿਮ ਪੜਾਅ ਵਿੱਚ ਦਾਖ਼ਲ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ […]

Continue Reading

ਰਾਜ ਸਭਾ ‘ਚ ਗੂੰਜਿਆ ਪੰਜਾਬ ਦੇ ਦਰਿਆਵਾਂ ਦੀ ਰੱਖਿਆ ਦਾ ਮੁੱਦਾ

  ਰਾਜ ਸਭਾ ‘ਚ ਗੂੰਜਿਆ ਪੰਜਾਬ ਦੇ ਦਰਿਆਵਾਂ ਦੀ ਰੱਖਿਆ ਦਾ ਮੁੱਦਾ ਸੰਤ ਸੀਚੇਵਾਲ ਨੇ ਨਾਜਾਇਜ਼ ਕਬਜ਼ੇ ਹਟਾਉਣ ਲਈ ਸਮੇਂਬੱਧ ਮੁਹਿੰਮ ਦੀ ਕੀਤੀ ਮੰਗ ਸ਼ਾਹਕੋਟ/ਸੁਲਤਾਨਪੁਰ ਲੋਧੀ 6 ਅਗਸਤ 2026 ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਦੇਸ਼ ਦੇ ਦਰਿਆਵਾਂ ਅਤੇ ਕੁਦਰਤੀ ਜਲ ਸਰੋਤਾਂ ਦੀ ਸੁਰੱਖਿਆ ਦਾ ਮੁੱਦਾ […]

Continue Reading

ਬ੍ਰੈਟ ਲੀ ਨੇ ਪ੍ਰੀਤੀ ਜ਼ਿੰਟਾ ਨਾਲ ਅਫੇਅਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

ਨਵੀਂ ਦਿੱਲੀ, 5 ਅਗਸਤ (ਦੇਸ਼ ਕਲਿੱਕ ਬਿਊਰੋ): ਆਸਟ੍ਰੇਲੀਆ ਦੇ ਸਾਬਕਾ ਤੇਜ਼ ਗੇਂਦਬਾਜ਼ ਬ੍ਰੈਟ ਲੀ ਨੇ ਮੁੰਬਈ ਦੀ ਆਪਣੀ ਫੇਰੀ ਦੌਰਾਨ ਇੱਕ ਹਾਲੀਆ ਇੰਟਰਵਿਊ ਵਿੱਚ, ਅਭਿਨੇਤਰੀ ਪ੍ਰੀਤੀ ਜ਼ਿੰਟਾ ਨਾਲ ਅਫੇਅਰ ਦੀਆਂ ਅਫਵਾਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਟਾਈਮਜ਼ ਆਫ਼ ਇੰਡੀਆ ਨਾਲ ਇੱਕ ਇੰਟਰਵਿਊ ਵਿੱਚ, ਜਦੋਂ ਬ੍ਰੈਟ ਲੀ ਨੂੰ ਬਾਲੀਵੁੱਡ ਅਭਿਨੇਤਰੀਆਂ ਨਾਲ ਜੋੜਨ ਵਾਲੀਆਂ ਅਫਵਾਹਾਂ ਬਾਰੇ […]

Continue Reading

ਭਾਰਤ ‘ਚ ਵੀ ਅਗਲੇ ਸਾਲ 2027 ਤੋਂ ਚੱਲਣਗੇ ਪਲਾਸਟਿਕ ਦੇ ਨੋਟ

ਨਵੀਂ ਦਿੱਲੀ, 5 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤ ‘ਚ ਵੀ ਪੋਲੀਮਰ, ਜਾਂ ਪਲਾਸਟਿਕ, ਨੋਟ ਅਗਲੇ ਸਾਲ ਅਪ੍ਰੈਲ ਅਤੇ ਮਈ ਦੇ ਵਿਚਕਾਰ ਲਾਂਚ ਕੀਤੇ ਜਾਣਗੇ। ਗਵਰਨਰ ਸੰਜੇ ਮਲਹੋਤਰਾ ਨੇ ਬੁੱਧਵਾਰ ਨੂੰ ਆਰਬੀਆਈ ਦੀ ਮੁਦਰਾ ਨੀਤੀ ਕਮੇਟੀ (ਐਮਪੀਸੀ) ਦੀ ਤਿੰਨ ਦਿਨਾਂ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ, ਘੱਟ ਮੁੱਲ ਵਾਲੇ ਪੋਲੀਮਰ […]

Continue Reading

ਮੈਂ ਦਸੰਬਰ ਵਿੱਚ ਆਪਣੇ ਦੇਸ਼ ਬੰਗਲਾਦੇਸ਼ ਵਾਪਸ ਜਾਵਾਂਗੀ: ਚਾਹੇ ਮੈਨੂੰ ਜੇਲ੍ਹ ਭੇਜ ਦਿਓ ਜਾਂ ਮਾਰ ਦਿਓ : ਸ਼ੇਖ ਹਸੀਨਾ

