News

ਹਾਈ ਕੋਰਟ ਵਲੋਂ ਨਵਜੋਤ ਸਿੱਧੂ ਨਾਲ 10 ਕਰੋੜ ਦੀ ਠੱਗੀ ਮਾਮਲੇ ‘ਚ ਮੁਲਜ਼ਮ ਨੂੰ ਆਤਮ ਸਮਰਪਣ ਕਰਨ ਦਾ ਹੁਕਮ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨਾਲ 10 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਜ਼ਮ ਗਗਨਦੀਪ ਸਿੰਘ ਨੂੰ ਇੱਕ ਹਫ਼ਤੇ ਦੇ ਅੰਦਰ ਭਾਰਤ ਵਾਪਸ ਆਉਣ ਅਤੇ ਪੁਲਿਸ ਅੱਗੇ ਆਤਮ ਸਮਰਪਣ ਕਰਨ […]

Continue Reading

ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ […]

Continue Reading

GST ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

ਯੂਨਿਟ ਵਿੱਚ ਤਜਰਬੇਕਾਰ ਕਰ ਅਧਿਕਾਰੀ, ਹੁਨਰਮੰਦ ਆਈਟੀ ਪੇਸ਼ੇਵਰ, ਚਾਰਟਰਡ ਅਕਾਊਂਟੈਂਟ ਅਤੇ ਕਾਨੂੰਨੀ ਅਧਿਕਾਰੀ ਹੋਣਗੇ ਸ਼ਾਮਲ ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ ਕਰ ਇੰਫੋਰਸਮੈਂਟ ਨੂੰ ਸੰਸਥਾਗਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਸੂਬਾ ਪੱਧਰੀ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਵੱਡਾ ਅਪਡੇਟ, ਭਲਕੇ ਤੋਂ ਕਰ ਸਕਣਗੇ Station Choice

ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਕਰਨ ਨੂੰ ਲੈ ਕੇ ਭਲਕੇ ਤੋਂ ਸਟੇਸ਼ਨ ਚੁਆਏਸ਼ ਮੰਗੀ ਗਈ ਹੈ। ਅਧਿਆਪਕ 6 ਅਗਸਤ ਤੱਕ ਆਪਣੇ ਸਟੇਸ਼ਨ ਦੀ ਚੁਆਏਸ ਕਰ ਸਕਦੇ ਹਨ।

Continue Reading

ਸਿਹਤ ਲਈ ਗੰਭੀਰ ਖਤਰਾ ਹੈ ਟਾਇਰਾਂ ਚੋਂ ਤੇਲ ਕੱਢਣ ਵਾਲੀ ਫੈਕਟਰੀ ਪਿੰਡ ਕਮਾਲੂ: ਜਮਹੂਰੀ ਅਧਿਕਾਰ ਸਭਾ

ਬਠਿੰਡਾ 3 ਅਗਸਤ, ਦੇਸ਼ ਕਲਿੱਕ ਬਿਓਰੋ ਕਮਾਲੂ ਦੀ ਟਾਇਰ ਪਾਈਰੋਲਾਈਸਿਸ ਫੈਕਟਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਅਣਗਹਿਲੀ ਕਾਰਨ ਇਲਾਕੇ ਦੇ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਲਈ ਗੰਭੀਰ ਖਤਰੇ ਸਮੋਈ ਬੈਠੀ ਹੈ। ਇਹ ਸ਼ਬਦ ਜਮਹੂਰੀ ਅਧਿਕਾਰ ਸਭਾ ਪੰਜਾਬ, ਬਠਿੰਡਾ ਦੇ ਪ੍ਰਧਾਨ ਬੱਗਾ ਸਿੰਘ ਅਤੇ ਸਹਾਇਕ ਸਕੱਤਰ ਮਾਸਟਰ ਅਵਤਾਰ ਸਿੰਘ ਅਤੇ ਪ੍ਰੈਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਇਸ […]

Continue Reading

ਤਰਨਤਾਰਨ ਫਰਜ਼ੀ ਪੁਲਿਸ ਮੁਕਾਬਲਾ ਮਾਮਲੇ ’ਚ ਤਤਕਾਲੀ SSP, DSP ਸਮੇਤ 5 ਨੂੰ ਉਮਰਕੈਦ

ਮੋਹਾਲੀ, 4 ਅਗਸਤ, ਦੇਸ਼ ਕਲਿੱਕ ਬਿਓਰੋ : ਤਰਨਤਾਰਨ ਵਿੱਚ ਹੋਏ ਫਰਜ਼ੀ ਪੁਲਿਸ ਮੁਕਾਬਲਾ  ਮਾਮਲੇ ਵਿੱਚ ਮੋਹਾਲੀ ਦੀ ਸੀ ਬੀ ਆਈ ਅਦਾਲਤ ਵੱਲੋਂ ਵੱਡਾ ਫੈਸਲਾ ਸੁਦਾਇਆ ਗਿਆ ਹੈ। ਸੀਬੀਆਈ ਅਦਾਲਤ ਵੱਲੋਂ 1993 ਵਿੱਚ ਹੋਏ ਫਰਜ਼ੀ ਪੁਲਿਸ ਮੁਕਾਬਲੇ ਮਾਮਲੇ ਵਿੱਚ 5 ਪੁਲਿਸ ਅਫਸਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਸੇਵਾਮੁਕਤ ਐਸ ਐਸ ਪੀ ਭੁਪਿੰਦਰਜੀਤ […]

