News

ਕਣਕ ਵੇਚਣ ਨੂੰ ਲੈ ਕੇ ਹੋਇਆ ਝਗੜਾ, ਬੇਟੇ ਨੇ ਪਿਤਾ ਨੂੰ ਮਾਰੀ ਗੋਲੀ

ਬਠਿੰਡਾ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਣਕ ਦੀ ਵੇਚਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਇਕ ਬੇਟੇ ਨੇ ਪਿਤਾ ਨੂੰ ਗੋਲੀਆਂ ਮਾਰ ਦਿੱਤੀਆਂ। ਪੁੱਤ ਨੇ ਆਪਣੀ ਲਾਈਸੈਂਸ ਪਿਸਤੌਲ ਨਾਲ ਪਿਤਾ ਨੂੰ ਤਿੰਨ ਗੋਲੀਆ ਮਾਰ ਦਿੱਤੀਆਂ। ਪਿੰਡ ਕਮਾਲੂ ਦੇ ਜਗਤਾਰ ਸਿੰਘ ਨੇ ਆਪਣੇ ਪਿਤਾ ਸੁਖਪਾਲ ਸਿੰਘ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ। ਸਥਾਨਕ ਲੋਕਾਂ ਨੇ ਸੁਖਪਾਲ […]

Continue Reading

IPL-2025: ਅੱਜ ਪੰਜਾਬ ਅਤੇ ਬੈਂਗਲੁਰੂ ਆਹਮੋ ਸਾਹਮਣੇ

ਮੋਹਾਲੀ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋIPL-2025, PBKS Vs RCB: ਪੰਜਾਬ ਅਤੇ ਬੈਂਗਲੁਰੂ ਵਿਚਕਾਰ ਅੱਜ ਦੂਜਾ ਮੁਕਾਬਲਾ ਹੋਣ ਜਾ ਰਿਹਾ ਹੈ। ਆਈ ਪੀ ਐਲ 2025 ਵਿੱਚ ਅੱਜ ਲਗਾਤਾਰ ਦੂਜੇ ਦਿਨ ਡਬਲ ਹੈਡਰ ਖੇਡੇ ਜਾਣਗੇ। ਅੱਜ ਦੇ ਪਹਿਲੇ ਮੈਚ ਵਿੱਚ ਪੰਜਾਬ ਕਿੰਗਜ਼ (PBKS) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਆਹਮੋ-ਸਾਹਮਣੇ ( PBKS Vs RCB) ਹੋਣਗੇ। ਇਹ ਮੈਚ ਪੰਜਾਬ […]

Continue Reading

Landslides in Jammu & Kashmir: ਜ਼ਮੀਨ ਖਿਸਕੀ, ਆਵਾਜਾਈ ਪ੍ਰਭਾਵਿਤ

ਰਾਮਬਨ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋLandslides in Jammu & Kashmir: ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਭਾਰੀ ਮੀਂਹ ਅਤੇ ਬੱਦਲ ਫਟਣ (cloudburst) ਕਾਰਨ ਅਚਾਨਕ ਹੜ੍ਹ ਆਉਣ ਤੋਂ ਬਾਅਦ, 3 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ। ਲਗਾਤਾਰ ਮੀਂਹ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਦੇ ਨਾਲ-ਨਾਲ ਨਾਸ਼ਰੀ […]

Continue Reading

ਪੰਜਾਬ ਪੁਲਿਸ ਵੱਲੋਂ SHO ਦੀਆਂ ਬਦਲੀਆਂ

ਜਲੰਧਰ, 20 ਅਪ੍ਰੈਲ, ਦੇਸ਼ ਕਲਿੱਕ ਬਿਓਰ: ਪੰਜਾਬ ਪੁਲਿਸ ਵੱਲੋਂ ਥਾਣਾ ਮੁੱਖੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਹੁਕਮ ਜਾਰੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਕੀਤੀਆਂ ਗਈਆਂ ਹਨ।

Continue Reading

ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਨੇ ਬੱਚਿਆਂ ਨੂੰ ਪਿਆਈ ਸ਼ਰਾਬ

ਕਟਨੀ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਦੇ ਇਕ ਅਧਿਆਪਕ ਵੱਲੋਂ ਬੱਚਿਆਂ ਨੂੰ ਸ਼ਰਾਬ ਪਿਆਉਣ ਦੀ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਸ਼ਰਾਬ ਪਿਆਉਣ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਈਰਲ ਹੋ ਗਈ। ਇਹ ਘਟਨਾ ਮੱਧ ਪ੍ਰਦੇਸ਼ ਦੇ ਕਟਨੀ ਦੀ ਹੈ। ਬਡਵਾਰਾ ਬਲਾਕ ਦੇ ਖਿਰਹਨੀ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਲਾਲ ਨਵੀਨ […]