ਨਵੀਂ ਦਿੱਲੀ, 5 ਅਗਸਤ (ਦੇਸ਼ ਕਲਿੱਕ ਬਿਊਰੋ): ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦੋ ਸਾਲਾਂ ਬਾਅਦ ਬੁੱਧਵਾਰ ਨੂੰ ਵਰਚੁਅਲ ਤੌਰ ‘ਤੇ ਜਨਤਾ ਨੂੰ ਸੰਬੋਧਨ ਕੀਤਾ। ਭਾਸ਼ਣ ਦੌਰਾਨ ਉਨ੍ਹਾਂ ਦਾ ਕੈਮਰਾ ਬੰਦ ਸੀ। ਆਪਣੇ 25 ਮਿੰਟ ਦੇ ਭਾਸ਼ਣ ਵਿੱਚ, ਉਨ੍ਹਾਂ ਕਿਹਾ: ਮੈਂ ਜਾਣਦੀ ਹਾਂ ਕਿ ਉਹ ਮੈਨੂੰ ਜੇਲ੍ਹ ਭੇਜ ਸਕਦੇ ਹਨ ਜਾਂ ਮਾਰ ਵੀ […]

Continue Reading

ਵਿਜੀਲੈਂਸ ਨੇ ASI ਅਤੇ SHO ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ; 5 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ ਐਸਐਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ […]

Continue Reading

ਕਾਂਗਰਸ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਲਾਈ ਫਟਕਾਰ

ਚੰਡੀਗੜ੍ਹ; 5 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਅੰਦਰ ਅੰਦਰੂਨੀ ਕਲੇਸ਼ ਦੇ ਵਿਚਕਾਰ, ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਫਟਕਾਰ ਲਗਾਈ ਹੈ। ਉਨ੍ਹਾਂ ਨੂੰ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਤਲਬ ਕੀਤਾ ਸੀ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਕਾਬੂ ਕਰਨ ਲਈ ਕਿਹਾ ਹੈ। ਵੇਣੂਗੋਪਾਲ ਨੇ ਸਮਾਗਮਾਂ ਵਿੱਚ ਨਾਅਰੇਬਾਜ਼ੀ […]

Continue Reading

ਵੱਡੀ ਖ਼ਬਰ: ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਚੰਡੀਗੜ੍ਹ; 5 ਅਗਸਤ (ਦੇਸ਼ ਕਲਿੱਕ ਬਿਊਰੋ): ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ […]

Continue Reading

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 5 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਬਾਰਡਰ ਅਤੇ ਕੰਢੀ ਏਰੀਆ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ […]

Continue Reading

ਅਜਨਾਲਾ ਥਾਣਾ ਕਾਂਡ ਦੇ ਸਰਕਾਰੀ ਗਵਾਹ ‘ਤੇ ਫਾਇਰਿੰਗ ਅਤੇ ਅਗਵਾ ਕਰਨ ਦੀ ਕੋਸ਼ਿਸ਼ ਦਾ ਮਾਮਲਾ: ਮੁੱਖ ਮੁਲਜ਼ਮ ਗ੍ਰਿਫ਼ਤਾਰ

ਮੋਰਿੰਡਾ, 5 ਅਗਸਤ (ਭਟੋਆ): ਮੋਰਿੰਡਾ ਸਦਰ ਪੁਲਿਸ ਨੇ ਅਜਨਾਲਾ ਥਾਣਾ ਕਾਂਡ ਵਿੱਚ ਵਾਰਿਸ ਪੰਜਾਬ ਦੇ ਮੁਖੀ ਭਾਈ ਅਮ੍ਰਿਤਪਾਲ ਸਿੰਘ ਐਮਪੀ ਖ਼ਿਲਾਫ਼ ਸਰਕਾਰੀ ਗਵਾਹ ਵਰਿੰਦਰ ਸਿੰਘ ਮਾਵੀ ਤੇ ਉਸ ਦੇ ਸਾਥੀ ਉੱਪਰ ਥਾਰ ਗੱਡੀ ਵਿੱਚ ਸਵਾਰ ਹੋ ਕੇ ਉਨਾ ਦੀ ਬਲੇਰੋ ਗੱਡੀ ਦਾ ਪਿੱਛਾ ਕਰਨ, ਤਾਬੜਤੋੜ ਫਾਇਰਿੰਗ ਕਰਨ ਅਤੇ ਇੱਕ ਯੁਵਕ ਨੂੰ ਜ਼ਬਰਦਸਤੀ ਅਗਵਾ ਕਰਨ ਦੀ […]

Continue Reading