News

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 11ਵਾਂ ਦਿਨ, ਵੋਟਰ ਸੂਚੀ ਤਸਦੀਕ ਨੂੰ ਲੈ ਕੇ ਹੰਗਾਮੇ ਦੀ ਸੰਭਾਵਨਾ

ਨਵੀਂ ਦਿੱਲੀ, 4 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ 11ਵਾਂ ਦਿਨ ਹੈ। ਬਿਹਾਰ ਵੋਟਰ ਸੂਚੀ ਤਸਦੀਕ ਨੂੰ ਲੈ ਕੇ ਅੱਜ ਵੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਮੰਗ ਕਰ ਰਹੇ ਹਨ ਕਿ ਇਸ ਮਾਮਲੇ ‘ਤੇ ਸਦਨ ਵਿੱਚ ਚਰਚਾ ਕੀਤੀ ਜਾਵੇ।ਵਿਰੋਧੀ ਧਿਰ ਦੇ ਹੰਗਾਮੇ ਕਾਰਨ, ਮਾਨਸੂਨ […]

Continue Reading

CM ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚਣਗੇ

ਲੁਧਿਆਣਾ, 4 ਅਗਸਤ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚ ਰਹੇ ਹਨ। ਮਾਨ ਅੱਜ ਫਿਰੋਜ਼ਪੁਰ ਰੋਡ ‘ਤੇ ਕਿੰਗਜ਼ ਵਿਲਾ ਰਿਜ਼ੋਰਟ ਵਿਖੇ ‘ਨਸ਼ਾ ਮੁਕਤੀ ਮੋਰਚਾ’ ਦੇ ਜ਼ੋਨ ਇੰਚਾਰਜਾਂ ਨਾਲ ਮੀਟਿੰਗ ਵੀ ਕਰਨਗੇ। ਮਾਨ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ।

Continue Reading

ਪੰਜਾਬ ‘ਚ ਅੱਜ ਤੜਕੇ ਤੋਂ ਕਈ ਥਾਈਂ ਪੈ ਰਿਹਾ ਮੀਂਹ, ਗਰਮੀ ਤੋਂ ਰਾਹਤ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਤੜਕੇ ਤੋਂ ਕਈ ਥਾਈਂ ਮੀਂਹ ਪੈ ਰਿਹਾ ਹੈ।ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵੀ ਘਟਿਆ ਮਹਿਸੂਸ ਹੋ ਰਿਹਾ ਹੈ। ਅੱਜ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਮੋਹਾਲੀ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੂਚਨਾ ਹੈ।ਇਸ ਦੇ ਨਾਲ ਹੀ ਅੱਜ ਵੀ ਮੌਸਮ ਵਿਭਾਗ ਵੱਲੋਂ […]

Continue Reading

ਅੱਜ ਦਾ ਇਤਿਹਾਸ

4 ਅਗਸਤ 1967 ਨੂੰ ਆਂਧਰਾ ਪ੍ਰਦੇਸ਼ ‘ਚ ਕ੍ਰਿਸ਼ਨਾ ਨਦੀ ‘ਤੇ ਇੱਟਾਂ ਨਾਲ ਬਣੇ ਦੁਨੀਆ ਦੇ ਸਭ ਤੋਂ ਲੰਬੇ ਨਾਗਾਰਜੁਨ ਸਾਗਰ ਡੈਮ ਦਾ ਉਦਘਾਟਨ ਕੀਤਾ ਗਿਆ ਸੀਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 4 ਅਗਸਤ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 04-08-2025 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸੁ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ ‘ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ

—75 ਐਫਆਈਆਰਜ਼ ਦਰਜ; 1.7 ਕਿਲੋ ਹੈਰੋਇਨ ਤੇ 11.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 90 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 3 ਅਗਸਤ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ […]

