News

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਅਮਨ ਅਰੋੜਾ

• ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਅਮਨ ਅਰੋੜਾ ਚੰਡੀਗੜ੍ਹ, 5 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ […]

Continue Reading

ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ

ਚੰਡੀਗੜ੍ਹ, 5 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਤਹਿਤ ਲਗਭਗ 5,000 ਕਰੋੜ ਦੇ ਕੰਮ ਸ਼ੁਰੂ ਕਰਕੇ ਸੂਬੇ ਦੇ ਬਿਜਲੀ ਵੰਡ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਕਰਨ ਲਈ ਇਕ ਵਿਆਪਕ […]

Continue Reading

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਕਿਹੜੇ-ਕਿਹੜੇ ਵੱਡੇ ਫੈਸਲੇ, ਪੜ੍ਹੋ ਪੂਰੀ ਡਿਟੇਲ

ਚੰਡੀਗੜ੍ਹ; 5 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ […]

Continue Reading

ਰਾਹੁਲ ਗਾਂਧੀ ਨੇ ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਨੂੰ ਨਾਲ ਲੈ ਕੇ ਕੀਤੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

ਨਵੀਂ ਦਿੱਲੀ, 5 ਅਗਸਤ (ਦੇਸ਼ ਕਲਿੱਕ ਬਿਊਰੋ): ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦਿੱਲੀ ਦੇ 10 ਜਨਪਥ ‘ਤੇ ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਨੂੰ ਨਾਲ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ 20 ਜੁਲਾਈ ਨੂੰ ਕਾਕਰੋਚ ਪਾਰਟੀ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ‘ਤੇ ਡਾਂਗਾਂ ਅਤੇ ਪੈਲੇਟ ਗੰਨਾਂ ਨਾਲ ਹਮਲਾ ਕੀਤਾ ਗਿਆ ਸੀ। ਰਾਹੁਲ ਚਾਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਮੀਡੀਆ […]

Continue Reading

ਸਪੇਸਐਕਸ ਦਾ 4 ਹਜ਼ਾਰ ਕਿਲੋ ਵਜ਼ਨੀ ਰਾਕੇਟ ਚੰਦਰਮਾ ਨਾਲ ਟਕਰਾਇਆ

ਨਵੀਂ ਦਿੱਲੀ, 5 ਅਗਸਤ (ਦੇਸ਼ ਕਲਿੱਕ ਬਿਊਰੋ): ਐਲੋਨ ਮਸਕ ਦੀ ਕੰਪਨੀ, ਸਪੇਸਐਕਸ ਦਾ ਇੱਕ ਕੰਟਰੋਲ ਤੋਂ ਬਾਹਰ ਹੋਇਆ ਰਾਕੇਟ ਚੰਦਰਮਾ ਨਾਲ ਟਕਰਾ ਗਿਆ ਹੈ। 4,000 ਕਿਲੋਗ੍ਰਾਮ ਭਾਰ ਵਾਲਾ ਅਤੇ ਲਗਭਗ ਪੰਜ ਮੰਜ਼ਿਲਾ ਇਮਾਰਤ ਦੇ ਆਕਾਰ ਦਾ, ਰਾਕੇਟ ਲਗਭਗ 8,690 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੰਦਰਮਾ ਨਾਲ ਟਕਰਾਇਆ। ਨਾਸਾ ਨੇ ਕਿਹਾ ਕਿ ਇਸ ਪ੍ਰਭਾਵ ਨਾਲ […]

Continue Reading

ਮੈਟਾ ਦੇ ਸੰਸਥਾਪਕ ਮਾਰਕ ਜ਼ੁਕਰਬਰਗ ਨੇ ਭਾਰਤ ਸਰਕਾਰ ਤੋਂ ਮੰਗੀ ਮੁਆਫ਼ੀ

ਨਵੀਂ ਦਿੱਲੀ, 5 ਅਗਸਤ (ਦੇਸ਼ ਕਲਿੱਕ ਬਿਊਰੋ): ਮੈਟਾ ਦੇ ਸੀਈਓ ਮਾਰਕ ਜ਼ੁਕਰਬਰਗ ਨੇ ਬਾਲ ਜਿਨਸੀ ਸ਼ੋਸ਼ਣ ਸਮੱਗਰੀ, ਡੀਪਫੇਕ ਸਮੱਗਰੀ ਅਤੇ ਪਲੇਟਫਾਰਮ ਦੇ ਸੰਚਾਲਨ ਵਿੱਚ ਗਲਤੀਆਂ ਲਈ ਭਾਰਤ ਸਰਕਾਰ ਤੋਂ ਮੁਆਫ਼ੀ ਮੰਗੀ ਹੈ। ਇਹ ਜਾਣਕਾਰੀ ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ। ਇੱਕ ਸੰਸਦੀ ਕਮੇਟੀ ਨੇ ਅੱਜ ਪਹਿਲਾਂ ਤਿੰਨ ਦਿਨਾਂ ਦੇ ਅੰਦਰ ਬਿਨਾਂ ਸ਼ਰਤ […]

Continue Reading

ਵੱਡੀ ਖ਼ਬਰ: ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

— ਗ੍ਰਿਫ਼ਤਾਰ ਮੁਲਜ਼ਮ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ: ਡੀ.ਜੀ.ਪੀ. ਗੌਰਵ ਯਾਦਵ— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ […]

Continue Reading

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਰਕਾਰ ਦੀ ਸ਼ਲਾਘਾ ਵਿੱਚ ਮਤਾ ਪਾਸ

ਚੰਡੀਗੜ੍ਹ 5 ਅਗਸਤ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਰੁਜ਼ਗਾਰ ਪੈਦਾ ਕਰਨ, ਪਾਰਦਰਸ਼ੀ ਸ਼ਾਸਨ ਅਤੇ ਵੱਡੇ ਪੱਧਰ ’ਤੇ ਉਦਯੋਗਿਕ ਵਿਕਾਸ ਵਿੱਚ ਇਤਿਹਾਸਕ ਪ੍ਰਾਪਤੀਆਂ ਲਈ, ਸ਼ਲਾਘਾ ਵਜੋਂ ਇੱਕ ਇਤਿਹਾਸਕ ਮਤਾ ਪਾਸ ਕੀਤਾ ਗਿਆ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੇਸ਼ ਕੀਤੇ ਗਏ ਮਤੇ ਵਿੱਚ ਸੂਬਾ ਸਰਕਾਰ ਦੀ ਸਫਲ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ – ਡਾ. ਬਲਬੀਰ ਸਿੰਘ

ਚੰਡੀਗੜ੍ਹ; 5 ਅਗਸਤ (ਦੇਸ਼ ਕਲਿੱਕ ਬਿਊਰੋ): ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਇਸ ਪੱਖ ਤੋਂ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ ਖ਼ਰਚ ਕੀਤਾ ਗਿਆ ਸਕਦਾ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਸਗੋਂ ਇਸ ਪੱਖ ਤੋਂ ਲਗਾਇਆ ਜਾਂਦਾ ਹੈ ਕਿ ਲੋੜ ਪੈਣ ’ਤੇ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲਿਆ ਜਾਂ […]

Continue Reading

ਵਿਦੇਸ਼ ਜਾਣ ਦੀ ਪਿਰਤ ਨੂੰ ਤੋੜ ਕੇ ਨੌਜਵਾਨਾਂ ਲਈ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ – ਬਲਜੀਤ ਕੌਰ

ਚੰਡੀਗੜ੍ਹ, 5 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨੂੰ ਵਿਕਾਸ ਦਾ ਮਜ਼ਬੂਤ […]

Continue Reading