Continue Reading

ਚੁਣੇ ਗਏ ਨੁਮਾਇੰਦਿਆਂ ਦਾ ਹਲਕੇ ਦੇ ਵਿਕਾਸ ਦੇ ਵਿੱਚ ਹੁੰਦਾ ਹੈ ਅਹਿਮ ਰੋਲ: ਕੁਲਵੰਤ ਸਿੰਘ

ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਕੀਤਾ ਵਿਧਾਇਕ ਨੇ ਸਨਮਾਨਿਤਮੋਹਾਲੀ: 4 ਅਗਸਤ , 2025 ਦੇਸ਼ ਕਲਿੱਕ ਬਿਓਰੋ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੈਕਟਰ 79 ਸਥਿਤ ਦਫਤਰ ਵਿਖੇ ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ, ਇਸ ਮੌਕੇ ਤੇ ਮੌਜੂਦ ਪੰਚਾਇਤ ਨਵੇਂ ਚੁਣੇ ਗਏ ਪੰਚਾਇਤ […]

Continue Reading

ਮੈਂ ਬਿਲਕੁਲ ਠੀਕ ਹਾਂ : ਸਿਕੰਦਰ ਮਲੂਕਾ

ਬਠਿੰਡਾ, 4 ਅਗਸਤ, ਦੇਸ਼ ਕਲਿਕ ਬਿਊਰੋ :ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਇਕ ਵੀਡੀਓ ਸਾਂਝੀ ਕਰਕੇ ਕਿਹਾ ਕਿ ਮੈਂ ਬਿਲਕੁਲ ਠੀਕ ਹਾਂ। ਸਿਕੰਦਰ ਸਿੰਘ ਮਲੂਕਾ (Sikander Singh Maluka) ਨੇ ਕਿਹਾ ਕਿ ਅੱਜ ਜਦੋਂ ਧਰਨੇ ਸਮੇਂ ਮੈਂ ਮੀਡੀਆ ਨਾਲ ਗੱਲਬਾਤ ਕਰ ਰਿਹਾ ਸੀ ਤਾਂ ਚੱਕਰ ਆ ਗਏ ਸਨ। ਡਾਕਟਰ ਨੂੰ ਚੈਕ ਜ਼ਰੂਰ ਕਰਵਾਇਆ […]

Continue Reading

ਅਧਿਆਪਕ ਆਗੂ ਨੂੰ ਸਕੂਲ ’ਚ ਪੁਲਿਸ ਨੇ ਕੀਤਾ ਨਜ਼ਰਬੰਦ

ਬਠਿੰਡਾ, 4 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ ਅੱਜ ਸਰਕਾਰੀ ਸਕੂਲ ਵਿੱਚ ਇਕ ਮਹਿਲਾ ਅਧਿਆਪਕ ਆਗੂ ਨੂੰ ਨਜ਼ਰਬੰਦ ਕੀਤਾ ਗਿਆ। ਅੱਜ ਸਵੇਰੇ ਹੀ ਵਲੰਟਰੀਅਰ ਅਧਿਆਪਕ ਆਗੂ ਵੀਰਪਾਲ ਕੌਰ ਨੂੰ ਪੁਲਿਸ ਨੇ ਨਜ਼ਰਬੰਦ ਕਰ ਲਿਆ। ਵੀਰਪਾਲ ਕੌਰ ਸਿਧਾਣਾ ਨੇ ਕਿਹਾ ਕਿ ਅੱਜ ਸਵੇਰੇ ਕਰੀਬ 6 ਵਜੇ ਹੀ ਪੁਲਿਸ ਉਨ੍ਹਾਂ ਦੇ ਘਰ ਪਹੁੰਚ ਗਈ ਸੀ। […]

Continue Reading

Breaking : ਧਰਨੇ ‘ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਤਬੀਅਤ ਵਿਗੜੀ

ਬਠਿੰਡਾ, 4 ਅਗਸਤ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਤਬੀਅਤ ਅੱਜ ਅਚਾਨਕ ਖ਼ਰਾਬ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ, ਜਦ ਉਹ ਲੈਂਡ ਪੁਲਿੰਗ ਖਿਲਾਫ਼ ਧਰਨੇ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।ਸਵਾਲਾਂ ਦਾ ਜਵਾਬ ਦਿੰਦਿਆਂ ਮਲੂਕਾ ਨੂੰ ਚੱਕਰ ਆਇਆ ਤੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। […]

Continue Reading