News

ਪੰਜਾਬ ਦੇ ਸਾਰੇ ਜ਼ਿਲ੍ਹੇ ਹੜ੍ਹ ਪ੍ਰਭਾਵਿਤ, ਤਰਨਤਾਰਨ ਨੂੰ ਉੱਚ ਹੜ੍ਹ ਵਾਲਾ ਖੇਤਰ ਐਲਾਨਿਆ, CM ਮਾਨ ਅੱਜ ਸੰਗਰੂਰ ਜਾਣਗੇ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਰੇ 23 ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਕਈ ਥਾਵਾਂ ‘ਤੇ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਲਗਭਗ 1400 ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ।ਇਨ੍ਹਾਂ ਵਿੱਚੋਂ ਗੁਰਦਾਸਪੁਰ ਦੇ 324 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਅੰਮ੍ਰਿਤਸਰ ਦੇ 135 ਪਿੰਡ, ਬਰਨਾਲਾ […]

Continue Reading

ਸੁਖਨਾ ਝੀਲ ਦਾ ਪਾਣੀ ਪੱਧਰ ਵਧਿਆ, ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਰਾਤ ਭਰ ਚੰਡੀਗੜ੍ਹ ਤੇ ਆਸਪਾਸ ਦੇ ਖੇਤਰ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਸੁਖਨਾ ਝੀਲ ਦੇ ਪਾਣੀ ਦਾ ਪੱਧਰ 1162.90 ਫੁੱਟ ਦੇ ਨੇੜੇ ਪਹੁੰਚ ਗਿਆ। ਪਾਣੀ ਪੱਧਰ ਵੱਧਣ ਤੋਂ ਬਾਅਦ ਅੱਜ ਸਵੇਰੇ 7 ਵਜੇ ਸੁਖਨਾ ਝੀਲ ਦੇ ਫਲੱਡ […]

Continue Reading

ਪੰਜਾਬ ‘ਚ ਆਫ਼ਤ ਦੀ ਬਾਰਿਸ਼ ਜਾਰੀ, ਮੌਸਮ ਵਿਭਾਗ ਵੱਲੋਂ ਅੱਜ ਵੀ ਭਾਰੀ ਮੀਂਹ ਦੀ ਚਿਤਾਵਨੀ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 23 ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਲਪੇਟ ਵਿੱਚ ਹਨ। ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਹੈ।ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਕੁਝ […]

Continue Reading

ਹਮਲੇ ਤੋਂ ਬਾਅਦ ਦਿੱਲੀ ਦੀ CM ਰੇਖਾ ਗੁਪਤਾ ਅੱਜ ਤੋਂ ਮੁੜ ਜਨਤਕ ਸੁਣਵਾਈ ਸ਼ੁਰੂ ਕਰਨਗੇ

ਨਵੀਂ ਦਿੱਲੀ, 3 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਬੁੱਧਵਾਰ ਨੂੰ ਜਨਤਕ ਸੁਣਵਾਈ ਮੁੜ ਸ਼ੁਰੂ ਕਰੇਗੀ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਸਾਦੇ ਕੱਪੜਿਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਅਤੇ ਚਿਹਰੇ ਦੀ ਪਛਾਣ ਪ੍ਰਣਾਲੀ ਨਾਲ ਲੋਕਾਂ ਦੀ ਜਾਂਚ ਸ਼ਾਮਲ ਹੈ। ਜਨਤਕ ਸੁਣਵਾਈ ਸਵੇਰੇ 8 ਵਜੇ ਤੋਂ […]

Continue Reading

ਪਾਕਿਸਤਾਨ ‘ਚ ਰੈਲੀ ਦੌਰਾਨ ਬੰਬ ਧਮਾਕਾ, 14 ਲੋਕਾਂ ਦੀ ਮੌਤ 30 ਤੋਂ ਵੱਧ ਜ਼ਖਮੀ

ਇਸਲਾਮਾਬਾਦ, 3 ਸਤੰਬਰ, ਦੇਸ਼ ਕਲਿਕ ਬਿਊਰੋ :ਮੰਗਲਵਾਰ ਰਾਤ ਨੂੰ ਪਾਕਿਸਤਾਨ ਦੇ ਕਵੇਟਾ ਵਿੱਚ ਬਲੋਚ ਨੈਸ਼ਨਲ ਪਾਰਟੀ ਦੀ ਰੈਲੀ ਹੋਈ। ਰੈਲੀ ਖਤਮ ਹੋਣ ਤੋਂ ਤੁਰੰਤ ਬਾਅਦ ਇੱਕ ਬੰਬ ਧਮਾਕਾ ਹੋਇਆ, ਜਿਸ ਵਿੱਚ 14 ਲੋਕ ਮਾਰੇ ਗਏ। 30 ਤੋਂ ਵੱਧ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀਆਂ ਵਿੱਚ ਸਾਬਕਾ ਸੰਸਦ ਮੈਂਬਰ ਅਹਿਮਦ ਨਵਾਜ਼ […]