Continue Reading

ਸੁੱਤੇ ਪਏ ਦੋ ਮਾਸੂਮ ਭਰਾਵਾਂ ਨੂੰ ਸੱਪ ਨੇ ਡੰਗਿਆ, ਮੌਤ

ਸੁੱਤੇ ਪਏ ਦੋ ਮਾਸੂਮ ਭਰਾਵਾਂ ਨੇ ਸੱਪ ਨੇ ਡੰਗ ਮਾਰ ਦਿੱਤਾ। ਸੱਪ ਦੇ ਡੰਗਣ ਕਾਰਨ ਦੋਵਾਂ ਦੀ ਮੌਤ ਹੋ ਗਈ। ਸਵੇਰ ਸਮੇਂ ਕਰੀਬ 5 ਵਜੇ ਜਦੋਂ ਬੱਚੇ ਸੋ ਰਹੇ ਸਨ ਤਾਂ ਸੱਪ ਨੇ ਡੰਗ ਮਾਰ ਦਿੱਤਾ। ਜੈਪੁਰ, 3 ਅਗਸਤ, ਦੇਸ਼ ਕਲਿੱਕ ਬਿਓਰੋ : ਸੁੱਤੇ ਪਏ ਦੋ ਮਾਸੂਮ ਭਰਾਵਾਂ ਨੇ ਸੱਪ ਨੇ ਡੰਗ ਮਾਰ ਦਿੱਤਾ। ਸੱਪ […]

Continue Reading

37 ਗ੍ਰਾਮ ਹੈਰੋਇਨ ਤੇ 11,75,000 ਰੁਪਏ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ 

ਬਠਿੰਡਾ, 3 ਅਗਸਤ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੀ ਲੜੀ ਅਧੀਨ ਬਠਿੰਡਾ ਪੁਲਿਸ ਨਸ਼ਾ ਤਸਕਰੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ […]

Continue Reading

ਪਿੰਡ ਉਗਰਾਹਾਂ ਵਿੱਚ ਖੇਡ ਸਟੇਡੀਅਮ ਬਨਾਉਣ ਦੀ ਮੰਗ 25 ਸਾਲਾਂ ਬਾਅਦ ਹੋਈ ਪੂਰੀ

– ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤਾ 64 ਲੱਖ ਰੁਪਏ ਦਾ ਚੈੱਕ– 7 ਏਕੜ ਵਿੱਚ ਬਣਨ ਵਾਲੇ ਸਟੇਡੀਅਮ ਵਿੱਚ ਹੋਣਗੇ ਹਾਕੀ, ਵਾਲੀਵਾਲ, ਬਾਸਕਿਟਬਾਲ, ਕਬੱਡੀ, ਕ੍ਰਿਕਟ ਅਤੇ ਹੋਰ ਮੈਦਾਨ– ਹਲਕਾ ਦਿੜ੍ਹਬਾ ਦੇ ਖਿਡਾਰੀ ਅੰਤਰਰਾਸ਼ਟਰੀ ਪੱਧਰ ਉੱਤੇ ਨਾਮਣਾ ਖੱਟਣਗੇ – ਹਰਪਾਲ ਸਿੰਘ ਚੀਮਾ ਪਿੰਡ ਉਗਰਾਹਾਂ, 3 ਅਗਸਤ, ਦੇਸ਼ ਕਲੱਕ ਬਿਓਰੋ – ਵਿਧਾਨ ਸਭਾ ਹਲਕਾ ਦਿੜ੍ਹਬਾ ਦੇ […]

Continue Reading

ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਜੀਤ ਕੌਰ ਸਮੇਤ ਉੱਘੀਆਂ ਸਖਸ਼ੀਅਤਾਂ ਨੇ ਸਵ. ਜਸਮੇਲ ਕੌਰ ਬਰਾੜ ਨਮਿਤ ਅੰਤਿਮ ਅਰਦਾਸ ਮੌਕੇ ਭਰੀ ਹਾਜ਼ਰੀ

ਮਲੋਟ/ਸ੍ਰੀ ਮੁਕਤਸਰ ਸਾਹਿਬ, 3 ਅਗਸਤ, ਦੇਸ਼ ਕਲਿੱਕ ਬਿਓਰੋ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਜਸ਼ਨ ਬਰਾੜ ਦੀ ਦਾਦੀ ਸਵ. ਜਸਮੇਲ ਕੌਰ ਬਰਾੜ ਦੀ ਅੰਤਿਮ ਅਰਦਾਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੂਬੇ ਦੀਆਂ ਹੋਰ ਹਸਤੀਆਂ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। […]

Continue Reading