News

ਮੁਹਾਲੀ ਵਿਖੇ ਬਣੇਗਾ ਜਲ ਭਵਨ, ਇੱਕ ਛੱਤ ਹੇਠ ਮਿਲਣਗੀਆਂ ਸਾਰੀਆਂ ਸੇਵਾਵਾਂ: ਮੁੰਡੀਆ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਸੰਭਾਵਿਤ ਜਲ ਭਵਨ ਦੀ ਉਸਾਰੀ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 5 ਅਗਸਤ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ ਤੇ ਸੁਖਾਲੀਆਂ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਮੁਹਾਲੀ ਵਿਖੇ ਜਲ ਭਵਨ […]

Continue Reading

2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਗ੍ਰਿਫ਼ਤਾਰ

ਚੰਡੀਗੜ੍ਹ 5 ਅਗਸਤ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਹਿਸੀਲ ਸ਼ਾਹਕੋਟ, ਜਿਲ੍ਹਾ ਜਲੰਧਰ ਵਿੱਚ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ “ਵਿਦਿਆਰਥੀਆਂ ਲਈ ਗਣਿਤ ਨੂੰ ਕਿਸ ਤਰ੍ਹਾਂ ਦਿਲਚਸਪ ਬਣਾਇਆ ਜਾਵੇ” ਵਿਸ਼ੇ ‘ਤੇ ਰਾਜ ਪੱਧਰੀ ਕਾਨਫਰੰਸ ਅਤੇ ਪੈਨਲ ਚਰਚਾ

ਮੋਹਾਲੀ, 5 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ “ਵਿਦਿਆਰਥੀਆਂ ਲਈ ਗਣਿਤ ਨੂੰ ਕਿਸ ਤਰ੍ਹਾਂ ਦਿਲਚਸਪ ਬਣਾਇਆ ਜਾਵੇ” ਵਿਸ਼ੇ ‘ਤੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਇੱਕ ਰਾਜ ਪੱਧਰੀ ਕਾਨਫਰੰਸ ਅਤੇ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ। ਚਰਚਾ ਦੀ ਯੋਜਨਾ ਅਤੇ ਸੰਕਲਪ ਵਿਸ਼ਾ ਮਾਹਰਾਂ ਸ. ਪ੍ਰਿਤਪਾਲ ਸਿੰਘ ਕਥੂਰੀਆ ਅਤੇ ਪ੍ਰੀਤੀ ਪੁਰੀ […]

Continue Reading

ਪਿੰਡ ਅਮਰਾਲੀ ਵਿਖੇ ਧੂਮ ਨਾਲ ਮਨਾਇਆ ਤੀਆਂ ਤੀਜ ਦੀਆਂ ਤਿਉਹਾਰ 

ਮੋਰਿੰਡਾ, 5 ਅਗਸਤ ( ਭਟੋਆ ) ਗ੍ਰਾਮ ਪੰਚਾਇਤ ਅਮਰਾਲੀ ਵੱਲੋਂ ਤੀਆਂ ਤੀਜ ਦੀਆਂ ਤਿਉਹਾਰ ਬੜੀ ਧੂਮ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਗੁਰਪ੍ਰੀਤ ਸਿੰਘ ਫੌਜੀ ਨੇ ਦੱਸਿਆ ਕਿ ਇਸ ਮੌਕੇ ‘ਤੇ ਪੁਰਾਣੇ ਸੱਭਿਆਚਾਰ ਨਾਲ ਸੰਬੰਧਿਤ ਜਿੱਥੇ ਪਿੰਘਾਂ ਝੂਟਣ ਸਮੇਂ ਪੁਰਾਣੇ ਵਿਰਸੇ ਨਾਲ ਜੁੜੇ ਰਵਾਇਤੀ ਲੋਕ ਗੀਤ ਗਾਏ ਗਏ, ਉੱਥੇ ਹੀ ਲੜਕੀਆਂ ਤੇ ਔਰਤਾਂ […]