Continue Reading

ਸ੍ਰੀਨਗਰ ਤੋਂ ਦਿੱਲੀ ਦੀ ਥਾਂ ਜੈਪੁਰ ਹਵਾਈ ਅੱਡੇ ‘ਤੇ ਉਤਾਰੇ ਉਮਰ ਅਬਦੁੱਲਾ ਨੇ ਕੱਢੀ ਭੜਾਸ

ਨਵੀਂ ਦਿੱਲੀ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਐਤਵਾਰ ਨੂੰ ਦਿੱਲੀ ਹਵਾਈ ਅੱਡੇ ਦੀ ਤਿੱਖੀ ਆਲੋਚਨਾ ਕੀਤੀ ਜਦੋਂ ਉਨ੍ਹਾਂ ਦੀ ਰਾਸ਼ਟਰੀ ਰਾਜਧਾਨੀ ਜਾਣ ਵਾਲੀ ਉਡਾਣ ਨੂੰ ਸ਼ਨੀਵਾਰ ਰਾਤ ਨੂੰ ਜੈਪੁਰ ਮੋੜ ਦਿੱਤਾ ਗਿਆ। ਜੈਪੁਰ ਹਵਾਈ ਅੱਡੇ ‘ਤੇ ਫਸੇ ਅਬਦੁੱਲਾ ਨੇ ਸਵੇਰੇ 1 ਵਜੇ ਜੈਪੁਰ ਹਵਾਈ ਅੱਡੇ ‘ਤੇ ਆਪਣੀ ਇੱਕ ਸੈਲਫੀ […]

Continue Reading

ਗੈਂਗਸਟਰ ਗੋਲਡੀ ਬਰਾੜ ਦਾ ਭਰਾ ਬਣ ਕੇ ਆਟੋਮੋਬਾਈਲ ਸ਼ੋਅਰੂਮ ਮਾਲਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

ਚੰਡੀਗੜ੍ਹ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ […]

Continue Reading

ਟਰੰਪ ਖਿਲਾਫ ਅਮਰੀਕਾ ‘ਚ ਵੱਡੇ ਪ੍ਰਦਰਸ਼ਨ

ਨਿਊਯਾਰਕ: 20 ਅਪੈਲ, ਦੇਸ਼ ਕਲਿੱਕ ਬਿਓਰੋProtest against Trump: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੀਆਂ ਨੀਤੀਆਂ ਦੇ ਵਿਰੋਧ ‘ਚ ਸ਼ਨੀਵਾਰ ਨੂੰ ਅਮਰੀਕਾ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਸੜਕਾਂ ‘ਤੇ ਉਤਰ ਆਏ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਦਾ ਸਖ਼ਤ ਵਿਰੋਧ ਕੀਤਾ ਗਿਆ। ਵੱਖ-ਵੱਖ ਘਟਨਾਵਾਂ ਵਿੱਚ ਮਿਡਟਾਊਨ ਮੈਨਹਟਨ ਵਿੱਚੋਂ ਇੱਕ ਮਾਰਚ ਅਤੇ ਵ੍ਹਾਈਟ ਹਾਊਸ ਦੇ […]

Continue Reading

UP Board result: ਯੂ ਪੀ ਬੋਰਡ ਦੇ 10ਵੀਂ ਤੇ 12ਵੀਂ ਦੇ ਨਤੀਜਆਂ ਦਾ ਐਲਾਨ ਜਲਦੀ

ਲਖਨਊ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋUP Board result: ਉੱਤਰ ਪ੍ਰਦੇਸ਼ ਮਾਧਿਅਮਿਕ ਸਿੱਖਿਆ ਪ੍ਰੀਸ਼ਦ (UPMSP) ਵੱਲੋਂ ਜਲਦੀ ਹੀ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਪ੍ਰੀਖਿਆ ਨਤੀਜੇ ਐਲਾਨੇ ਜਾਣ ਦੀ ਸੰਭਾਵਨਾ ਹੈ। UPMSP ਵੱਲੋਂ 24 ਫਰਵਰੀ ਤੋਂ 12 ਮਾਰਚ ਤੱਕ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈਆਂ ਗਈਆਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 24 ਫਰਵਰੀ ਤੋਂ 9 ਮਾਰਚ ਤੱਕ […]

Continue Reading

ਪੰਜਾਬ ‘ਚ ਮੌਸਮ ਖੁਸ਼ਗਵਾਰ, ਮੀਂਹ ਦੇ ਆਸਾਰ

ਚੰਡੀਗੜ੍ਹ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਹੁਣ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਅਲਰਟ ਜਾਰੀ ਨਹੀਂ […]

Continue Reading