Continue Reading

ਆਮਦਨ ਕਰ ਵਿਭਾਗ ਵਲੋਂ ਲੁਧਿਆਣਾ ‘ਚ ਕਈ ਜਗ੍ਹਾ ਛਾਪੇਮਾਰੀ

ਲੁਧਿਆਣਾ, 3 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਅੱਜ ਵੀ ਆਮਦਨ ਕਰ ਵਿਭਾਗ ਦੇ ਛਾਪੇ ਜਾਰੀ ਹਨ। ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਕੱਲ੍ਹ ਕਈ ਰੀਅਲ ਅਸਟੇਟ ਕਾਰੋਬਾਰੀਆਂ ਦੇ ਅਹਾਤਿਆਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਬਾਰੇ ਪਤਾ ਲੱਗਦੇ ਹੀ ਕਈ ਕਾਰੋਬਾਰੀ ਇੱਥੋਂ ਪਾਸੇ ਚਲੇ ਗਏ ਹਨ।ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਜਾਇਦਾਦ ਦੀ ਵੱਡੀ ਖਰੀਦ-ਵੇਚ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ , 03-09-2025 ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ […]

Continue Reading

‎ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ ‎• ਕੇਂਦਰ ਸਰਕਾਰ, ਪੰਜਾਬ ਦਾ ਜਾਇਜ਼ ਹੱਕ ਦੇਵੇ ‎• ਮੁਆਵਜ਼ੇ ਲਈ ਪਹਿਲਾਂ ਤੈਅ ਮਾਪਦੰਡ ਲੋਕਾਂ ਦੇ ਅਸਲ ਨੁਕਸਾਨ ਦੇ ਮੁਕਾਬਲੇ ਦਰੁਸਤ ਨਹੀਂ ‎• ਸੰਕਟ ਦੀ ਇਸ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕਰਨ ਦੀ […]

Continue Reading

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ : ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 3.54 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ, 30 ਲੋਕਾਂ ਦੀ ਗਈ ਜਾਨ ਅਤੇ 1400 ਪਿੰਡ ਹੜ੍ਹਾਂ ਦੀ ਲਪੇਟ ‘ਚ ਆਏ ਹੜ੍ਹਾਂ ਕਰਕੇ 1.48 ਲੱਖ ਹੈਕਟੇਅਰ ਤੋਂ ਵੱਧ ਫ਼ਸਲੀ ਰਕਬੇ ਨੂੰ ਨੁਕਸਾਨ ਪਹੁੰਚਿਆ ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ […]

Continue Reading

ਪਟਿਆਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ

ਕਿਹਾ, ਅਜੇ ਪਾਣੀ ਚੜ੍ਹਿਆ ਹੋਇਆ ਲੋਕ ਵਗਦੇ ਪਾਣੀ ਨੇੜੇ ਨਾ ਜਾਣ -ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ, ਨਦੀਆਂ ‘ਤੇ 24 ਘੰਟੇ ਨਿਗਰਾਨੀ, ਸਥਿਤੀ ਨਿਯੰਤਰਣ ਹੇਠ ਪਟਿਆਲਾ, 2 ਸਤੰਬਰ, ਦੇਸ਼ ਕਲਿੱਕ ਬਿਓਰੋ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਦੁਪਹਿਰ ਰਾਜਪੁਰਾ ਨੇੜੇ ਪਿੰਡ ਸੁਰ੍ਹੋਂ ਵਿਖੇ ਪੱਚੀਦਰ੍ਹੇ ਦੇ ਮਜ਼ਬੂਤ ਕੀਤੇ ਜਾ ਰਹੇ ਬੰਨ੍ਹਾਂ ਦਾ ਜਾਇਜ਼ਾ ਲਿਆ […]

Continue Reading