Continue Reading

ਵਿਭਾਗੀ ਮਸਲੇ ਹੱਲ ਨਾ ਹੋਣ ‘ਤੇ ਸੈਂਕੜੇ ਅਧਿਆਪਕਾਂ ਨੇ ਰੋਸ ਪ੍ਰਗਟਾਉਂਦਿਆਂ ਸੌਂਪਿਆ ‘ਸੰਘਰਸ਼ੀ ਨੋਟਿਸ’

ਡੀ.ਟੀ.ਐੱਫ. ਵੱਲੋ ‘ਅਧਿਆਪਕ ਦਿਵਸ’ ਮੌਕੇ ਮੋਹਾਲੀ ਵਿਖੇ ਫੈਸਲਾਕੁੰਨ ਐਕਸ਼ਨ ਦੀ ਚੇਤਾਵਨੀ ਮੋਹਾਲੀ, 5 ਅਗਸਤ, ਦੇਸ਼ ਕਲਿੱਕ ਬਿਓਰੋ ;ਅਧਿਆਪਕਾਂ ਦੀਆਂ ਚੋਣਵੀਆਂ ਵਿਭਾਗੀ ਮੰਗਾਂ ‘ਤੇ ਪੰਜਾਬ ਸਰਕਾਰ ਦੇ ਭਰੋਸੇ ਕਾਗਜ਼ੀ ਸਾਬਿਤ ਹੋਣ ‘ਤੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਅੱਜ ਮੋਹਾਲੀ ਵਿਖੇ ਸੰਘਰਸ਼ ਦਾ ਵੱਡਾ ਆਗਾਜ਼ ਕਰ ਦਿੱਤਾ ਹੈ। ਜਿਸ ਤਹਿਤ ਆਗੂਆਂ ਵੱਲੋਂ ਪੰਜਾਬ ਸਕੂਲ ਸਿੱਖਿਆ ਵਿਭਾਗ […]

Continue Reading

ਮੋਹਾਲੀ ਪੁਲਿਸ ਅਤੇ ਏ ਜੀ ਟੀ ਐਫ ਪੰਜਾਬ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ

*ਦੋਸ਼ੀ ਸੁਮਿਤ ਬਿਸ਼ਨੋਈ ਪੁਲਿਸ ਦੀ ਜੁਆਬੀ ਗੋਲੀਬਾਰੀ ਵਿੱਚ ਜ਼ਖਮੀ; ਰਾਜਸਥਾਨ ਪੁਲਿਸ ਦਾ 50000 ਰੁਪਏ ਦਾ ਇਨਾਮੀ ਅਪਰਾਧੀ* ਡੇਰਾਬੱਸੀ (ਮੋਹਾਲੀ), 5 ਅਗਸਤ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਡੀ.ਜੀ.ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ. ਰੋਪੜ ਰੇਂਜ, ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਅਤੇ ਖਤਰਨਾਕ ਅਤੇ ਲੋੜੀਂਦੇ ਅਪਰਾਧੀਆਂ ਵਿਰੁੱਧ ਚੱਲ […]

Continue Reading

ਸਹਿਕਾਰੀ ਬੈਂਕਾਂ ਨੂੰ ਫਿਨੇਕਲ 10 ਕੋਰ ਵਿੱਚ ਅਪਗ੍ਰੇਡ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ

