ਪੰਜਾਬ ਸਿਹਤ ਵਿਭਾਗ ਨੇ ਫੌਰੀ ਰਾਹਤ ਨੂੰ ਹੋਰ ਮਜ਼ਬੂਤ ਕਰਨ ਲਈ 138 ਨਵੇਂ ਮੈਡੀਕਲ ਅਫ਼ਸਰ ਕੀਤੇ ਤਾਇਨਾਤ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਤੁਰੰਤ ਪ੍ਰਭਾਵ ਨਾਲ ਤਾਇਨਾਤੀ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 1 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਿਹਤ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ, ਜਿਸ ਤਹਿਤ 138 ਨਵੇਂ ਭਰਤੀ […]
Continue Reading
