News

STF ਵਲੋਂ ਦੋ ਕਿਲੋ ਤੋਂ ਜ਼ਿਆਦਾ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਵੱਡੀ ਕਾਰਵਾਈ ਦੌਰਾਨ ਸਪੈਸ਼ਲ ਟਾਸਕ ਫੋਰਸ (STF) ਦੀ ਟੀਮ ਨੇ ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਤਾਰਾ ਵਾਲੇ ਪੁਲ ਨੇੜੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ 2 ਕਿਲੋ 146 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਇਹ ਕਾਰਵਾਈ ਇੱਕ ਸੂਚਨਾ ਦੇ ਆਧਾਰ ‘ਤੇ ਕੀਤੀ ਗਈ […]

Continue Reading

ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਪਲਟੀ

ਲੁਧਿਆਣਾ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੰਗਲਵਾਰ ਦੀ ਸਵੇਰੇ ਹੀ ਪੰਜਾਬ ਵਿੱਚ ਇਕ ਵੱਡਾ ਹਾਦਸਾ ਵਾਪਰਿਆ ਹੈ। ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਸਮਰਾਲਾ ਦੇ ਨੇੜੇ ਪਲਟ ਗਈ। ਇਸ ਹਾਦਸੇ ਵਿੱਚ ਕਈ ਸਵਾਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਘਟਨਾ ਦਾ ਪਤਾ ਚਲਦਿਆਂ ਹੀ ਸਥਾਨਕ ਲੋਕ ਮਦਦ ਲਈ ਪਹੁੰਚ ਗਈ। ਜਦੋਂ […]

Continue Reading

ਅਰਵਿੰਦ ਕੇਜਰੀਵਾਲ ਨੂੰ ਮਿਲਿਆ ਆਲੀਸ਼ਾਨ ਬੰਗਲਾ

ਨਵੀਂ ਦਿੱਲੀ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਆਖਿਰ ਰਿਹਾਇਸ਼ ਲਈ ਬੰਗਲਾ ਅਲਾਟ ਹੋ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੇਂਦਰ ਸਰਕਾਰ ਖਿਲਾਫ ਲੰਬੀ ਕਾਨੂੰਨੀ ਲੜਾਈ ਲੜਨੀ ਪਈ, ਜਿਸ ਤੋਂ ਬਾਅਦ ਇਹ ਬੰਗਲਾ ਅਲਾਟ ਕੀਤਾ ਗਿਆ। ਅਰਵਿੰਦ ਕੇਜਰੀਵਾਲ ਨੂੰ 95 ਲੋਧੀ […]

Continue Reading

ਪੁਲਿਸ ਤੋਂ ਡਰ ਕੇ ਭੱਜ ਰਿਹਾ ਨਸ਼ਾ ਤਸਕਰ ਕਈ ਵਾਹਨਾਂ ਨੂੰ ਟੱਕਰ ਮਾਰਨ ਤੋਂ ਬਾਅਦ ਕਾਰ ਛੱਡ ਕੇ ਫਰਾਰ, ਹੈਰੋਇਨ ਬਰਾਮਦ

ਜਲੰਧਰ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਸਥਾਨਕ ਦੁਸਹਿਰਾ ਗਰਾਊਂਡ ਬਾਜ਼ਾਰ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਅਚਾਨਕ ਬਾਜ਼ਾਰ ਵਿੱਚ ਦਾਖਲ ਹੋ ਗਈ ਅਤੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਪੁਲਿਸ ਤੋਂ ਭੱਜਦੇ ਹੋਏ ਉੱਥੇ ਪਹੁੰਚਿਆ ਸੀ।ਰਿਪੋਰਟਾਂ ਅਨੁਸਾਰ 20 ਕਿਲੋਮੀਟਰ ਪਿੱਛਾ ਕਰਨ […]

Continue Reading

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਤਾਇਨਾਤ ਕੀਤੇ ਜਾਣਗੇ ਸੁਰੱਖਿਆ ਗਾਰਡ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 24 ਘੰਟੇ ਖੁੱਲ੍ਹੇ ਰਹਿਣ ਵਾਲੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਡਾਕਟਰਾਂ ਅਤੇ ਸਿਹਤ ਸਟਾਫ਼ ‘ਤੇ ਹਮਲੇ ਦੇ ਮਾਮਲੇ ਬੰਦ ਹੋ ਜਾਣਗੇ। ਸਰਕਾਰ ਨੇ ਪਾਇਲਟ ਪ੍ਰੋਜੈਕਟ ਵਜੋਂ 23 ਜ਼ਿਲ੍ਹਾ ਹਸਪਤਾਲਾਂ ਵਿੱਚ 200 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਤਾਇਨਾਤੀ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (PESCO) ਅਧੀਨ ਕੀਤੀ ਜਾਵੇਗੀ।ਸਾਰੀ […]