ਐਸ.ਏ.ਐਸ. ਨਗਰ ਅਤੇ ਰੋਪੜ ਕੇਂਦਰੀ ਸਹਿਕਾਰੀ ਬੈਂਕ ਨੇ ਆਪਣੇ ਸੀ.ਬੀ.ਐਸ. ਨੂੰ ਫਿਨੇਕਲ 7 ਤੋਂ ਫਿਨੇਕਲ 10 ਵਿੱਚ ਅਪਗ੍ਰੇਡ ਕੀਤਾ ਚੰਡੀਗੜ੍ਹ, 5 ਅਗਸਤ, ਦੇਸ਼ ਕਲਿੱਕ ਬਿਓਰੋ : ਸਹਿਕਾਰੀ ਬੈਂਕਿੰਗ ਖੇਤਰ ਦੀ ਤਕਨੀਕੀ ਤਰੱਕੀ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਐਸ.ਏ.ਐਸ. ਨਗਰ ਕੇਂਦਰੀ ਸਹਿਕਾਰੀ ਬੈਂਕ ਅਤੇ ਰੋਪੜ ਕੇਂਦਰੀ ਸਹਿਕਾਰੀ ਬੈਂਕ ਨੇ ਆਪਣੇ ਕੋਰ ਬੈਂਕਿੰਗ ਸਲਿਊਸ਼ਨ (ਸੀ.ਬੀ.ਐਸ.) ਨੂੰ ਫਿਨੇਕਲ […]

Continue Reading

ਉਤਰਾਖੰਡ ‘ਚ ਬੱਦਲ ਫਟਣ ਕਾਰਨ ਪਿੰਡ ਪਾਣੀ ‘ਚ ਰੁੜ੍ਹਿਆ, 4 ਲੋਕਾਂ ਦੀ ਮੌਤ,50 ਤੋਂ ਵੱਧ ਲਾਪਤਾ

ਦੇਹਰਾਦੂਨ, 5 ਅਗਸਤ, ਦੇਸ਼ ਕਲਿਕ ਬਿਊਰੋ :ਉਤਰਾਖੰਡ ਦੇ ਧਰਾਲੀ ਵਿੱਚ ਬੱਦਲ ਫਟਣ ਕਾਰਨ ਖੀਰ ਗੰਗਾ ਪਿੰਡ ਰੁੜ੍ਹ ਗਿਆ ਹੈ। ਇਹ ਘਟਨਾ ਅੱਜ ਮੰਗਲਵਾਰ ਦੁਪਹਿਰ 1.45 ਵਜੇ ਵਾਪਰੀ। ਘਟਨਾ ਦੀਆਂ ਕਈ ਵੀਡੀਓ ਅਤੇ ਫੋਟੋਆਂ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚ ਦਿਖਾਈ ਦੇ ਰਿਹਾ ਹੈ ਕਿ ਪਹਾੜੀ ਤੋਂ ਮੀਂਹ ਦਾ ਪਾਣੀ ਅਤੇ ਮਲਬਾ ਆਇਆ ਅਤੇ 34 ਸਕਿੰਟਾਂ ਵਿੱਚ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼

ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ ਚੰਡੀਗੜ੍ਹ, 5 ਅਗਸਤ, 2025, ਦੇਸ਼ ਕਲਿੱਕ ਬਿਓਰੋ :ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਹੂਆਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ […]

Continue Reading

ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ 15 ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਏਵਨ ਸਾਈਕਲਜ਼ ਦੇ ਓਂਕਾਰ ਸਿੰਘ ਪਾਹਵਾ, ਹੈਪੀ ਫੋਰਜਿੰਗਜ਼ ਦੇ ਪਰਿਤੋਸ਼ ਗਰਗ, ਵਰਧਮਾਨ ਸਟੀਲ ਦੇ ਸਚਿਤ ਜੈਨ, ਆਈਓਐਲ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਦੇ ਵਰਿੰਦਰ ਗੁਪਤਾ ਅਤੇ ਡੀਐਮਸੀਐਚ ਦੇ ਡਾ. ਬਿਸ਼ਵ ਮੋਹਨ ਹਨ ਨਵੀਆਂ ਬਣੀਆਂ ਕਮੇਟੀਆਂ ਦੇ ਚੇਅਰਮੈਨ ਚੰਡੀਗੜ੍ਹ, 05 ਅਗਸਤ, ਦੇਸ਼ ਕਲਿੱਕ ਬਿਓਰੋ : ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ […]

Continue Reading