ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ
ਹਜ਼ਾਰਾਂ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ, 424 ਐਂਬੂਲੈਂਸਾਂ ਕਾਰਜਸ਼ੀਲ ਅਤੇ ਡਾਕਟਰ ਮੋਹਰੀ ਕਤਾਰ ਵਿੱਚ ਤਾਇਨਾਤ ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿੱਕ ਬਿਓਰੋ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਮੁਹਿੰਮ ਦੀ ਅਗਵਾਈ ਕਰਦਿਆਂ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ […]
Continue Reading