Continue Reading

ਪੰਜਾਬ ਦੇ ਇੱਕ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਇੱਕ ਜਿਲ੍ਹੇ ਵਿੱਚ ਭਲਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ 8 ਅਕਤੂਬਰ ਨੂੰ ਬੰਦ ਰਹਿਣਗੀਆਂ।ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੂਰਬ ਦੇ ਮੌਕੇ ‘ਤੇ ਜਿਲ੍ਹਾ ਅੰਮ੍ਰਿਤਸਰ ਵਿੱਚ 8 ਅਕਤੂਬਰ 2025 (ਬੁੱਧਵਾਰ) ਨੂੰ […]

Continue Reading

ਲੁਧਿਆਣਾ ਸਰਸ ਮੇਲੇ ‘ਚ ਸਤਿੰਦਰ ਸਰਤਾਜ ਨਾਈਟ ਦਾ ਸ਼ਡਿਊਲ ਬਦਲਿਆ

ਲੁਧਿਆਣਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਰਸ ਮੇਲੇ ਵਿੱਚ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਗੀਤ ਸੁਣਨ ਲਈ ਲੁਧਿਆਣਾ ਵਾਸੀਆਂ ਵਿੱਚ ਬਹੁਤ ਜ਼ਿਆਦਾ ਕ੍ਰੇਜ਼ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਤਿੰਦਰ ਸਰਤਾਜ ਨਾਈਟ ਦਾ ਸ਼ਡਿਊਲ ਬਦਲਿਆ ਹੈ। ਸਤਿੰਦਰ ਸਰਤਾਜ ਹੁਣ 10 ਅਕਤੂਬਰ ਨੂੰ ਨਹੀਂ, ਸਗੋਂ ਮੇਲੇ ਦੀ ਆਖਰੀ ਰਾਤ ਨੂੰ ਪੇਸ਼ਕਾਰੀ ਕਰਨਗੇ। ਇਹ ਪ੍ਰੋਗਰਾਮ ਪੰਜਾਬ ਖੇਤੀਬਾੜੀ […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਅੰਮ੍ਰਿਤਸਰ ‘ਚ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ

ਅੰਮ੍ਰਿਤਸਰ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਅੰਮ੍ਰਿਤਸਰ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ।ਨਗਰ ਕੀਰਤਨ ਫਿਰ ਪਲਾਜ਼ਾ ਘੰਟਾ ਘਰ, […]

Continue Reading

ਅੰਮ੍ਰਿਤਸਰ ‘ਚ ਦੇਰ ਰਾਤ ਬੱਸ ਦੀ ਛੱਤ ‘ਤੇ ਬੈਠੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

ਅੰਮ੍ਰਿਤਸਰ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਸੋਮਵਾਰ ਦੇਰ ਰਾਤ ਅੰਮ੍ਰਿਤਸਰ ਵਿੱਚ ਇੱਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਨਿੱਜੀ ਬੱਸ ਦੀ ਛੱਤ ‘ਤੇ ਬੈਠੇ ਲਗਭਗ 15 ਨੌਜਵਾਨ ਬੱਸ ਰੈਪਿਡ ਟ੍ਰਾਂਸਪੋਰਟ ਸਿਸਟਮ (ਬੀਆਰਟੀਐਸ) ਦੇ ਇੱਕ ਵਧੇ ਹੋਏ ਹਿੱਸੇ ਨਾਲ ਟਕਰਾ […]

Continue Reading

ਮੌਸਮ ਵਿਭਾਗ ਵੱਲੋਂ ਅੱਜ ਵੀ ਪੰਜਾਬ ‘ਚ ਮੀਂਹ ਪੈਣ ਦਾ Yellow Alert ਜਾਰੀ, ਤਾਪਮਾਨ 8 ਡਿਗਰੀ ਘਟਿਆ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਸੂਬੇ ਵਿੱਚ ਹੋਈ ਬਾਰਿਸ਼ ਕਾਰਨ 24 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 8.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਿਸ ਤੋਂ ਬਾਅਦ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 9 ਡਿਗਰੀ ਘੱਟ ਦਰਜ ਕੀਤਾ ਗਿਆ। ਸੂਬੇ ਦਾ ਸਭ ਤੋਂ ਵੱਧ ਤਾਪਮਾਨ […]

Continue Reading